ਪੜਚੋਲ ਕਰੋ

ਬਾਦਲ ਨਾਲ ਮੁਲਾਕਾਤ ਮਗਰੋਂ BJP ਤੇ RSS ਦੀ ਬੜ੍ਹਕ

ਚੰਡੀਗੜ੍ਹ: ਜਲੰਧਰ ਵਿੱਚ ਆਰ.ਐਸ.ਐਸ਼. ਲੀਡਰ ਰਜਨੀਸ਼ ਗਗਨੇਜਾ 'ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਸੋਮਵਾਰ ਨੂੰ ਭਾਜਪਾ ਤੇ ਆਰ.ਐਸ.ਐਸ. ਲੀਡਰਸ਼ਿਪ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ।         ਪੰਜਾਬ ਭਾਜਪਾ ਦੇ ਇੰਚਾਰਜ ਪ੍ਰਭਾਤ ਝਾਅ ਨੇ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਤੇ ਆਰ.ਐਸ.ਐਸ. ਲੀਡਰਸ਼ਿਪ ਅਜਿਹੇ ਹਮਲਿਆਂ ਤੋਂ ਨਹੀਂ ਡਰਦੀ ਤੇ ਨਾ ਹੀ ਭਵਿੱਖ ਵਿੱਚ ਡਰੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਭਾਜਪਾ ਲੀਡਰੀਸ਼ਿਪ ਨੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਆਰ.ਐਸ.ਐਸ. ਲੀਡਰ 'ਤੇ ਹਮਲਾ ਕਰਨ ਵਾਲਿਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ।         ਦੂਜੇ ਪਾਸੇ ਭਾਜਪਾ ਲੀਡਰਸ਼ਿਪ ਨਾਲ ਬੈਠਕ ਖਤਮ ਹੋਣ ਤੋਂ ਕੁਝ ਦੇਰ ਬਾਅਦ ਹੀ ਆਰ.ਐਸ.ਐਸ. ਦੇ ਕੁਝ ਨੇਤਾ ਮੁੱਖ ਮੰਤਰੀ ਨੂੰ ਮਿਲਣ ਲਈ ਪੁੱਜੇ। ਉਨ੍ਹਾਂ ਵੀ ਮੁੱਖ ਮੰਤਰੀ ਤੋਂ ਇਸ ਹਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਵੀ ਹਮਲਾਵਰਾਂ ਦੀ ਗ੍ਰਿਫਤਾਰੀ ਦੀ ਵੀ ਮੰਗ ਕੀਤੀ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 

Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

Embed widget