ਪੜਚੋਲ ਕਰੋ

ਕਿਸਾਨਾਂ ਨੂੰ ਨਕਸਲੀ ਕਹਿ ਘਿਰੇ ਬੀਜੇਪੀ ਲੀਡਰ, ਕੈਪਟਨ ਨੇ ਕਿਹਾ ਅੰਨਦਾਤੇ ਦਾ ਅਪਮਾਨ

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬੀਜੇਪੀ ਨੂੰ ਘੇਰਦਿਆਂ ਕਿਹਾ ਹੈ ਕਿ ਕਿਸਾਨਾਂ ਦੀ ਨਕਸਲੀਆਂ ਨਾਲ ਤੁਲਨਾ ਕਰਨਾ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਲੀਡਰ ਕਿਸਾਨਾਂ ਦੀ ਨਕਸਲੀਆਂ ਨਾਲ ਤੁਲਨਾ ਕਰ ਰਹੇ ਹਨ।

ਚੰਡੀਗੜ੍ਹ: ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬੀਜੇਪੀ ਨੂੰ ਘੇਰਦਿਆਂ ਕਿਹਾ ਹੈ ਕਿ ਕਿਸਾਨਾਂ ਦੀ ਨਕਸਲੀਆਂ ਨਾਲ ਤੁਲਨਾ ਕਰਨਾ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਲੀਡਰ ਕਿਸਾਨਾਂ ਦੀ ਨਕਸਲੀਆਂ ਨਾਲ ਤੁਲਨਾ ਕਰ ਰਹੇ ਹਨ। ਇਸ ਪਿੱਛੇ ਸਰਕਾਰ ਦੀ ਮਿਲੀਭੁਗਤ ਦੱਸੀ ਜਾ ਰਹੀ ਹੈ। ਇਹ ਸਭ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਕੌਮੀ ਖੁਰਾਕ ਸੁਰੱਖਿਆ ਵਿੱਚ ਯੋਗਦਾਨ ਨੂੰ ਦੇਖਦੇ ਹੋਏ ਕਿਸਾਨਾਂ ਦੀ ਅਜਿਹੀ ਤੁਲਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੀ ਨਕਸਲਵਾਦ ਨਾਲ ਤੁਲਨਾ ਕਰਕੇ ਬੀਜੇਪੀ ਲੀਡਰਾਂ ਨੇ ਅੰਨਦਾਤੇ ਦਾ ਅਪਮਾਨ ਕੀਤਾ ਹੈ। ਇਸ ਦੇ ਨਾਲ ਹੀ ਕੈਪਟਨ ਨੇ ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਖੁੱਲ੍ਹਾ ਪੱਤਰ ਲਿਖ ਕੇ ਚੌਕਸ ਕੀਤਾ ਹੈ ਕਿ ਜੇਕਰ ਕੇਂਦਰ ਸਰਕਾਰ ਨੇ ਪੰਜਾਬ ਲਈ ਮਾਲ ਗੱਡੀਆਂ ’ਤੇ ਪਾਬੰਦੀ ਨਾ ਹਟਾਈ ਤਾਂ ਸਮੁੱਚੇ ਮੁਲਕ ’ਚ ਕੌਮੀ ਸੁਰੱਖਿਆ ’ਤੇ ਵੱਡਾ ਪ੍ਰਭਾਵ ਪਵੇਗਾ। ਉਨ੍ਹਾਂ ਇਸ ਪੇਚੀਦਾ ਮਾਮਲੇ ਨੂੰ ਸਮੂਹਿਕ ਇੱਛਾ ਤੇ ਸੂਝ-ਬੂਝ ਨਾਲ ਸੁਲਝਾਏ ਜਾਣ ਦਾ ਸੱਦਾ ਦਿੱਤਾ। ਮਾਲ ਗੱਡੀਆਂ ਰੋਕਣ ਦਾ ਸਭ ਵੱਧ ਕਾਰੋਬਾਰੀਆਂ ਨੂੰ ਸੇਕ, ਰੋਜ਼ਾਨਾ ਕਰੋੜਾਂ ਦਾ ਨੁਕਸਾਨ, ਹੁਣ ਮੋਦੀ ਸਰਕਾਰ ਖਿਲਾਫ ਡਟੇ ਮੁੱਖ ਮੰਤਰੀ ਨੇ ਕਿਹਾ ਕਿ ਰੇਲ ਆਵਾਜਾਈ ਬੰਦ ਹੋਣ ਕਰਕੇ ਪੰਜਾਬ ਤੋਂ ਇਲਾਵਾ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਲੱਦਾਖ ਵੀ ਪ੍ਰਭਾਵਿਤ ਹੋਣਗੇ। ਠੰਢ ਸ਼ੁਰੂ ਹੋਣ ਨਾਲ ਹਥਿਆਰਬੰਦ ਸੈਨਾਵਾਂ ਉਪਰ ਬਹੁਤ ਬੁਰਾ ਅਸਰ ਪੈ ਸਕਦਾ ਹੈ ਕਿਉਂਕਿ ਲੱਦਾਖ ਅਤੇ ਵਾਦੀ ਨੂੰ ਜਾਂਦੇ ਮਾਰਗਾਂ ਉਤੇ ਬਰਫ਼ਬਾਰੀ ਹੋਣ ਨਾਲ ਸਪਲਾਈ ਅਤੇ ਹੋਰ ਵਸਤਾਂ ਦੀ ਕਮੀ ਪੈਦਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਚੀਨ ਅਤੇ ਪਾਕਿਸਤਾਨ ਦੇ ਰੁਖ਼ ਨੂੰ ਦੇਖਦਿਆਂ ਹਥਿਆਰਬੰਦ ਫ਼ੌਜਾਂ ਦਾ ਜ਼ਰੂਰੀ ਵਸਤਾਂ ਦੀ ਸਪਲਾਈ  ਤੋਂ ਵਾਂਝੇ ਰਹਿਣਾ ਦੇਸ਼ ਲਈ ਵਧੇਰੇ ਖ਼ਤਰਨਾਕ ਹੋ ਸਕਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸਾਨੀ ਸੰਕਟ ਨੂੰ ਜੇਕਰ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੁਰੱਖਿਆ ਦੇ ਲਿਹਾਜ ਤੋਂ ਪੰਜਾਬ ਨੂੰ ਪਾਕਿਸਤਾਨ ਤੋਂ ਖਤਰਾ ਖੜ੍ਹਾ ਹੋ ਸਕਦਾ ਹੈ ਕਿਉਂਕਿ ਆਈਐਸਆਈ ਹਮੇਸ਼ਾ ਪੰਜਾਬ ਵਿਚ ਗੜਬੜ ਕਰਨ ਦੀ ਤਾਕ ਵਿਚ ਰਹਿੰਦੀ ਹੈ। ਜਾਨ ਕੁਮਾਰ ਦੀ ਗਲਤੀ ਲਈ ਪਿਤਾ ਕੁਮਾਰ ਸਾਨੂ ਨੇ ਮੰਗੀ ਮਾਫੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget