BJP release candidates list: ਲੋਕ ਸਭਾ ਚੋਣਾਂ ਲਈ ਭਾਜਪਾ ਨੇ ਪੰਜਾਬ ਵਿੱਚ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਦੱਸ ਦਈਏ ਕਿ
ਪਟਿਆਲਾ ਤੋ ਪਰਨੀਤ ਕੌਰ, ਗੁਰਦਾਸਪੁਰ ਤੋ ਦਿਨੇਸ਼ ਬਬੂ,ਅੰਮ੍ਰਿਤਸਰ ਤੋਂ ਤਰਨਜੀਤ ਸੰਧੂ, ਜਲੰਧਰ ਤੋਂ ਸੁਸ਼ੀਲ ਰਿੰਕੂ ਅਤੇ ਫਰੀਦਕੋਟ ਤੋ ਹੰਸ ਰਾਜ ਹੰਸ ਨੂੰ ਟਿਕਟ ਦਿੱਤੀ ਗਈ ਹੈ।


ਭਾਜਪਾ ਨੇ ਹਾਲੇ 6 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਹਾਲੇ 7 ਸੀਟਾਂ 'ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਬਾਕੀ ਹੈ। ਲੋਕ ਸਭਾ ਚੋਣਾਂ 19 ਅਪਰੈਲ ਤੋਂ ਸ਼ੁਰੂ ਹੋ ਜਾਣੀਆਂ ਹਨ, ਜਿਸ ਦੇ ਲਈ ਹੌਲੀ-ਹੌਲੀ ਉਮੀਦਵਾਰਾਂ ਦੀ ਸੂਚੀ ਕੀਤੀ ਜਾ ਰਹੀ ਹੈ। ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਹਨ ਅਤੇ ਜਿਨ੍ਹਾਂ ਲਈ ਸਾਰੀ ਪਾਰਟੀ ਦੇ ਆਗੂ ਉਮੀਦਵਾਰਾਂ ਦੀ ਸੂਚੀ ਹੌਲੀ-ਹੌਲੀ ਜਾਰੀ ਕਰਨ ਵਿੱਚ ਲੱਗੇ ਹੋਏ ਹਨ।




ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਭਾਜਪਾ ਨੇ ਜਿਹੜੀ ਅੱਜ ਸੂਚੀ ਜਾਰੀ ਕੀਤੀ ਹੈ, ਉਨ੍ਹਾਂ ਵਿਚੋਂ ਕੁਝ ਉਮੀਦਵਾਰ ਅਜਿਹੇ ਹਨ, ਜਿਨ੍ਹਾਂ ਨੇ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਭਾਜਪਾ ਦਾ ਪੱਲਾ ਫੜਿਆ ਹੈ, ਹੁਣ ਦੇਖਣਾ ਹੋਵੇਗਾ ਕਿ ਉਹ ਭਾਜਪਾ ਦੀਆਂ ਉਮੀਦਾਂ 'ਤੇ ਖਰੇ ਉਤਰ ਸਕਣਗੇ ਜਾਂ ਨਹੀਂ।


ਇਹ ਵੀ ਪੜ੍ਹੋ: Ludhiana news: ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਅਪੀਲ, 1 ਜੂਨ ਨੂੰ ਹਰੇਕ ਵੋਟਰ ਬੂਥ 'ਤੇ ਜਾਣਾ ਯਕੀਨੀ ਬਣਾਏ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Ludhiana news: ਖੰਨਾ ਪੁਲਿਸ ਨੇ ਕਾਰ ਸਵਾਰ ਕੋਲੋਂ ਬਰਾਮਦ ਕੀਤੇ 25 ਲੱਖ ਰੁਪਏ, ਮਾਮਲੇ ਦੀ ਜਾਂਚ ਸ਼ੁਰੂ