ਪੜਚੋਲ ਕਰੋ

ਸਿੱਧੂ 'ਤੇ ਛਿੜੀ ਨਵੀਂ ਜੰਗ, ਬਿਨਾ ਕੰਮ ਕੀਤੇ ਤਨਖ਼ਾਹ-ਭੱਤਾ ਦੇਣ 'ਤੇ ਸਵਾਲ

ਬੀਜੇਪੀ ਮੁਤਾਬਕ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਇੱਕ ਮੰਤਰੀ ਨੇ ਅਹੁਦਾ ਨਹੀਂ ਸੰਭਾਲਿਆ ਤੇ ਤਨਖ਼ਾਹ ਭੱਤੇ ਵੀ ਲੈ ਰਿਹਾ ਹੈ। ਦੂਜੇ ਪਾਸੇ ਕਾਂਗਰਸ ਵੱਲੋਂ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਸੂਬੇ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਸਿੱਧੂ ਨੂੰ ਆਪਣਾ ਨਵਾਂ ਵਿਭਾਗ ਸੰਭਾਲਣ ਦੀ ਅਪੀਲ ਕੀਤੀ ਹੈ।

ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਵਿਭਾਗ ਬਾਰੇ ਚੱਲ ਰਿਹਾ ਵਿਵਾਦ ਹਾਲੇ ਕਿਸੇ ਪਾਸੇ ਨਹੀਂ ਲੱਗਾ ਸੀ ਕਿ ਹੁਣ ਉਨ੍ਹਾਂ ਬਾਰੇ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ। ਬੀਜੇਪੀ ਨੇ ਸਿੱਧੂ ਵੱਲੋਂ ਵਿਭਾਗ ਬਦਲੇ ਜਾਣ ਮਗਰੋਂ ਕਰੀਬ ਇੱਕ ਮਹੀਨੇ ਬਾਅਦ ਵੀ ਕਾਰਜਭਾਰ ਨਾ ਸੰਭਾਲਣ 'ਤੇ ਵੱਡਾ ਸਵਾਲ ਕੀਤਾ ਹੈ। ਬੀਜੇਪੀ ਨੇ ਕਿਹਾ ਹੈ ਕਿ ਸਿੱਧੂ ਵੱਲੋਂ ਅਹੁਦਾ ਨਾ ਸੰਭਾਲਣ ਕਰਕੇ ਪੰਜਾਬ ਵਿੱਚ ਸੰਵਿਧਾਨਕ ਸੰਕਟ ਚੱਲ ਰਿਹਾ ਹੈ। ਬੀਜੇਪੀ ਮੁਤਾਬਕ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਇੱਕ ਮੰਤਰੀ ਨੇ ਅਹੁਦਾ ਨਹੀਂ ਸੰਭਾਲਿਆ ਤੇ ਤਨਖ਼ਾਹ ਭੱਤੇ ਵੀ ਲੈ ਰਿਹਾ ਹੈ। ਦੂਜੇ ਪਾਸੇ ਕਾਂਗਰਸ ਵੱਲੋਂ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਸੂਬੇ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਸਿੱਧੂ ਨੂੰ ਆਪਣਾ ਨਵਾਂ ਵਿਭਾਗ ਸੰਭਾਲਣ ਦੀ ਅਪੀਲ ਕੀਤੀ ਹੈ। ਬੀਜੇਪੀ ਦੇ ਕੌਮੀ ਸਕੱਤਰ ਤਰੁਨ ਚੁੱਘ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਮਾਮਲਾ ਬੇਹੱਦ ਗੰਭੀਰ ਹੈ। ਉਨ੍ਹਾਂ ਪੰਜਾਬ ਦੇ ਰਾਜਪਾਲ ਵੀਪੀ ਬਦਨੌਰ ਨੂੰ ਇਸ ਸਬੰਧੀ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੰਵਿਧਾਨਕ ਸੰਕਟ ਹੈ। ਇੱਕ ਮਹੀਨੇ ਤੋਂ ਵੀ ਵੱਧ ਸਮਾਂ ਹੋ ਗਿਆ ਹੈ ਕਿ ਇੱਕ ਮੰਤਰੀ, ਜਿਸ ਨੇ ਅਹੁਦੇ ਦੀ ਸਹੁੰ ਚੁੱਕੀ ਹੈ, ਗ਼ੈਰ-ਹਾਜ਼ਰ ਹੈ। ਹਾਲਾਂਕਿ ਉਹ ਤਨਖ਼ਾਹ ਤੇ ਭੱਤਿਆਂ ਦਾ ਆਨੰਦ ਮਾਣ ਰਿਹਾ ਹੈ। ਚੁੱਘ ਨੇ ਸਿੱਧੂ ਦੇ ਊਰਜਾ ਵਿਭਾਗ ਨਾ ਸੰਭਾਲਣ 'ਤੇ ਗੰਭੀਰ ਸਵਾਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਵਿਭਾਗ ਬਦਲੇ ਜਾਣ ਬਾਅਦ ਸਿੱਧੂ ਦਾ ਕਾਰਜਭਾਰ ਨਾ ਸੰਭਾਲਣ ਨਾਲ ਸੰਵਿਧਾਨਕ ਸੰਕਟ ਪੈਦਾ ਹੋ ਗਿਆ ਹੈ। ਲੋਕਾਂ ਨੂੰ ਵੀ ਦਿੱਕਤਾਂ ਆ ਰਹੀਆਂ ਹਨ। ਸਿੱਧੂ ਬਿਨਾ ਕੰਮ ਕੀਤੇ ਸਰਕਾਰੀ ਸੁਵਿਧਾਵਾਂ ਦਾ ਗ਼ਲਤ ਢੰਗ ਨਾਲ ਇਸਤੇਮਾਲ ਕਰ ਰਹੇ ਹਨ। ਉਨ੍ਹਾਂ ਰਾਜਪਾਲ ਤੋਂ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget