ਪੜਚੋਲ ਕਰੋ

ਵੱਡੀ ਖ਼ਬਰ ! ਬੀਜੇਪੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ

ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਇੱਕ ਵੱਡਾ ਦਾਅ ਖੇਡਣ ਦੀ ਤਿਆਰੀ 'ਚ ਹੈ। ਪੰਜਾਬ 'ਚ ਸੁਨੀਲ ਜਾਖੜ ਭਾਰਤੀ ਜਨਤਾ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਹੋ ਸਕਦੇ ਹਨ। ਪੰਜਾਬ 'ਚ ਸੁਨੀਲ ਜਾਖੜ ਹਿੰਦੂ ਤੇ ਜੱਟ ਭਾਈਚਾਰੇ ਦਾ ਇੱਕ ਸਾਂਝਾ ਚਿਹਰਾ ਹਨ। 

Punjab News: ਬੀਜੇਪੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਫਾ ਬੀਜੇਪੀ ਪੰਜਾਬ ਵਿੱਚ ਵੱਡੇ ਫੇਰਬਦਲ ਦੀ ਚਰਚਾ ਮਗਰੋਂ ਦਿੱਤਾ ਹੈ। ਹੁਣ ਇਹ ਤੈਅ ਹੈ ਕਿ ਬੀਜੇਪੀ ਪੰਜਾਬ ਅੰਦਰ ਨਵੇਂ ਚਿਹਰੇ ਨੂੰ ਮੌਕਾ ਦੇਵੇਗੀ। ਚਰਚਾ ਹੈ ਕਿ ਉਹ ਚਿਹਰਾ ਸੁਨੀਲ ਜਾਖੜ ਹੋ ਸਕਦੇ ਹਨ।

ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਇੱਕ ਵੱਡਾ ਦਾਅ ਖੇਡਣ ਦੀ ਤਿਆਰੀ 'ਚ ਹੈ। ਪੰਜਾਬ 'ਚ ਸੁਨੀਲ ਜਾਖੜ ਭਾਰਤੀ ਜਨਤਾ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਹੋ ਸਕਦੇ ਹਨ। ਪੰਜਾਬ 'ਚ ਸੁਨੀਲ ਜਾਖੜ ਹਿੰਦੂ ਤੇ ਜੱਟ ਭਾਈਚਾਰੇ ਦਾ ਇੱਕ ਸਾਂਝਾ ਚਿਹਰਾ ਹਨ। 

ਸ਼੍ਰੋਮਣੀ ਅਕਾਲੀ ਦਲ ਨਾਲੋਂ ਗਠਜੌੜ ਟੁੱਟਣ ਤੋਂ ਬਾਅਦ ਭਾਜਪਾ ਲਗਾਤਾਰ ਅਜਿਹੇ ਚਿਹਰੇ ਦੀ ਭਾਲ 'ਚ ਜੁਟੀ ਹੋਈ ਸੀ ਜੋ ਸ਼ਹਿਰ ਤੇ ਪਿੰਡ 'ਚ ਸਾਂਝੇ ਰੂਪ ਨਾਲ ਪ੍ਰਭਾਵ ਰੱਖਦਾ ਹੋਵੇ। ਕਿਸਾਨ ਪਰਿਵਾਰ ਨਾਲ ਜੁੜੇ ਜਾਖੜ ਨਾ ਸਿਰਫ਼ ਪਿੰਡ 'ਚ ਜੁੜੇ ਹਨ ਬਲਕਿ ਸ਼ਹਿਰਾਂ 'ਚ ਵੀ ਚੰਗੀ ਪਕੜ ਰੱਖਦੇ ਹਨ। ਇਹੀ ਕਾਰਨ ਹੈ ਕਿ ਭਾਜਪਾ ਪੰਜਾਬ 'ਚ ਜਾਖੜ ਦੇ ਨਾਂ 'ਤੇ ਵੱਡਾ ਦਾਅ ਖੇਡਣ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਜਾਖੜ ਦੇ ਨਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਆਪਣੀ ਮੋਹਰ ਲਗਾ ਦਿੱਤੀ ਹੈ। ਹਲਾਂਕਿ ਇਸ ਦੀ ਅਧਿਕਾਰੀਤ ਤੌਰ 'ਤੇ ਪੁਸ਼ਟੀ ਹੋਣਾ ਬਾਕੀ ਹੈ। ਪਰ ਚਰਚਾਵਾਂ ਹਨ ਕਿ ਬੀਜੇਪੀ ਪੰਜਾਬ ਵਿੱਚ ਸੁਨੀਲ ਜਾਖੜ ਨੂੰ ਆਪਣਾ ਸੂਬਾ ਪ੍ਰਧਾਨ ਲਗਾ ਸਕਦੀ ਹੈ। 

ਸੁਨੀਲ ਜਾਖੜ ਦਾ ਸਿਆਸੀ ਸਫ਼ਰ 

ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ ਕਾਰਨ ਜਾਖੜ ਨੇ ਕਾਂਗਰਸ ਨੂੰ ਛੱਡ ਦਿੱਤਾ ਸੀ। ਜਾਖੜ ਕਾਂਗਰਸ 'ਚ ਰਹਿੰਦੇ ਹੋਏ ਦੋ ਵਾਰ ਵਿਧਾਇਕ, ਇਕ ਵਾਰ ਲੋਕ ਸਭਾ ਦੇ ਮੈਂਬਰ ਤੇ ਪ੍ਰਧਾਨ ਦੀ ਕਮਾਨ ਸੰਭਾਲ ਚੁੱਕੇ ਹਨ। ਜਾਖੜ ਪਰਿਵਾਰ ਦੋ ਸਿਆਸੀ ਪਾਰਟੀਆਂ ਨਾਲ ਜੁੜਿਆ ਹੋਇਆ ਹੈ। ਸੁਨੀਲ ਜਾਖੜ ਬੀਜੇਪੀ ਵਿੱਚ ਹਨ ਤਾਂ ਉਹਨਾ ਦਾ ਭਤੀਜਾ ਸੰਦੀਪ ਜਾਖੜ ਕਾਂਗਰਸ ਦਾ ਅਬੋਹਰ ਤੋਂ ਵਿਧਾਇਕ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget