ਪੜਚੋਲ ਕਰੋ

Punjab News: ਪੰਜਾਬ ’ਚ ਵੱਡੀ ਵਾਰਦਾਤ, ਸਾਬਕਾ MLA ਤੇ BJP ਦੇ ਜ਼ਿਲ੍ਹਾ ਪ੍ਰਧਾਨ ਸਣੇ ਉਨ੍ਹਾਂ ਦੇ ਪੁੱਤ ’ਤੇ ਜਾਨਲੇਵਾ ਹਮਲਾ! ਗੰਨਮੈਨ ਅਤੇ ਵਰਕਰਾਂ ਨੂੰ ਸੱਟਾਂ ਲੱਗੀਆਂ; ਮੁਲਜ਼ਮਾਂ ਨੇ ਇੰਝ ਪਾਇਆ ਘੇਰਾ...

Bathinda News: ਪੰਜਾਬ ਵਿੱਚ ਸਥਾਨਕ ਸਰਕਾਰ ਚੋਣਾਂ ਨੂੰ ਲੈ ਕੇ ਵੋਟਿੰਗ ਦੌਰਾਨ ਕਈ ਥਾਵਾਂ ’ਤੇ ਝਗੜਿਆਂ ਦੀਆਂ ਖਬਰਾਂ ਸਾਹਮਣੇ ਆਈਆਂ। ਇਸ ਦੌਰਾਨ ਕਈ ਉਮੀਦਵਾਰ ਵੀ ਜ਼ਖਮੀ ਹੋਈ। ਹਾਲਾਂਕਿ ਅਖੀਰ ਵਿੱਚ ਵੋਟਿੰਗ ਦਾ ਕੰਮ ਪੂਰੀ...

Bathinda News: ਪੰਜਾਬ ਵਿੱਚ ਸਥਾਨਕ ਸਰਕਾਰ ਚੋਣਾਂ ਨੂੰ ਲੈ ਕੇ ਵੋਟਿੰਗ ਦੌਰਾਨ ਕਈ ਥਾਵਾਂ ’ਤੇ ਝਗੜਿਆਂ ਦੀਆਂ ਖਬਰਾਂ ਸਾਹਮਣੇ ਆਈਆਂ। ਇਸ ਦੌਰਾਨ ਕਈ ਉਮੀਦਵਾਰ ਵੀ ਜ਼ਖਮੀ ਹੋਈ। ਹਾਲਾਂਕਿ ਅਖੀਰ ਵਿੱਚ ਵੋਟਿੰਗ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਹੋ ਗਿਆ। ਜਾਣਕਾਰੀ ਲਈ ਦੱਸ ਦੇਈਏ ਕਿ ਹੁਣ 29 ਮਈ ਨੂੰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਏਗਾ। ਫਿਲਹਾਲ ਵੋਟਾਂ ਦੌਰਾਨ ਤਿੱਖੀ ਤਕਰਾਰਬਾਜ਼ੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਕੁਝ ਥਾਵਾਂ ’ਤੇ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਵਰਕਰ ਇੱਕ ਦੂਜੇ ਨਾਲ ਲੜਦੇ ਝਗੜਦੇ, ਇੱਕ-ਦੂਜੇ 'ਤੇ ਹਮਲਾ ਕਰਦੇ ਦਿਖਾਈ ਦਿੱਤੇ ਹਨ।

ਬਠਿੰਡਾ ਵਿੱਚ ਸਾਬਕਾ ਭਾਜਪਾ ਵਿਧਾਇਕ 'ਤੇ ਹਮਲਾ

ਵੋਟਿੰਗ ਤੋਂ ਬਾਅਦ ਬਠਿੰਡਾ ਤੋਂ ਵੀ ਹੈਰਾਨ ਕਰਨ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿੱਥੇ ਭਾਜਪਾ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ’ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਸਾਬਕਾ ਵਿਧਾਇਕ, ਉਸਦਾ ਪੁੱਤਰ, ਗੰਨਮੈਨ ਅਤੇ ਹੋਰ ਵਰਕਰ ਜ਼ਖ਼ਮੀ ਹੋਏ ਹਨ। ਹਸਪਤਾਲ ਵਿੱਚ ਇਲਾਜ ਕਰਵਾਉਣ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

ਜਾਣੋ ਕੀ ਬੋਲੇ ਸਾਬਕਾ ਵਿਧਾਇਕ 

ਇਸ ਦੌਰਾਨ ਗੱਲ ਕਰਦਿਆਂ ਸਾਬਕਾ ਵਿਧਾਇਕ ਨੇ ਦੱਸਿਆ ਕਿ, ਚੋਣ ਪ੍ਰਕਿਰਿਆ ਬੰਦ ਹੋ ਗਈ ਸੀ, ਵਾਰਡ ਨੰਬਰ 2 ਵਿੱਚ ਉਨ੍ਹਾਂ ਦੇ ਕੁਝ ਲੋਕਾਂ ’ਤੇ ਹਮਲਾ ਹੋਇਆ ਸੀ, ਅਸੀਂ ਉਨ੍ਹਾਂ ਦਾ ਪਤਾ ਲੈਣ ਲਈ ਜਾ ਰਹੇ ਸੀ, ਰਸਤੇ ਵਿੱਚ ਉਨ੍ਹਾਂ ਵੱਡੀ ਗਿਣਤੀ ਵਿੱਚ ਆਏ ਮੁਲਜ਼ਮਾਂ ਨੇ ਸਾਨੂੰ ਵੀ ਘੇਰਾ ਪਾ ਲਿਆ, ਮੁਲਜ਼ਮਾਂ ਕੋਲ ਡਾਂਗਾਂ-ਸੋਟੀਆਂ ਅਤੇ ਹੋਰ ਹਥਿਆਰ ਸਨ, ਇਸ ਦੌਰਾਨ ਮੁਲਜ਼ਮਾਂ ਨੇ ਸਾਡੇ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਮੈਨੂੰ, ਮੇਰੇ ਗੰਨਮੈਨ ਅਤੇ ਹੋਰ ਵਰਕਰਾਂ ਨੂੰ ਸੱਟਾਂ ਲੱਗੀਆਂ ਹਨ। ਬਚਾਅ ਲਈ ਮੇਰੇ ਗੰਨਮੈਨ ਵੱਲੋਂ ਫਾਇਰਿੰਗ ਵੀ ਕੀਤੀ ਗਈ, ਪੁਲਿਸ ਦੀ ਮੌਜੂਦਗੀ ਵਿੱਚ ਸਾਡੇ ’ਤੇ ਹਮਲਾ ਹੋਇਆ ਹੈ।

ਆਮ ਆਦਮੀ ਪਾਰਟੀ ਦੇ ਲੋਕਾਂ 'ਤੇ ਲੱਗੇ ਗੰਭੀਰ ਦੋਸ਼

ਇਸ ਦੌਰਾਨ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਲੋਕਾਂ ਉੱਪਰ ਗੰਭੀਰ ਦੋਸ਼ ਲਗਾਏ ਗਏ। ਸਾਬਕਾ ਵਿਧਾਇਕ ਦੇ ਗੰਨਮੈਨ ਨੇ ਦੱਸਿਆ ਕਿ "ਵੱਡੀ ਗਿਣਤੀ ਵਿੱਚ ਮੁਲਜ਼ਮਾਂ ਵੱਲੋਂ ਸਾਬਕਾ ਵਿਧਾਇਕ ਅਤੇ ਉਨ੍ਹਾਂ ਦੇ ਸਾਥੀਆਂ 'ਤੇ ਹਮਲਾ ਕੀਤਾ ਗਿਆ ਸੀ, ਮੇਰੇ ਵੱਲੋਂ ਸਾਬਕਾ ਵਿਧਾਇਕ ਨੂੰ ਹਮਲੇ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਇਸ ਹਮਲੇ ਵਿੱਚ ਸਾਬਕਾ ਵਿਧਾਇਕ ਸਮੇਤ ਮੇਰੇ ਵੀ ਸੱਟਾਂ ਲੱਗੀਆਂ ਹਨ ਅਤੇ ਹੋਰ ਲੋਕ ਵੀ ਇਸ ਹਮਲੇ ਵਿੱਚ ਜ਼ਖ਼ਮੀ ਹੋਏ ਹਨ।"

Advertisement

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget