Punjab News: ਭਾਜਪਾ ਨੇ ਪੰਜਾਬ ਸਣੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਨੂੰ ਲੈਕੇ ਪਾਰਟੀ ਨੇ ਤਿਆਰੀਆਂ ਖਿੱਚ ਲਈ ਹੈ।

Continues below advertisement

ਇਸ ਤਹਿਤ ਪਾਰਟੀ ਹਾਈਕਮਾਨ ਵੱਲੋਂ ਸਬੰਧਤ ਰਾਜਾਂ ਲਈ ਸੋਸ਼ਲ ਮੀਡੀਆ ਇੰਚਾਰਜਾਂ, ਸਹਿ-ਇੰਚਾਰਜਾਂ ਅਤੇ ਅਹਿਮ ਮੈਂਬਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕਰ ਦਿੱਤਾ ਹੈ ਤਾਂ ਜੋ ਚੋਣ ਪ੍ਰਚਾਰ ਨੂੰ ਡਿਜੀਟਲ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇ।

Continues below advertisement