ਪੜਚੋਲ ਕਰੋ

ਬੀਜੇਪੀ ਵਿਧਾਇਕ ਦੇ ਪ੍ਰਦਰਸ਼ਨਕਾਰੀਆਂ ਪਾੜੇ ਕੱਪੜੇ, ਤਰੁਣ ਚੁੱਘ ਨੇ ਘੇਰੀ ਕੈਪਟਨ ਸਰਕਾਰ

ਕਿਸਾਨਾਂ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਗੁੱਸਾ ਸੱਤਵੇਂ ਅਸਮਾਨ 'ਤੇ ਹੈ। ਜਿਸ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਪੰਜਾਬ ਸੂਬੇ 'ਚ ਕਿਸਾਨਾਂ ਵਲੋਂ ਵੱਖ-ਵੱਖ ਥਾਂਵਾਂ 'ਤੇ ਭਾਜਪਾ ਆਗੂਆ ਦਾ ਵਿਰੋਧ ਕੀਤਾ ਗਿਆ।

ਚੰਡੀਗੜ੍ਹ: ਕਿਸਾਨਾਂ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਗੁੱਸਾ ਸੱਤਵੇਂ ਅਸਮਾਨ 'ਤੇ ਹੈ। ਜਿਸ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਪੰਜਾਬ ਸੂਬੇ 'ਚ ਕਿਸਾਨਾਂ ਵਲੋਂ ਵੱਖ-ਵੱਖ ਥਾਂਵਾਂ 'ਤੇ ਭਾਜਪਾ ਆਗੂਆ ਦਾ ਵਿਰੋਧ ਕੀਤਾ ਗਿਆ।ਇਸ ਦੌਰਾਨ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਵੀ ਇਸ ਵਿਰੋਧ ਦਾ ਸ਼ਿਕਾਰ ਹੋ ਗਏ।ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਸਾਰੇ ਕੱਪੜੇ ਪਾੜ ਸੁੱਟੇ।ਇਸ ਘਟਨਾ ਮਗਰੋਂ ਸਿਆਸਤ ਵੀ ਗਰਮਾ ਗਈ ਹੈ ਅਤੇ ਵੱਖ-ਵੱਖ ਨੇਤਾ ਆਪਣੀ ਪ੍ਰਤੀਕਿਰਆ ਦੇ ਰਹੇ ਹਨ।

ਦੱਸ ਦਈਏ ਕਿ ਭਾਜਪਾ ਆਗੂਆਂ ਨੇ ਸੂਬੇ 'ਚ ਕਾਂਗਰਸ ਦੇ ਚਾਰ ਸਾਲ ਪੂਰੇ ਹੋਣ ਮਗਰੋਂ ਵੀ ਸਰਕਾਰ ਦੀ ਕਮੀਆਂ ਅਤੇ ਨਾਕਾਮੀਆਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਵੱਖ-ਵੱਖ ਜ਼ਿਲ੍ਹਿਆਂ 'ਚ ਪ੍ਰੈਸ ਕਾਨਫਰੰਸਾਂ ਕੀਤੀਆਂ ਜਿਸ ਦੌਰਾਨ ਉਲਟਾ ਭਾਜਪਾ ਆਗੂਆਂ ਨੂੰ ਹੀ ਕਿਸਾਨਾਂ ਦੇ ਜੌਰਦਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਅਜਿਹੇ ਹੀ ਵਿਰੋਧ ਦੀ ਘਟਨਾ ਮਲੋਟ ਵਿੱਚ ਹੋਈ ਜਿਸ ਦਾ ਅਰੁਣ ਨਾਰੰਗ ਸ਼ਿਕਾਰ ਹੋ ਗਏ।ਭਾਜਪਾ ਦੇ ਹਲਕਾ ਅਬੋਹਰ ਦੇ ਵਿਧਾਇਕ ਅਰੁਣ ਨਾਰੰਗ ਵਲੋਂ ਪ੍ਰੈਸ ਕਾਨਫਰੰਸ ਕਰਨੀ ਸੀ ਪਰ ਕਿਸਾਨਾਂ ਨੂੰ ਜਦੋਂ ਇਸ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਭਾਜਪਾ ਦੇ ਦਫਤਰ ਬਾਹਰ ਧਰਨਾ ਦਿੱਤਾ।

ਬੀਜੇਪੀ ਵਿਧਾਇਕ ਅਰੁਣ ਨਾਰੰਗ ਤੇ ਹੋਏ ਹਮਲੇ ਮਗਰੋਂ ਭਾਜਪਾ ਨੇਤਾ ਤਰੁਣ ਚੁੱਘ ਨੇ ਸੂਬਾ ਸਰਕਾਰ ਨੂੰ ਘੇਰਿਆ ਹੈ।ਚੁੱਘ ਨੇ ਕਿਹਾ, " ਕੈਪਟਨ ਸਰਕਾਰ ਲਾਅ ਐਂਡ ਆਰਡਰ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਅਸਫਲ ਹੋ ਗਈ ਹੈ। ਪੁਲਿਸ ਸਮੇਤ ਸਾਰੀਆਂ ਸੁਰੱਖਿਆ ਏਜੰਸੀਆਂ ਵੀ ਫੇਲ ਰਹੀਆਂ ਹਨ।ਅੱਜ ਜੋ ਘੱਟਨਾ ਹੋਈ ਉਹ ਬਹੁਤ ਮੰਦਭਾਗੀ ਅਤੇ ਨਿੰਦਣਯੋਗ ਹੈ।ਪ੍ਰੈਸ ਕਾਂਨਫਰੰਸ ਕਰਨ ਜਾ ਰਹੇ ਬੀਜੇਪੀ ਵਿਧਾਇਕ ਨੂੰ ਕਿਸਾਨਾ ਦੇ ਭੇਸ ਵਿੱਚ ਯੂਥ ਕਾਂਗਰਸੀ ਵਰਕਰਾਂ ਨੇ ਕੁੱਟਿਆ ਅਤੇ ਕੱਪੜੇ ਤੱਕ ਪਾੜ ਦਿੱਤੇ। ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।"

ਅਕਾਲੀ ਦਲ ਦੇ ਸੀਨੀਅਰ ਲੀਡਰ ਦਿਲਜੀਤ ਚੀਮਾ ਨੇ ਕਿਹਾ, "ਨਾਰੰਗ ਸਾਬ ਨਾਲ ਜੋ ਘਟਨਾ ਹੋਈ ਹੈ ਬਹੁਤ ਮੰਦ ਭਾਗੀ ਹੈ।ਲੋਕਤੰਤਰ ਵਿੱਚ ਵਿਰੋਧ ਕਰਨ ਦੀ ਵੀ ਕੋਈ ਸੀਮਾ ਹੁੰਦੀ ਹੈ।ਸਭਿਆਕ ਸਮਾਜ ਵਿੱਚ ਹਿੰਸਾ ਵਾਸਤੇ ਕੋਈ ਥਾਂ ਨਹੀਂ।ਹਮਲਾ ਕਰਨ ਵਾਲੇ ਕੌਣ ਸੀ ਇਹ ਜਾਂਚ ਦਾ ਵਿਸ਼ਾ ਹੈ।ਇਹੋ ਜਿਹੀ ਹਿੰਸਾ ਸੰਘਰਸ਼ ਨੂੰ ਕਮਜ਼ੋਰ ਕਰ ਸਕਦੀ ਹੈ।ਸੂਬਾ ਸਰਕਾਰ ਅਤੇ ਪੁਲਿਸ ਦੀ ਨਾਕਾਮੀ ਰਹੀ ਲਾਅ ਐਂਡ ਆਰਡਰ ਨੂੰ ਬਣਾਈ ਰੱਖਣ ਲਈ। ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਜਾਗਣ ਦਾ ਲੋੜ ਹੈ ਨਹੀਂ ਤਾਂ ਇਹੋ ਜਿਹੀਆਂ ਘਟਨਾਵਾਂ ਹੋਰ ਵੱਧ ਸਕਦੀਆਂ ਹਨ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget