ਪੜਚੋਲ ਕਰੋ

ਬੀਜੇਪੀ ਨੇ ਪੰਜਾਬ 'ਚ ਮਹਿੰਗੇ ਹੋਏ ਤੇਲ ਦਾ ਚੁੱਕਿਆ ਮੁੱਦਾ ਤਾਂ ਆਪ ਨੇ ਕਿਹਾ ਥੋਡੇ ਕੋਲ ਸਵਾਲ ਕਰਨ ਦਾ ਕੋਈ ਨੈਤਿਕ ਆਧਾਰ ਨਹੀਂ

ਪੰਜਾਬ ਸਰਕਾਰ 'ਤੇ ਕੋਈ ਵੀ ਸਵਾਲ ਚੁੱਕਣ ਤੋਂ ਪਹਿਲਾਂ ਭਾਜਪਾ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਹ ਪੰਜਾਬ ਨਾਲ ਵਿਤਕਰਾ ਕਿਉਂ ਕਰ ਰਹੀ ਹੈ। ਕਿਉਂ ਮੋਦੀ ਸਰਕਾਰ ਸੂਬੇ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Punjab News: ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਭਾਜਪਾ ਕੋਲ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਆਧਾਰ ਨਹੀਂ ਹੈ ਕਿਉਂਕਿ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰਡੀਐਫ), ਨੈਸ਼ਨਲ ਹੈਲਥ ਮਿਸ਼ਨ ਫੰਡ ਅਤੇ ਜੀਐਸਟੀ ਦਾ ਹਿੱਸਾ ਰੋਕ ਰਹੀ ਹੈ। ਜੋਕਿ ਸੂਬੇ ਦੀ ਆਰਥਿਕਤਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ।

ਸੋਮਵਾਰ ਨੂੰ ਪਾਰਟੀ ਦਫਤਰ ਤੋਂ ਜਾਰੀ ਬਿਆਨ 'ਚ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ 'ਤੇ ਕੋਈ ਵੀ ਸਵਾਲ ਚੁੱਕਣ ਤੋਂ ਪਹਿਲਾਂ ਭਾਜਪਾ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਹ ਪੰਜਾਬ ਨਾਲ ਵਿਤਕਰਾ ਕਿਉਂ ਕਰ ਰਹੀ ਹੈ। ਕਿਉਂ ਮੋਦੀ ਸਰਕਾਰ ਸੂਬੇ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਕੰਗ ਨੇ ਭਾਜਪਾ 'ਤੇ ਸਵਾਲ ਕੀਤਾ ਕਿ ਜਦੋਂ 2014 'ਚ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਚੁਣੇ ਗਏ ਸਨ ਤਾਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਬਹੁਤ ਜ਼ਿਆਦਾ ਸਨ। ਅੱਜ ਇਹ ਅੱਧੀਆਂ ਰਹਿ ਗਈਆਂ ਹਨ ਪਰ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪਿਛਲੇ ਸਾਲਾਂ ਦੌਰਾਨ ਦੁੱਗਣੀਆਂ ਹੋ ਗਈਆਂ ਹਨ। ਕੀ ਭਾਜਪਾ ਭਾਰਤ ਵਿੱਚ ਵਧੀਆਂ ਕੀਮਤਾਂ ਪਿੱਛੇ ਗਣਿਤ ਦੱਸ ਸਕਦੀ ਹੈ।

ਕੰਗ ਨੇ ਕਿਹਾ ਕਿ ਪੰਜਾਬ ਦੇ ਸਾਰੇ ਆਗੂ ਭਾਜਪਾ ਨੂੰ ਪੇਂਡੂ ਵਿਕਾਸ ਫੰਡ, ਨੈਸ਼ਨਲ ਹੈਲਥ ਮਿਸ਼ਨ ਫੰਡ ਅਤੇ ਪੰਜਾਬ ਦੇ ਜੀ.ਐਸ.ਟੀ ਬਾਰੇ ਸਵਾਲ ਕਰਨ, ਕਿ ਇਹ ਸਾਰਾ ਪੈਸਾ ਪੰਜਾਬ ਦਾ ਹੈ ਅਤੇ ਸੂਬੇ ਦੇ ਵਿਕਾਸ ਲਈ ਵਰਤਿਆ ਜਾਣਾ ਚਾਹੀਦਾ ਹੈ, ਪਰ ਕੇਂਦਰ ਸਰਕਾਰ ਇਹ ਫੰਡ ਜਾਰੀ ਨਹੀਂ ਕਰ ਰਿਹਾ। ਪਰ ਬਦਕਿਸਮਤੀ ਨਾਲ ਸੁਖਬੀਰ ਸਿੰਘ ਬਾਦਲ ਵਰਗੇ ਆਗੂ ਭਾਜਪਾ ਦੀ ਹਮਾਇਤ ਕਰਦੇ ਨਜ਼ਰ ਆ ਰਹੇ ਹਨ।

ਕੰਗ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਹਰਿਆਣਾ ਅਤੇ ਮੱਧ ਪ੍ਰਦੇਸ਼ ਨਾਲੋਂ ਸਸਤਾ ਹੈ, ਦੋਵੇਂ ਰਾਜਾਂ ਵਿਚ ਭਾਜਪਾ ਅਤੇ ਰਾਜਸਥਾਨ ਵਿਚ ਕਾਂਗਰਸ ਦੀ ਸਰਕਾਰ ਹੈ। ਉਨ੍ਹਾਂ ਅੰਤ ਵਿੱਚ ਕਿਹਾ ਕਿ ‘ਆਪ’ ਦੀ ਪੰਜਾਬ ਸਰਕਾਰ ਸੂਬੇ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਸਾਡਾ ਏਜੰਡਾ ਪੰਜਾਬ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ

ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ

Delhi Election 2025: ਦਿੱਲੀ 'ਚ ਹੁਣ ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ

ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
Advertisement
ABP Premium

ਵੀਡੀਓਜ਼

ਪੰਜਾਬ ਸੁਣਦੇ ਨੇ ਗੰਦੇ ਗੀਤ , ਸਾਡੇ ਤੇ ਲੱਗਦੇ ਸੀ ਇਲਜ਼ਾਮ : ਰਾਣਾ ਰਣਬੀਰਦਿਲਜੀਤ ਤੇ ਤੱਤੀ ਹੋਈ ਕੰਗਨਾ , ਕਿਸਾਨੀ ਅੰਦੋਲਨ ਤੇ PM ਦਾ ਛੇੜਿਆ ਮੁੱਦਾਗੱਲਾਂ ਦੇ ਨਾਲ ਸਰਤਾਜ ਦੀ ਗਾਇਕੀ , ਹੋਸ਼ਿਆਰ ਸਿੰਘ ਦੇ ਇਵੇੰਟ ਤੇ ਵੇਖੋ ਕੀ ਹੋਇਆਸੈਫ ਅਲੀ ਖਾਨ ਤੇ ਹਮਲਾ ਬਾਅਦ , ਕੁਮਾਰ ਵਿਸ਼ਵਾਸ ਦੀ Aresst ਦੀ ਮੰਗ ਕਿਉਂ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
Delhi Election 2025: ਦਿੱਲੀ 'ਚ ਹੁਣ ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
Delhi Election 2025: ਦਿੱਲੀ 'ਚ ਹੁਣ ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
Data Dump Technology: ਸੈਫ ਅਲੀ ਖਾਨ 'ਤੇ ਹਮਲਾ ਕਰਨ ਵਾਲੇ ਸ਼ਖਸ਼ ਦੀ Data Dump ਰਾਹੀਂ ਖੁੱਲ੍ਹੀ ਪੋਲ ? ਜਾਣੋ ਇਸ ਤਕਨਾਲੋਜੀ ਬਾਰੇ ਡਿਟੇਲ...
ਸੈਫ ਅਲੀ ਖਾਨ 'ਤੇ ਹਮਲਾ ਕਰਨ ਵਾਲੇ ਸ਼ਖਸ਼ ਦੀ Data Dump ਰਾਹੀਂ ਖੁੱਲ੍ਹੀ ਪੋਲ ? ਜਾਣੋ ਇਸ ਤਕਨਾਲੋਜੀ ਬਾਰੇ ਡਿਟੇਲ...
Cyber Fraud 'ਤੇ ਲੱਗੇਗੀ ਲਗਾਮ! ਸਰਕਾਰ ਨੇ ਲਾਂਚ ਕੀਤੀ ਨਵੀਂ  App, ਘਰ ਬੈਠਿਆਂ ਕਰ ਸਕਦੇ ਧੋਖਾਧੜੀ ਦੀ ਸ਼ਿਕਾਇਤ

Punjab News: ਪੰਜਾਬ 'ਚ ਦਹਿਸ਼ਤ ਦਾ ਮਾਹੌਲ,
Punjab News: ਪੰਜਾਬ 'ਚ ਦਹਿਸ਼ਤ ਦਾ ਮਾਹੌਲ, "ਨਿਹੰਗਾਂ" ਨੇ ਪੁਲਿਸ ਟੀਮ 'ਤੇ ਕੀਤਾ ਜਾਨਲੇਵਾ ਹਮਲਾ, ਜਾਣੋ ਮਾਮਲਾ
ਜਸਪ੍ਰੀਤ ਬੁਮਰਾਹ ਚੈਂਪੀਅਨਜ਼ ਟਰਾਫੀ 'ਚ ਖੇਡਣਗੇ ਜਾਂ ਨਹੀਂ? ਸਾਹਮਣੇ ਆਇਆ ਵੱਡਾ ਅਪਡੇਟ

Embed widget