ਪੜਚੋਲ ਕਰੋ

ਡੇਰਾ ਪ੍ਰੇਮੀਆਂ 'ਤੇ ਲਾਗੂ ਨਹੀਂ ਹੁੰਦਾ ਕਾਨੂੰਨ: ਬੀਜੇਪੀ ਮੰਤਰੀ

ਪੰਚਕੂਲਾ: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਸਮਰਥਨ ਵਿੱਚ ਇੱਥੇ ਇਕੱਤਰ ਹੋ ਰਹੇ ਡੇਰਾ ਪ੍ਰੇਮੀ ਪ੍ਰਸ਼ਾਸਨ ਲਈ ਲਗਾਤਾਰ ਸਿਰਦਰਦੀ ਬਣਦੇ ਜਾ ਰਹੇ ਹਨ। ਉਨ੍ਹਾਂ ਦੀ ਤੇਜ਼ੀ ਨਾਲ ਵਧ ਰਹੀ ਗਿਣਤੀ ਪੁਲਿਸ ਤੇ ਸੁਰੱਖਿਆ ਦਸਤਿਆਂ ਨੂੰ ਮੁਸੀਬਤ ਵਿੱਚ ਪਾ ਸਕਦੀ ਹੈ। ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਪੰਜਾਬ ਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਦੇ ਬਾਵਜੂਦ ਲੱਖਾਂ ਦੀ ਗਿਣਤੀ ਵਿੱਚ ਡੇਰਾ ਸਮਰਥਕ ਪੰਚਕੂਲਾ ਪਹੁੰਚ ਰਹੇ ਹਨ। ਇਸੇ ਦੌਰਾਨ, ਹਰਿਆਣਾ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਧਾਰਾ 144 ਕਿਸੇ ਦੁਰਘਟਨਾ ਦੇ ਨਾ ਵਾਪਰਨ ਲਈ ਲਾਈ ਗਈ ਹੈ, ਪਰ ਡੇਰਾ ਪ੍ਰੇਮੀਆਂ ਦੀ ਸ਼ਰਧਾ 'ਤੇ ਇਹ ਲਾਗੂ ਨਹੀਂ ਹੁੰਦੀ। ਮੰਤਰੀ ਨੇ ਕਿਹਾ ਕਿ ਹਰਿਆਣਾ ਪੁਲਿਸ ਧਾਰਾ 144 ਤੇ ਕਾਨੂੰਨ ਵਿਵਸਥਾ ਕਾਬੂ ਕਰਨ ਦਾ ਕੰਮ ਕਰ ਰਹੀ ਹੈ। ਰਾਮ ਬਿਲਾਸ ਸ਼ਰਮਾ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੇਰਾ ਸਿਰਸਾ ਨੇ ਮੋਦੀ ਸਰਕਾਰ ਦੀ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਨੂੰ ਹੋਰ ਉਤਸ਼ਾਹਤ ਕੀਤਾ ਸੀ। ਇਸ ਲਈ ਉਨ੍ਹਾਂ ਨੂੰ ਯਕੀਨ ਹੈ ਕਿ ਉਹ ਕੋਈ ਹਿੰਸਾ ਨਹੀਂ ਕਰਨਗੇ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਰੰਧਾਵਾ ਬੋਲੇ- ਵੜਿੰਗ ਅਪਮਾਨ ਕਰਦੇ, ਬਾਜਵਾ ਸਾਨੂੰ ਨਾਲ ਨਹੀਂ ਲੈਂਦੇ; ਪਾਰਟੀ ਨੂੰ ਬਚਾਉਣ ਲਈ ਹੰਕਾਰ ਛੱਡ ਦਿਓ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਰੰਧਾਵਾ ਬੋਲੇ- ਵੜਿੰਗ ਅਪਮਾਨ ਕਰਦੇ, ਬਾਜਵਾ ਸਾਨੂੰ ਨਾਲ ਨਹੀਂ ਲੈਂਦੇ; ਪਾਰਟੀ ਨੂੰ ਬਚਾਉਣ ਲਈ ਹੰਕਾਰ ਛੱਡ ਦਿਓ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Punjab News: ਪੰਜਾਬ ਤੋਂ ਵੱਡੀ ਖਬਰ! DSP ਪੱਧਰ ਦੇ 15 ਅਧਿਕਾਰੀਆਂ ਨੂੰ ਮਿਲੀ ਤਰੱਕੀ, ਇੱਥੇ ਦੇਖੋ ਨਵੇਂ ਬਣੇ SP ਦੀ ਲਿਸਟ
ਪੰਜਾਬ ਤੋਂ ਵੱਡੀ ਖਬਰ! DSP ਪੱਧਰ ਦੇ 15 ਅਧਿਕਾਰੀਆਂ ਨੂੰ ਮਿਲੀ ਤਰੱਕੀ, ਇੱਥੇ ਦੇਖੋ ਨਵੇਂ ਬਣੇ SP ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਮਸ਼ਹੂਰ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ; ਜਾਣੋ ਪੂਰਾ ਮਾਮਲਾ..
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਮਸ਼ਹੂਰ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ; ਜਾਣੋ ਪੂਰਾ ਮਾਮਲਾ..

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Embed widget