ਪੜਚੋਲ ਕਰੋ

PSEB Protest: ਮੋਹਾਲੀ PSEB ਮੁਲਾਜ਼ਮਾਂ ਦੇ ਧਰਨੇ 'ਚ ਪਹੁੰਚੇ ਬੀਜੇਪੀ ਲੀਡਰ, CM ਮਾਨ ਨੂੰ ਕਿਹਾ ਹੁਣ ਕਿੱਥੇ ਗਿਆ ਹਰਾ ਪੈੱਨ ?

PSEB Protest- ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਦੇ ਨਾਲ ਮੋਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਦੇ ਧਰਨੇ ਵਿੱਚ ਪੁੱਜੇ।

Mohali PSEB Protest:   ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਦੇ ਨਾਲ ਮੋਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਦੇ ਧਰਨੇ ਵਿੱਚ ਪੁੱਜੇ। ਖੰਨਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 525 ਡੇਲੀਵੇਜ ਕਰਮਚਾਰੀਆਂ ਨੂੰ ਪੱਕਾ (ਰੈਗੂਲਰ)ਕਰਨ ਦੀ ਹਮਾਇਤ ਕਰਦੇ ਹੋਏ ਤੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਲਈ ਲੋਕਾਂ ਨਾਲ ਵੱਡੇ ਵੱਡੇ ਝੂਠੇ ਵਾਅਦੇ ਕੀਤੇ ,ਸਰਕਾਰ ਬਣਨ ਤੇ ਸਾਰੇ ਵਾਅਦੇ ਹਵਾ ਹਵਾਈ ਹੋ ਗਏ ਹਨ।

 ਉਹਨਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਸੀ ਕਿ ਮੇਰਾ ਹਰੀ ਸਿਆਹੀ ਵਾਲਾ ਪੈੱਨ ਪੰਜਾਬ ਦਾ ਸਾਰੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਕੰਮ ਕਰੇਗਾ ਪਤਾ ਨਹੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਸਾਹਿਬ ਦੇ ਹਰੇ ਪੈੱਨ ਦੀ ਸਿਆਹੀ ਮੁੱਕ ਗਈ ਜਾਂ ਹਰਾ ਪੈਨ ਗੁੱਮ ਹੋ ਗਿਆ ।

ਖੰਨਾ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਦੇ ਸਭ ਤੋਂ ਮਹੱਤਵਪੂਰਨ ਅਦਾਰੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੱਚੇ  ਮੁਲਾਜ਼ਮਾਂ ਦੀ ਸਾਰ ਨਾ ਲੈਣਾ ਬਹੁਤ ਸਰਮਨਾਕ ਹੈ ,ਉਹਨਾਂ ਕਿਹਾ ਮੈਂ ਹੈਰਾਨ ਹਾਂ ਕਿ ਸਿੱਖਿਆ ਬੋਰਡ ਦੇ ਕਰਮਚਾਰੀ ਇਸ ਤਰਾਂ ਸੜਕਾਂ ਤੇ ਰੁਲਣ ਲਈ ਮਜਬੂਰ ਹਨ  ,ਪੰਜਾਬ ਭਾਜਪਾ ਇਸ ਦੀ ਪੁਰਜੋਰ ਨਿੰਦਾ ਕਰਦੀ ਹੈ ਤੇ  ਮੰਗ ਕਰਦੀ ਹੈ ਕਿ ਭਗਵੰਤ ਮਾਨ ਸਰਕਾਰ ਸਿੱਖਿਆ ਬੋਰਡ ਦੇ ਕੱਚੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕਰੇ ।

ਅਵਿਨਾਸ਼ ਰਾਏ ਖੰਨਾ ਨੇ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਸਮੇਤ ਸਾਰੀ ਜਥੇਬੰਦੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਪੱਧਰ ਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ ਲਈ ਹਰ ਸੰਭਵ ਮੱਦਦ ਕਰਨਗੇ  ਉਹ ਡੇਲੀਵੇਜ ਕਰਮਚਾਰੀਆਂ  ਦੀ ਮੰਗ ਭਗਵੰਤ ਮਾਨ ਸਰਕਾਰ  ਤੱਕ ਪਹੁੰਚਣਗੇ । 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget