ਪੜਚੋਲ ਕਰੋ

Punjab News : ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਬਲਬੀਰ ਸਿੱਧੂ ਨੂੰ ਨਿਯੁਕਤ ਕੀਤਾ ਸੂਬਾ ਮੀਤ ਪ੍ਰਧਾਨ

Punjab News : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਆਪਣੀ ਟੀਮ ਦਾ ਵਿਸਥਾਰ ਕਰਦੇ ਹੋਏ ਬਲਬੀਰ ਸਿੰਘ ਸਿੱਧੂ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

ਭਾਜਪਾ ਦੇ ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਬਲਬੀਰ ਸਿੰਘ ਸਿੱਧੂ ਨੂੰ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਪਾਰਟੀ ਵੱਲੋਂ ਦਿੱਤੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਪ੍ਰਚਾਰ-ਪ੍ਰਸਾਰ ਲਈ ਤਨਦੇਹੀ ਤੇ ਲਗਨ ਨਾਲ ਕੰਮ ਕਰਨਗੇ।
 
Punjab News : ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਬਲਬੀਰ ਸਿੱਧੂ ਨੂੰ ਨਿਯੁਕਤ ਕੀਤਾ ਸੂਬਾ ਮੀਤ ਪ੍ਰਧਾਨ
 
ਦੂਜੇ ਪਾਸੇ ਜਲੰਧਰ 'ਚ ਹੋਣ ਵਾਲੀਆਂ ਲੋਕ ਸਭਾ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਲੋਕ ਸਭਾ ਚੋਣਾਂ ਵਿੱਚ ਇਸ ਸੀਟ ਨੂੰ ਜਿੱਤਣ ਲਈ ਲਗਾਤਾਰ ਮਿਹਨਤ ਕਰ ਰਹੀ ਹੈ। ਜਿੱਤ ਲਈ ਹਰ ਪਹਿਲੂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇੰਨਾ ਹੀ ਨਹੀਂ ਹੁਣ ਇਕ ਕੇਂਦਰੀ ਮੰਤਰੀ ਵੀ ਨਿਯੁਕਤ ਕੀਤਾ ਗਿਆ ਹੈ, ਜੋ ਚੋਣਾਂ ਦੌਰਾਨ ਹਰ ਪਹਿਲੂ 'ਤੇ ਨਜ਼ਰ ਰੱਖੇਗਾ ਅਤੇ ਪਾਰਟੀ ਨੂੰ ਜਿਤਾਉਣ ਲਈ ਰਣਨੀਤੀ ਬਣਾਉਣ ਦੇ ਨਾਲ-ਨਾਲ ਮੈਦਾਨ 'ਚ ਵੀ ਉਤਰੇਗਾ।

ਦੱਸ ਦੇਈਏ ਕਿ ਲੋਕ ਸਭਾ ਸੀਟ ਸੀਨੀਅਰ ਕਾਂਗਰਸੀ ਆਗੂ ਅਤੇ ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਇਸ ਦੇ ਮੱਦੇਨਜ਼ਰ ਕਾਂਗਰਸ ਨੂੰ ਹਮਦਰਦੀ ਦੀਆਂ ਵੋਟਾਂ ਦਾ ਸਮਰਥਨ ਮਿਲਦਾ ਨਜ਼ਰ ਆ ਰਿਹਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਕਾਂਗਰਸ ਹਮਦਰਦੀ ਦੀਆਂ ਵੋਟਾਂ ਦੇ ਸਹਾਰੇ ਇਹ ਚੋਣ ਜਿੱਤਣ ਦੀ ਰਣਨੀਤੀ 'ਤੇ ਕੰਮ ਕਰ ਰਹੀ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget