ਪੜਚੋਲ ਕਰੋ

Gurdaspur ਸੰਨੀ ਦਿਓਲ ਖ਼ਰਚ ਨਹੀਂ ਕਰ ਸਕੇ 7 ਕਰੋੜ ਦਾ MPLAD ਫੰਡ, ਲੋਕ ਕਰ ਰਹੇ ਨੇ ਵਿਕਾਸ ਦੀ ਉਡੀਕ

ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਆਪਣੇ ਹਲਕੇ ਦੇ ਵਿਕਾਸ ਕਾਰਜਾਂ 'ਤੇ 7 ਕਰੋੜ ਰੁਪਏ ਵੀ ਖ਼ਰਚ ਨਹੀਂ ਕਰ ਸਕੇ ਹਨ। ਇਲਾਕੇ ਦੇ ਲੋਕ ਇਲਾਕੇ ਦੇ ਵਿਕਾਸ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

Punjab News: ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਫਿਲਮਾਂ ਵਿੱਚ ਅਦਾਕਾਰ ਸੰਨੀ ਦਿਓਲ ਜਿੱਥੇ ਆਪਣੇ ਡਾਇਲਾਗ ਅਤੇ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤਦੇ ਹਨ। ਅਤੇ ਹਰ ਫਿਲਮ ਦੀ ਤਰ੍ਹਾਂ, ਲੋਕ ਫਿਲਮ ਵਿੱਚ ਆਪਣੇ ਹੀਰੋ ਦੇ ਆਉਣ ਦਾ ਇੰਤਜ਼ਾਰ ਕਰਦੇ ਹਨ। ਬਿਲਕੁਲ ਅਜਿਹਾ ਹੀ ਹੁਣ ਸੰਨੀ ਦਿਓਲ ਦੇ ਸੰਸਦੀ ਹਲਕੇ ਵਿੱਚ ਹੋ ਰਿਹਾ ਹੈ। ਲੋਕ ਸੰਨੀ ਦਿਓਲ ਵੱਲੋਂ ਕੀਤੇ ਜਾਣ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਸੰਨੀ ਦਿਓਲ ਆਪਣੇ ਹਲਕੇ 'ਚ ਵਿਕਾਸ ਕਾਰਜਾਂ 'ਤੇ 7 ਕਰੋੜ ਰੁਪਏ ਵੀ ਖਰਚ ਨਹੀਂ ਕਰ ਸਕੇ ਹਨ।

ਵਿਰੋਧੀ ਪਾਰਟੀਆਂ ਦੇ ਆਗੂ ਸੰਸਦ ਮੈਂਬਰ ਨੂੰ ਤਾਅਨੇ ਮਾਰ ਰਹੇ ਹਨ

ਗੁਰਦਾਸਪੁਰ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਦੌਰਾਨ ਐਂਬੂਲੈਂਸ, ਜਿੰਮ ਅਤੇ ਸਿਹਤ ਢਾਂਚੇ ਲਈ ਫੰਡ ਮਨਜ਼ੂਰ ਕੀਤੇ ਸਨ। ਪਰ ਇਹ ਫੰਡ ਕੋਰੋਨਾ ਮਹਾਂਮਾਰੀ ਦੌਰਾਨ ਇੱਕ ਸਾਲ ਤੱਕ ਉਪਲਬਧ ਨਹੀਂ ਸੀ। ਫਿਲਹਾਲ 2021 ਤੋਂ 2022 ਦਰਮਿਆਨ ਗੁਰਦਾਸਪੁਰ ਸੰਸਦੀ ਹਲਕੇ ਦੇ ਵਿਕਾਸ ਲਈ ਆਏ 7 ਕਰੋੜ ਰੁਪਏ ਅਜੇ ਤੱਕ ਖਰਚ ਨਹੀਂ ਕੀਤੇ ਗਏ। ਹੁਣ ਇਸ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀ ਦੇ ਨੇਤਾਵਾਂ ਨੇ ਤਾਅਨੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਇੱਕ ਆਗੂ ਨੇ ਕਿਹਾ ਕਿ ਲੋਕਾਂ ਵੱਲੋਂ 70 ਹਜ਼ਾਰ ਵੋਟਾਂ ਨਾਲ ਜਿਤਾਇਆ ਸਾਂਸਦ ਵੀ ਆਪਣੇ ਇਲਾਕੇ ਦਾ ਵਿਕਾਸ ਨਹੀਂ ਕਰਵਾ ਸਕਿਆ।

ਸਥਾਨਕ ਲੋਕਾਂ ਦਾ ਕੀ ਕਹਿਣਾ ਹੈ

ਦੂਜੇ ਪਾਸੇ ਗੁਰਦਾਸਪੁਰ ਪਾਰਲੀਮਾਨੀ ਹਲਕੇ ਦੀ ਰਹਿਣ ਵਾਲੀ ਅਧਿਆਪਕਾ ਦਲਜੀਤ ਕੌਰ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਸੰਨੀ ਦਿਓਲ ਵਿਕਾਸ ਕਾਰਜਾਂ 'ਤੇ ਪੈਸਾ ਖਰਚ ਨਹੀਂ ਕਰ ਪਾ ਰਹੇ ਹਨ, ਜੋ ਪੈਸੇ ਉਨ੍ਹਾਂ ਨੇ ਆਪਣੀ ਜੇਬ 'ਚੋਂ ਦੇਣੇ ਹਨ। ਇਹ ਟੈਕਸ ਦਾਤਾਵਾਂ ਦਾ ਪੈਸਾ ਹੈ। ਉਨ੍ਹਾਂ ਨੇ ਕਦੇ ਵੀ ਇਸ ਖੇਤਰ ਦਾ ਵਿਕਾਸ ਨਹੀਂ ਦੇਖਿਆ।

ਅੰਗਰੇਜ਼ੀ ਅਖਬਾਰ ‘ਦਿ ਟ੍ਰਿਬਿਊਨ’ ਮੁਤਾਬਕ ਗੁਰਦਾਸਪੁਰ ਸੰਸਦੀ ਹਲਕੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਜ਼ਰੂਰੀ ਨਹੀਂ ਹੈ ਕਿ ਕੋਈ ਸੰਸਦ ਮੈਂਬਰ ਖੁਦ ਆਪਣੇ ਸੰਸਦੀ ਹਲਕੇ ਵਿੱਚ ਆ ਕੇ ਕੰਮ ਕਰਵਾਉਣ ਜਾਂ ਨਿਰੀਖਣ ਕਰੇ। ਉਨ੍ਹਾਂ ਨੇ ਸਿਰਫ਼ ਉਸ ਕੰਮ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਦੇਣੀਆਂ ਹਨ। ਫਿਰ ਉਹ ਅਫਸਰ ਖੁਦ ਉਸ ਨੂੰ ਕੰਮ ਕਰਵਾਉਣ ਲਈ ਲੈ ਜਾਂਦਾ ਹੈ।

ਟਾਪ ਹੈਡਲਾਈਨ

Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਸ੍ਰੀ ਦਰਬਾਰ ਸਾਹਿਬ 'ਚ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਅਲੌਕਿਕ ਨਜ਼ਾਰਾ
ਸ੍ਰੀ ਦਰਬਾਰ ਸਾਹਿਬ 'ਚ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਅਲੌਕਿਕ ਨਜ਼ਾਰਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
Embed widget