ਪੜਚੋਲ ਕਰੋ

Jalandhar News : ਸ਼ੱਕੀ ਹਾਲਾਤਾਂ 'ਚ BJP ਆਗੂ ਦੀ ਮੌਤ, ਡਾਕਟਰ ਬੋਲੇ- ਕਿਸੇ ਜ਼ਹਿਰੀਲੀ ਚੀਜ਼ ਦਾ ਕੀਤਾ ਸੇਵਨ, ਪਰਿਵਾਰ ਨੇ ਕਿਹਾ- ਕੁਦਰਤੀ ਮੌਤ

ਥਾਣਾ ਡਿਵੀਜ਼ਨ ਨੰਬਰ 1 ਦੇ ਖੇਤਰ ਵਿੱਚ ਪੈਂਦੇ ਮਕਸੂਦਾਂ ਵਿੱਚ ਰਹਿਣ ਵਾਲੇ ਇੱਕ ਭਾਜਪਾ ਆਗੂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਆਗੂ ਦੀ ਪਛਾਣ ਰਾਹੁਲ ਚੋਪੜਾ (33) ਪੁੱਤਰ ਮਰਹੂਮ ਨਰਿੰਦਰ ਕੁਮਾਰ ਚੋਪੜਾ ਵਾਸੀ ਨਵਯੁਗ ਕਾਲੋਨੀ...

BJP Leader Dies Suspicious Circumstances Jalandhar : ਥਾਣਾ ਡਿਵੀਜ਼ਨ ਨੰਬਰ 1 ਦੇ ਖੇਤਰ ਵਿੱਚ ਪੈਂਦੇ ਮਕਸੂਦਾਂ ਵਿੱਚ ਰਹਿਣ ਵਾਲੇ ਇੱਕ ਭਾਜਪਾ ਆਗੂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਆਗੂ ਦੀ ਪਛਾਣ ਰਾਹੁਲ ਚੋਪੜਾ (33) ਪੁੱਤਰ ਮਰਹੂਮ ਨਰਿੰਦਰ ਕੁਮਾਰ ਚੋਪੜਾ ਵਾਸੀ ਨਵਯੁਗ ਕਾਲੋਨੀ, ਮਕਸੂਦਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਨੁਸਾਰ ਉਕਤ ਨੌਜਵਾਨ ਦੀ ਮੌਤ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ, ਪੋਸਟਮਾਰਟਮ ਰਿਪੋਰਟ ਆਉਣ 'ਤੇ ਪਤਾ ਲੱਗੇਗਾ ਕਿ ਮੌਤ ਕਿਵੇਂ ਹੋਈ।


ਪੀਜੀਆਈ ਕਰ ਦਿੱਤਾ ਗਿਆ ਰੈਫਰ 


ਇਸ ਸਬੰਧੀ ਥਾਣਾ 1 ਦੇ ਐਸਐਚਓ ਸਤਵਿੰਦਰ ਸਿੰਘ ਨੇ ਦੱਸਿਆ ਕਿ ਭਾਜਪਾ ਆਗੂ ਰਾਹੁਲ ਚੋਪੜਾ ਹਿਮਾਚਲ ਵਿੱਚ ਐਮਬੀਡੀ ਬੁੱਕਸ ਡਿਪੂ ਵਿੱਚ ਕੰਮ ਕਰਦਾ ਸੀ। ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਉੱਥੋਂ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਡਾਕਟਰਾਂ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਉਹਨਾਂ ਨੇ ਦੱਸਿਆ ਕਿ ਪੀਜੀਆਈ ਹਸਪਤਾਲ ਪਹੁੰਚ ਕੇ ਸਾਰੇ ਟੈਸਟ ਕਰਵਾਉਣ ਤੋਂ ਬਾਅਦ ਜਦੋਂ ਉਹਨਾਂ ਦੀ ਸਿਹਤ ਵਿੱਚ ਸੁਧਾਰ ਹੋਇਆ ਤਾਂ ਉਸਦੇ ਚਾਚਾ ਅਨਿਲ ਕੁਮਾਰ ਉਹਨਾਂ ਨੂੰ ਘਰ ਲੈ ਆਏ।


ਪਰਿਵਾਰ ਨੇ ਰਾਹੁਲ ਦੀ ਮੌਤ ਨੂੰ ਦੱਸਿਆ ਕੁਦਰਤੀ 

ਅੱਧੀ ਰਾਤ ਤੋਂ ਬਾਅਦ ਕਰੀਬ 3 ਵਜੇ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿੱਥੇ ਉਹਨਾਂ ਦੀ ਮੌਤ ਹੋ ਗਈ। ਉਹਨਾਂ ਨੇ ਦੱਸਿਆ ਕਿ ਹਸਪਤਾਲ ਦੇ ਡਾਕਟਰ ਨੇ ਉਹਨਾਂ ਨੂੰ ਦੱਸਿਆ ਕਿ ਇਲਾਜ ਲਈ ਆਏ ਵਿਅਕਤੀ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰਾਹੁਲ ਚੋਪੜਾ ਨੇ ਕੋਈ ਜ਼ਹਿਰੀਲੀ ਚੀਜ਼ ਨਹੀਂ ਖਾਧੀ। ਸਰੀਰ 'ਤੇ ਕਈ ਇੰਜੈਕਸ਼ਨਾਂ ਦੇ ਜ਼ਖ਼ਮ ਹੋਣ ਦਾ ਵੀ ਸ਼ੱਕ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget