ਪੜਚੋਲ ਕਰੋ

ਭਾਜਪਾ ਦਾ ਦਾਅਵਾ: ਅਸੀਂ ਨਸ਼ਾ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ

ਜਲੰਧਰ: ਪੰਜਾਬ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਦੇ ਵਿਰੋਧ ਵਿੱਚ ਬੀਜੇਪੀ ਨੇ ਪੂਰੇ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਫੂਕੇ। ਬੀਜੇਪੀ ਲੀਡਰਾਂ ਨੇ ਕਿਹਾ ਕਿ ਅਸੀਂ ਨਸ਼ਾ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ ਸੀ, ਹੁਣ ਜ਼ੁੰਮੇਵਾਰੀ ਕੈਪਟਨ ਸਰਕਾਰ ਦੇ ਹੱਥ ਵਿੱਚ ਹੈ।   ਜਲੰਧਰ ਦੇ ਕੰਪਨੀ ਬਾਗ ਚੌਕ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਪਹਿਲਾਂ ਨਾਰਅਰੇਬਾਜ਼ੀ ਕੀਤੀ ਅਤੇ ਬਾਅਦ ਵਿੱਚ ਪੁਤਲਾ ਫੂਕਿਆ। ਬੀਜੇਪੀ ਲੀਡਰ ਮਨੋਰੰਜਨ ਕਾਲੀਆ ਦਾ ਕਹਿਣਾ ਹੈ ਕਿ ਕਾਂਗਰਸ ਦੇ ਸਾਰੇ ਲੀਡਰ ਨਸ਼ਿਆਂ 'ਤੇ ਅਲਗ-ਅਲਗ ਬਿਆਨ ਦੇ ਰਹੇ ਹਨ। ਹੁਣ ਕੈਪਟਨ ਸਰਕਾਰ ਨੂੰ ਸਖ਼ਤ ਫੈਸਲੇ ਲੈਣੇ ਚਾਹੀਦੇ ਹਨ ਤਾਂ ਜੋ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਰੋਕਿਆ ਜਾ ਸਕੇ। ਬੀਜੇਪੀ ਦੇ ਲੀਡਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਨਸ਼ਿਆਂ 'ਤੇ ਕਾਬੂ ਪਾਉਣ ਦੀ ਕਸਮ ਖਾਦੀ ਸੀ ਪਰ ਉਹ ਪੂਰੀ ਤਰਾਂ ਫੇਲ੍ਹ ਸਾਬਿਤ ਹੋਏ ਹਨ। ਨੌਜਵਾਨ ਨਸ਼ਿਆਂ ਨਾਲ ਮਰ ਰਿਹਾ ਹੈ। ਸਾਡੀ ਸਰਕਾਰ ਵੇਲੇ ਅਸੀਂ ਨਸ਼ਿਆਂ 'ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ ਸੀ। ਹੁਣ ਜ਼ੁੰਮੇਵਾਰੀ ਕੈਪਟਨ ਸਰਕਾਰ ਦੇ ਹੱਥ ਹੈ। ਹੁਣ ਸਰਕਾਰ ਨੂੰ ਇਸ ਪਾਸੇ ਕਦਮ ਚੁੱਕਣੇ ਚਾਹੀਦੇ ਹਨ।

ਟਾਪ ਹੈਡਲਾਈਨ

Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
Embed widget