ਪੜਚੋਲ ਕਰੋ

ਬੀਜੇਪੀ ਲੀਡਰ ਹਰਜੀਤ ਗਰੇਵਾਲ ਵੱਲੋਂ ਆਪਣੀ ਹੀ ਸਰਕਾਰ ਦੇ ਫੈਸਲੇ ਦਾ ਵਿਰੋਧ, ਸਰਾਵਾਂ 'ਤੇ GST ਲਾਉਣਾ ਗਲਤ, ਸਰਕਾਰ ਜਲਦ ਲਵੇਗੀ ਵਾਪਸ

ਦੇਸ਼ ਦੀ ਸਰਕਾਰ ਦੀ ਕੋਈ ਮਨਸ਼ਾ ਨਹੀਂ ਸੀ ਇਹ ਸਿਰਫ ਅਧਿਕਾਰੀਆਂ ਦੀ ਗਲਤੀ ਸੀ। ਜਿਸ ਥਾਂ 'ਤੇ ਕੋਈ ਬਿਜਨੈੱਸ ਨਹੀਂ ਹੋ ਰਿਹਾ ਧਾਰਮਿਕ ਭਾਵਨਾਵਾਂ ਨਾਲ ਕੰਮ ਹੋ ਰਿਹਾ ਹੈ ਉੱਥੇ ਜੀਐਸਟੀ ਨਹੀਂ ਲਾਉਣੀ ਚਾਹੀਦੀ।

ਅੰਮ੍ਰਿਤਸਰ  : ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ 'ਚ ਸਰਾਵਾਂ 'ਤੇ GST ਲਾਉਣਾ ਗਲਤ ਹੈ। ਹਰਜੀਤ ਗਰੇਵਾਲ ਨੇ ਕਿਹਾ ਕਿ ਸਰਕਾਰ ਇਸ ਨੂੰ ਵਾਪਸ ਲੈਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਪਿੱਛੇ ਦੇਸ਼ ਦੀ ਸਰਕਾਰ ਦੀ ਕੋਈ ਮਨਸ਼ਾ ਨਹੀਂ ਸੀ ਇਹ ਸਿਰਫ ਅਧਿਕਾਰੀਆਂ ਦੀ ਗਲਤੀ ਸੀ। ਜਿਸ ਥਾਂ 'ਤੇ ਕੋਈ ਬਿਜਨੈੱਸ ਨਹੀਂ ਹੋ ਰਿਹਾ ਧਾਰਮਿਕ ਭਾਵਨਾਵਾਂ ਨਾਲ ਕੰਮ ਹੋ ਰਿਹਾ ਹੈ ਉੱਥੇ ਜੀਐਸਟੀ ਨਹੀਂ ਲਾਉਣੀ ਚਾਹੀਦੀ। ਇਹ ਸਿਰਫ ਇਕ ਧਰਮ ਨਹੀਂ ਸਾਰੇ ਧਰਮਾਂ ਦਾ ਮੁੱਦਾ ਹੈ ਦਰਬਾਰ ਸਾਹਿਬ 'ਚ ਜੀਐਸਟੀ ਨਹੀਂ ਲੱਗੇਗਾ ਤੇ ਇਸ ਵਾਪਸ ਲਿਆ ਜਾਵੇਗਾ।

