ਪੜਚੋਲ ਕਰੋ

ਪੰਜਾਬ ਵਿੱਚ ਭਾਜਪਾ ਨੂੰ ਇੱਕ ਹੋਰ ਝਟਕਾ, ਜਨਰਲ ਸੱਕਤਰ ਮਾਲਵਿੰਦਰ ਕੰਗ ਨੇ ਦਿੱਤਾ ਅਸਤੀਫਾ

ਮਾਲਵਿੰਦਰ ਸਿੰਘ ਕੰਗ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਜਨਰਲ ਸਕੱਤਰ ਹਨ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਰੀਬੀ ਹਨ।

ਚੰਡੀਗੜ੍ਹ: ਪੰਜਾਬ ਵਿੱਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਸੂਤਰਾਂ ਮੁਤਾਬਕ ਕੰਗ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਵਿਚ ਬਹੁਤ ਸਾਰੇ ਭਾਜਪਾ ਨੇਤਾ ਇਸੇ ਕਾਰਨ ਕਰਕੇ ਪਾਰਟੀ ਛੱਡ ਚੁੱਕੇ ਹਨ। ਦਰਅਸਲ, ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਪ੍ਰਤੀ ਕਿਸਾਨਾਂ ਦਾ ਗੁੱਸਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਇਸ ਗੁੱਸੇ ਦਾ ਨਿਸ਼ਾਨਾ ਸਿੱਧੇ ਤੌਰ 'ਤੇ ਭਾਰਤੀ ਜਨਤਾ ਪਾਰਟੀ ਬਣ ਰਹੀ ਹੈ। ਦੱਸ ਦਈਏ ਕਿਸਾਨਾਂ ਦੇ ਗੁੱਸੇ ਕਰਕੇ ਸ਼ਨੀਵਾਰ ਨੂੰ ਵੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਲੁਧਿਆਣਾ ‘ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਪੰਜਾਬ ਵਿੱਚ ਭਾਜਪਾ ਨੂੰ ਇੱਕ ਹੋਰ ਝਟਕਾ, ਜਨਰਲ ਸੱਕਤਰ ਮਾਲਵਿੰਦਰ ਕੰਗ ਨੇ ਦਿੱਤਾ ਅਸਤੀਫਾ ਦੱਸ ਦਈਏ ਕਿ ਮਾਲਵਿੰਦਰ ਸਿੰਘ ਕੰਗ ਭਾਜਪਾ ਪੰਜਾਬ ਜਨਰਲ ਸੱਕਤਰ ਹਨ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਰੀਬੀ ਹਨ। ਸ਼ਨੀਵਾਰ ਨੂੰ ਇਹ ਜਾਣਕਾਰੀ ਪਾਰਟੀ ਦੇ ਉੱਚ ਅਧਿਕਾਰੀਆਂ ਦੇ ਵ੍ਹੱਟਸਐਪ ਗਰੁੱਪ ਵਿਚ ਪਾਈ ਗਈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar 'ਚ ਦਿਨ-ਦਿਹਾੜੇ ਵੱਡੀ ਲੁੱਟ, ਸਕੂਟਰੀ 'ਤੇ ਆਏ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟਿਆ PNB ਬੈਂਕ

Sukhbir Singh Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ , ਜਾਣੋ ਪੂਰਾ ਮਾਮਲਾ 

Punjab News : ISI ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ, 2 ਹੈਂਡ ਗ੍ਰਨੇਡ ਅਤੇ ਇੱਕ ਵਿਦੇਸ਼ੀ ਗਲੌਕ ਪਿਸਤੌਲ ਬਰਾਮਦ

Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 
Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 
Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?

Delhi Liquor Policy Case : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ CBI ਨੂੰ ਨੋਟਿਸ, ਦਿੱਲੀ ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ

 PGI ਦੇ ਡਾਕਟਰ ਨਾਲ 1.10 ਕਰੋੜ ਦੀ ਸਾਈਬਰ ਠੱਗੀ , ਵਟਸਐਪ ਗਰੁੱਪ ਦੇ ਜ਼ਰੀਏ ਬਣਾਇਆ ਨਿਸ਼ਾਨਾ 

ਪਤੀ ਨੂੰ ਹਨੀਮੂਨ ਵਾਲੀ ਰਾਤ ਨੂੰ ਹੋ ਗਿਆ ਬੁਖਾਰ , ਅਦਾਕਾਰਾ ਨੇ ਉਡਾਇਆ ਮਜ਼ਾਕ

US-Israel-Iran War News : ਇਤਰਾਜਯੋਗ ਸ਼ਬਦ ਬੋਲ ਕੇ ਕਸੂਤਾ ਫਸ ਗਿਆ ਟਰੰਪ ! ਭੜਕਿਆ ਮੁਸ਼ਕਿਲ ਸੰਗਠਨ 

Death: ਸੰਗੀਤ ਜਗਤ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦੀ ਮੌਤ ਨਾਲ ਪਰਿਵਾਰ ਸਣੇ ਪ੍ਰਸ਼ੰਸਕਾਂ ਨੂੰ ਲੱਗਿਆ ਡੂੰਘਾ ਸਦਮਾ...

 Assam Opinion Poll 2026 : ਅਸਾਮ 'ਚ ਕਾਂਗਰਸ ਕਰੇਗੀ ਵਾਪਸੀ ਜਾਂ ਫਿਰ ਭਾਜਪਾ ਮਾਰੇਗੀ ਬਾਜ਼ੀ ? ਜਾਣੋ ਓਪੀਨੀਅਨ ਪੋਲ ਕੀ ਕਹਿੰਦਾ 

Embed widget