ਪੜਚੋਲ ਕਰੋ

ਧਰਨੇ ਨੂੰ ਸੰਬੋਧਨ ਕਰਦੇ ਬੀਜੇਪੀ ਦੇ ਸਾਬਕਾ ਮੰਤਰੀ ਦੀ ਜੇਬ ਕੱਟੀ

ਅੰਮ੍ਰਿਤਸਰ: ਅੱਜ ਭਾਰਤੀ ਜਨਤਾ ਪਾਰਟੀ ਦੇ ਧਰਨੇ ਦੌਰਾਨ ਸਾਬਕਾ ਮੰਤਰੀ ਅਨਿਲ ਜੋਸ਼ੀ ਦੀ ਜੇਬ ਕੱਟੀ ਗਈ। ਜੋਸ਼ੀ ਜਦੋਂ ਸੰਬੋਧਨ ਕਰ ਰਹੇ ਸੀ ਤਾਂ ਉਨ੍ਹਾਂ ਦੀ ਜੇਬ ਕੱਟੀ ਗਈ। ਭਾਜਪਾ ਵਰਕਰਾਂ ਨੇ ਕੁਝ ਬੰਦਿਆਂ ਨੂੰ ਫੜ੍ਹਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਕੋਲੋਂ ਪਰਸ ਨਹੀਂ ਮਿਲਿਆ। ਦਰਅਸਲ ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਡੀਲਰਾਂ ਨੂੰ ਐਨਓਸੀ ਜਾਰੀ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਰੋਸ ਵਜੋਂ ਭਾਜਪਾ ਵੱਲੋਂ ਧਰਨਾ ਦਿੱਤਾ ਗਿਆ।   ਇਸ ਮੌਕੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਜੋਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਜਾਣਬੁੱਝ ਕੇ ਪ੍ਰਾਪਰਟੀ ਡੀਲਰਾਂ ਦੇ ਕਾਰੋਬਾਰ ਨੂੰ ਨੁਕਸਾਨ ਪਹੁੰਚਾ ਰਹੀ ਹੈ। ਜੇਕਰ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ ਉਹ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੂੰ ਘਰੋਂ ਨਹੀਂ ਨਿਕਲਣ ਦੇਣਗੇ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਨਵਜੋਤ ਸਿੱਧੂ ਹੰਕਾਰਿਆ ਹੋਇਆ ਇਨਸਾਨ ਹੈ। ਉਹ ਆਪਣੇ ਹੰਕਾਰ ਕਾਰਨ ਹੀ ਬਜ਼ੁਰਗ ਨੂੰ ਮੁੱਕਾ ਮਾਰਕੇ ਮਾਰਨ ਦੇ ਬਾਵਜੂਦ ਉਸ ਦੇ ਪਰਿਵਾਰ ਕੋਲੋਂ ਮਾਫੀ ਮੰਗਣ ਨਹੀਂ ਗਿਆ ਪਰ ਉਸ ਨੂੰ ਆਪਣੇ ਕਰਮਾਂ ਦਾ ਹਿਸਾਬ ਦੇਣਾ ਪਵੇਗਾ। ਜੋਸ਼ੀ ਨੇ ਕਿਹਾ ਕਿ ਉਹ ਲੋਕ ਸਭਾ ਚੋਣ ਲੜਨ ਦੀ ਕੋਈ ਤਿਆਰੀ ਨਹੀਂ ਕਰ ਰਹੇ। ਉਹ ਸਿਰਫ ਲੋਕਾਂ ਦੇ ਮਸਲੇ ਸੁਣ ਰਹੇ ਹਨ ਤੇ ਉਸ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾ ਰਹੇ ਹਨ। ਇਹ ਪਾਰਟੀ ਦਾ ਫੈਸਲਾ ਹੈ ਕਿ ਟਿਕਟ ਕਿਸ ਨੂੰ ਦੇਣੀ ਹੈ।

ਟਾਪ ਹੈਡਲਾਈਨ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ

AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 

MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ

Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ

LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ

Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ

Embed widget