ਧਿਆਨ ਯੋਗ ਹੈ ਕਿ 2022 'ਚ ਕੇਂਦਰ ਸਰਕਾਰ ਨੇ GST 'ਚ ਕਈ ਬਦਲਾਅ ਕੀਤੇ ਹਨ, ਜਿਸ 'ਚ ਦੇਸ਼ ਦੇ ਅੰਦਰ ਬਣੀਆਂ ਕਈਆਂ ਸਾਰੀਆਂ ਲਗਜ਼ਰੀ ਸਰਾਵਾਂ 'ਤੇ ਵੀ 12 ਫੀਸਦੀ ਟੈਕਸ ਲਗਾਇਆ। ਸ਼੍ਰੋਮਣੀ ਕਮੇਟੀ ਨੇ ਇਸ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ। ਦਰਅਸਲ, SGPC ਅਧੀਨ ਬਣੇ ਸਾਰਾਗੜ੍ਹੀ ਨਿਵਾਸ, ਗੁਰੂ ਗੋਬਿੰਦ ਸਿੰਘ ਐਨਆਰਆਈ ਨਿਵਾਸ, ਬਾਬਾ ਦੀਪ ਸਿੰਘ ਨਿਵਾਸ ਅਤੇ ਮਾਤਾ ਭਾਗ ਕੌਰ ਨਿਵਾਸ ਸਾਰੇ 4 ਲਗਜ਼ਰੀ ਸ਼੍ਰੇਣੀ ਦੇ ਅਧੀਨ ਆਉਂਦੇ ਹਨ। ਇਨ੍ਹਾਂ 'ਚ ਰਹਿਣ ਲਈ ਲੋਕਾਂ ਨੂੰ 1000 ਤੋਂ 1100 ਰੁਪਏ ਦੇਣੇ ਪੈਂਦੇ ਹਨ ਪਰ ਕੇਂਦਰ ਦੇ ਹੁਕਮਾਂ ਮੁਤਾਬਕ ਹੁਣ ਉਨ੍ਹਾਂ ਨੂੰ 12 ਫੀਸਦੀ ਤੱਕ ਟੈਕਸ ਦੇਣਾ ਹੋਵੇਗਾ।

ਸ਼੍ਰੋਮਣੀ ਕਮੇਟੀ ਦੇ ਸਹਾਇਕ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫੈਸਲਾ ਅਤਿ ਨਿੰਦਣਯੋਗ ਹੈ। ਇਸ ਸਬੰਧਤ ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ। ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂ ਰੋਜ਼ਾਨਾ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ, ਜਿਨ੍ਹਾਂ ਦੇ ਠਹਿਰਨ ਲਈ ਸਰਾਵਾਂ ਬਣਾਈਆਂ ਗਈਆਂ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਭਾਰਤ ਸਰਕਾਰ ਨੇ ਸਰਾਵਾਂ 'ਤੇ ਜੀਐਸਟੀ ਲਗਾ ਕੇ ਸੰਗਤਾਂ 'ਤੇ ਵਾਧੂ ਬੋਝ ਪਾ ਦਿੱਤਾ ਹੈ।

ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਸਰਾਵਾਂ ਚਲਾਉਣਾ ਕੋਈ ਕਾਰੋਬਾਰ ਨਹੀਂ ਹੈ। ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਲਈ ਸੰਗਤਾਂ ਵੱਲੋਂ ਦਿੱਤੇ ਦਾਨ ਦੀ ਵਰਤੋਂ ਕਰਦੀ ਹੈ। ਇਸ ਤੋਂ ਇਲਾਵਾ ਸੰਗਤਾਂ ਨੂੰ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਸਮੇਂ-ਸਮੇਂ 'ਤੇ ਇਹ ਪੈਸਾ ਲੋਕ ਭਲਾਈ ਦੇ ਕੰਮਾਂ ਲਈ ਵਰਤਿਆ ਜਾਂਦਾ ਹੈ। ਕੁਦਰਤੀ ਆਫਤਾਂ ਸਮੇਂ ਇਸ ਪੈਸੇ ਤੋਂ ਮਨੁੱਖੀ ਸਹਾਇਤਾ ਦਿੱਤੀ ਜਾਂਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ABP Premium

ਵੀਡੀਓਜ਼

'ਸਿਰ 'ਤੇ ਕਫ਼ਨ ਬੰਨ੍ਹ ਕੇ ਆਏ ਹਾਂ, ਆਖਰੀ ਸਾਹ ਤੱਕ ਮਰਨ ਵਰਤ ਜਾਰੀ ਰੱਖਾਂਗਾਂ'ਜਗਜੀਤ ਡੱਲੇਵਾਲ ਨੂੰ DMC ਮਿਲਣ ਪਹੁੰਚੇ ਕਿਸਾਨ, ਹੋ ਗਿਆ ਹੰਗਾਮਾPeel regional police arrested Punjabi boy related to Rape case| ਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫਤਾਰ!ਤਹਿਸੀਲਦਾਰ ਨੂੰ 20 ਹਜ਼ਾਰ ਲੈਣੇ ਪਏ ਮਹਿੰਗੇ  ਵਿਜੀਲੈਂਸ ਨੇ ਪਾਇਆ ਘੇਰਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

Embed widget