ਪੜਚੋਲ ਕਰੋ

Punjab News: ਪੰਜਾਬ ਭਾਜਪਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

Punjab News: ਪੰਜਾਬ ਸਿਆਸਤ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ ਮੱਚੀ ਹੋਈ ਹੈ। ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਤੋਂ ਬਾਅਦ ਇੱਕ ਕਈ ਪਾਰਟੀਆਂ ਵੱਲੋਂ ਨਵੀਆਂ ਨਿਯੁਕਤੀਆਂ ਦਾ...

Punjab News: ਪੰਜਾਬ ਸਿਆਸਤ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ ਮੱਚੀ ਹੋਈ ਹੈ। ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਤੋਂ ਬਾਅਦ ਇੱਕ ਕਈ ਪਾਰਟੀਆਂ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਸਹਿਮਤੀ ਨਾਲ ਭਾਜਪਾ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਇਨ੍ਹਾਂ ਨਿਯੁਕਤੀਆਂ ਦਾ ਐਲਾਨ ਭਾਜਪਾ ਪੰਜਾਬ ਦੇ ਪ੍ਰਦੇਸ਼ ਜਨਰਲ ਸਕੱਤਰ ਅਨਿਲ ਸਰੀਨ ਨੇ ਕੀਤੀ।

Punjab News: ਪੰਜਾਬ ਭਾਜਪਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਇਸ ਪ੍ਰਕਾਰ ਹੈ

ਫ਼ਰੀਦਕੋਟ – ਸਰਦਾਰ ਸੰਦੀਪ ਸਿੰਘ ਬਰਾੜ
ਹੁਸ਼ਿਆਰਪੁਰ (ਗ੍ਰਾਮੀਣ) – ਸੰਜੀਵ ਮਨਹਾਸ
ਹੁਸ਼ਿਆਰਪੁਰ (ਸ਼ਹਿਰੀ) – ਨੇਤਨ ਗੁਪਤਾ ਨੰਨੂ
ਖੰਨਾ – ਅਨੂਪ ਸ਼ਰਮਾ
ਸ੍ਰੀ ਮੁਕਤਸਰ ਸਾਹਿਬ – ਸਰਦਾਰ ਕੁਲਦੀਪ ਸਿੰਘ ਭੰਗੇਵਾਲਾ
ਸੰਗਰੂਰ-1 – ਸਰਜੀਵਨ ਜਿੰਦਲ

ਜਾਣਕਾਰੀ ਲਈ ਦੱਸ ਦੇਈਏ ਕਿ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਾਰੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਪੂਰੀ ਨਿਸ਼ਠਾ, ਸਮਰਪਣ ਅਤੇ ਸੰਗਠਨਾਤਮਕ ਸਮਰੱਥਾ ਨਾਲ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਦਾ ਟੀਚਾ ਬੂਥ ਪੱਧਰ ਤੱਕ ਸੰਗਠਨ ਦਾ ਵਿਸਤਾਰ ਕਰਨਾ ਅਤੇ ਕੇਂਦਰ ਦੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਜਨ ਕਲਿਆਣਕਾਰੀ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਹਰੇਕ ਨਾਗਰਿਕ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਭਾਜਪਾ ਪੰਜਾਬ ਦੇ ਸੰਗਠਨਾਤਮਕ ਵਿਸਤਾਰ ਅਤੇ ਮਜ਼ਬੂਤੀਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹਨ। ਨਵੇਂ ਜ਼ਿਲ੍ਹਾ ਪ੍ਰਧਾਨਾਂ ਨੂੰ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਸਰਗਰਮ ਬਣਾਉਣ, ਕਾਰਕੁਨਾਂ ਨੂੰ ਸੰਗਠਿਤ ਕਰਨ ਅਤੇ ਜਨਤਾ ਦੇ ਵਿੱਚ ਪਾਰਟੀ ਦੀ ਪਹੁੰਚ ਨੂੰ ਮਜ਼ਬੂਤ ਕਰਨ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ।

ਭਾਜਪਾ ਪੰਜਾਬ ਦਾ ਵਿਸ਼ਵਾਸ ਹੈ ਕਿ ਨਵੇਂ ਜ਼ਿਲ੍ਹਾ ਪ੍ਰਧਾਨ ਆਪਣੇ ਲੀਡਰਸ਼ਿਪ, ਅਨੁਭਵ ਅਤੇ ਸੰਗਠਨਾਤਮਕ ਕੌਸ਼ਲ ਨਾਲ ਪਾਰਟੀ ਨੂੰ ਨਵੀਂ ਊਰਜਾ ਪ੍ਰਦਾਨ ਕਰਨਗੇ ਅਤੇ ਆਗਾਮੀ ਰਾਜਨੀਤਿਕ ਅਤੇ ਸੰਗਠਨਾਤਮਕ ਗਤੀਵਿਧੀਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਭਾਜਪਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸਾਬਕਾ ਵਿਧਾਇਕ 'ਅਕਾਲੀ ਦਲ...' ਚ ਸ਼ਾਮਲ, ਤਸਵੀਰਾਂ ਵਾਇਰਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸਾਬਕਾ ਵਿਧਾਇਕ 'ਅਕਾਲੀ ਦਲ...' ਚ ਸ਼ਾਮਲ, ਤਸਵੀਰਾਂ ਵਾਇਰਲ...
ਫਰੀਦਕੋਟ ਦੇ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਬਚਾਏ; ਬਾਕੀ ਸਮਾਨ ਸੜ ਕੇ ਹੋਇਆ ਸੁਆਹ
ਫਰੀਦਕੋਟ ਦੇ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਬਚਾਏ; ਬਾਕੀ ਸਮਾਨ ਸੜ ਕੇ ਹੋਇਆ ਸੁਆਹ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
Advertisement

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
Embed widget