ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਵਿੱਚ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਹੈ। ਨਗਰ ਨਿਗਮ ਚੋਣਾਂ ਨੂੰ ਲੈ ਕੇ ਅਸ਼ਵਨੀ ਸ਼ਰਮਾ ਮੀਟਿੰਗ ਕਰ ਰਹੇ ਸੀ ਜਦੋਂ ਕਿਸਾਨਾਂ ਨੇ ਉੱਥੇ ਪਹੁੰਚ ਕੇ ਵਿਰੋਧ ਕਰਨ ਸ਼ੁਰੂ ਕਰ ਦਿੱਤਾ। ਕਿਸਾਨਾਂ ਤੇ ਪੁਲਿਸ ਵਿਚਾਲੇ ਤਿੱਖੀ ਬਹਿਸ ਵੀ ਹੋਈ। ਕਿਸਾਨਾਂ ਨੇ ਭਾਜਪਾ ਨੇਤਾਵਾਂ ਨੂੰ ਜ਼ੋਰਦਾਰ ਵਿਰੋਧ ਕਰਕੇ ਭਜਾਇਆ।
ਭਾਜਪਾ ਦੇ ਪੰਜਾਬ ਪ੍ਰਧਾਨ ਦਾ ਜ਼ੋਰਦਾਰ ਵਿਰੋਧ
ਏਬੀਪੀ ਸਾਂਝਾ
Updated at:
09 Feb 2021 12:12 PM (IST)
ਜ਼ਿਲ੍ਹਾ ਫਿਰੋਜ਼ਪੁਰ ਵਿੱਚ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਹੈ।
Breaking_News
NEXT
PREV
- - - - - - - - - Advertisement - - - - - - - - -