ਪੜਚੋਲ ਕਰੋ

ਚੋਣਾਂ ਲੜਨ ਦੇ ਐਲਾਨ ਮਗਰੋਂ ਕਿਸਾਨ ਲੀਡਰਾਂ 'ਤੇ ਬੀਜੇਪੀ ਦਾ ਵਾਰ, ਖੱਟਰ ਬੋਲੇ, ਅੰਦੋਲਨ ਦੇ ਆੜ ਹੇਠ ਅਜਿਹਾ ਕਰਨਾ ਗਲਤ

ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਖਦਸ਼ਾ ਪ੍ਰਗਟਾਇਆ ਸੀ ਕਿ ਇਸ ਅੰਦੋਲਨ ਪਿੱਛੇ ਉਨ੍ਹਾਂ ਦੀ ਅਜਿਹੀ ਹੀ ਮਨਸ਼ਾ ਹੈ। ਹੁਣ ਇਹ ਗੱਲ ਸਾਹਮਣੇ ਆ ਗਈ ਹੈ

ਚੰਡੀਗੜ੍ਹ: ਚੋਣਾਂ ਲੜਨ ਦੇ ਐਲਾਨ ਮਗਰੋਂ ਕਿਸਾਨ ਲੀਡਰਾਂ 'ਤੇ ਬੀਜੇਪੀ ਨੇ ਤਿੱਖਾ ਵਾਰ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਅੰਦੋਲਨ ਦੇ ਆੜ ਹੇਠ ਅਜਿਹਾ ਕਰਨਾ ਗਲਤ ਹੈ। 

ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਖਦਸ਼ਾ ਪ੍ਰਗਟਾਇਆ ਸੀ ਕਿ ਇਸ ਅੰਦੋਲਨ ਪਿੱਛੇ ਉਨ੍ਹਾਂ ਦੀ ਅਜਿਹੀ ਹੀ ਮਨਸ਼ਾ ਹੈ। ਹੁਣ ਇਹ ਗੱਲ ਸਾਹਮਣੇ ਆ ਗਈ ਹੈ ਕਿ ਉਨ੍ਹਾਂ ਨੇ ਸਿਆਸੀ ਉਦੇਸ਼ ਹੀ ਪੂਰਾ ਕਰਨਾ ਸੀ। ਉਨ੍ਹਾਂ ਕਿਹਾ ਹੈ ਕਿ ਲੋਕਤੰਤਰ ਵਿੱਚ ਕੋਈ ਵੀ ਚੋਣ ਲੜ ਸਕਦਾ ਹੈ ਪਰ ਕਿਸਾਨ ਅੰਦੋਲਨ ਦੇ ਰਾਹ ਪੈ ਕੇ ਅਜਿਹਾ ਕਰਨਾ ਗਲਤ ਹੈ। ਹੁਣ ਕਿਸਾਨ ਵੀ ਸਮਝ ਗਏ ਹਨ ਤੇ ਉਹ ਇਸ ਨੂੰ ਪਸੰਦ ਨਹੀਂ ਕਰਨਗੇ।

ਸੀਐਮ ਮਨੋਹਰ ਲਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਟੀਚਾ ਕਿਸਾਨ ਦੀ ਆਮਦਨ ਦੁੱਗਣੀ ਕਰਨਾ ਹੈ। ਇਸ ਲਈ ਰਾਜ ਆਪਣੇ ਪੱਧਰ 'ਤੇ ਕਈ ਤਰ੍ਹਾਂ ਦੀਆਂ ਸਕੀਮਾਂ ਚਲਾ ਰਿਹਾ ਹੈ। ਅਸੀਂ ਕਿਸਾਨਾਂ ਲਈ ਕਈ ਯੋਜਨਾਵਾਂ ਚਲਾਈਆਂ ਹਨ। ਇਸ ਤਹਿਤ ਤਰਾਵੜੀ ਵਿਖੇ ਇੱਕ ਏਕੀਕ੍ਰਿਤ ਪੈਕ ਹਾਊਸ ਕਮ ਕੋਲਡ ਸਟੋਰੇਜ਼ ਕਮ ਪ੍ਰੋਸੈਸਿੰਗ ਸੈਂਟਰ ਬਣਾਇਆ ਹੈ।

ਉਨ੍ਹਾਂ ਕਿਹਾ ਕਿ ਇਸ ਉੱਫਰ ਸਾਢੇ ਪੰਜ ਕਰੋੜ ਦੀ ਲਾਗਤ ਆਈ ਹੈ। 4 ਕਰੋੜ ਦੀ ਸਬਸਿਡੀ ਹੈ। ਇਨ੍ਹਾਂ ਵਿੱਚ 170 ਕਿਸਾਨ ਸ਼ਾਮਲ ਹਨ ਜੋ ਇੱਥੇ ਆਪਣੀਆਂ ਸਬਜ਼ੀਆਂ ਤੇ ਫਲ ਰੱਖ ਸਕਣਗੇ। ਇਹ ਸੂਬੇ ਦਾ ਸੱਤਵਾਂ ਪੈਕ ਹਾਊਸ ਹੈ। ਸੂਬੇ ਵਿੱਚ ਘੱਟੋ-ਘੱਟ 50 ਹੋਰ ਸੈਂਟਰ ਬਣਾਉਣ ਦਾ ਟੀਚਾ ਹੈ। ਇਸ ਵਿੱਚ ਮਜ਼ਦੂਰਾਂ ਤੇ ਛੋਟੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ 'ਪੁਲਿਸ ਦੀਆਂ ਪੈਂਟਾਂ ਗਿੱਲੀਆਂ’ ਮਗਰੋਂ ਸੁਖਬੀਰ ਬਾਦਲ ਦਾ ਵਿਵਾਦਤ ਬਿਆਨ, ਬੋਲੇ ਪੁਲਿਸ ਵਾਲਿਆਂ ਦਾ ਸਭ ਨੂੰ ਪਤਾ, 500-500 ਰੁਪਏ ਲੈਂਦੇ ਫਿਰਦੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ

ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ

ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
Advertisement
ABP Premium

ਵੀਡੀਓਜ਼

ਬਿਗ ਬੌਸ ਦਾ ਇਹ ਕੈਸਾ ਫ਼ਰਮਾਨ , ਸਭ ਹੋਏ ਹੈਰਾਨਕਿਸਨੇ ਤੋੜ ਦਿੱਤਾ Bigg Boss ਦਾ Ruleਮੁਸਕਾਨ ਬਾਮਰਾ ਦੀ ਬਿਗ ਬੌਸ ਲਈ ਖਾਸ ਤਿਆਰੀBigg Boss ਚ ਸ਼ਿਲਪਾ ਸ਼ਿਰੋਧਕਰ ਦਾ ਫ਼ੇਵਰੇਟ ਕੌਣ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
Jio ਦਾ ਕਮਾਲ ਦਾ ਪਲਾਨ ਸਿਰਫ਼ 12.50 ਰੁਪਏ ਵਿੱਚ 168GB ਡੇਟਾ ਅਤੇ ਫਰੀ Sony Liv, Zee5  ਅਤੇ ਹੋਰ ਬਹੁਤ ਕੁਝ, ਪੜ੍ਹੋ ਪੂਰੀ ਡਿਟੇਲ

Punjab News: ਅੱਜ ਪੰਜਾਬ ਪੁਲਿਸ ਚਲਾਏਗੀ ਆਪਰੇਸ਼ਨ CASO, ਅਪਰਾਧੀਆਂ 'ਤੇ ਕੱਸੇਗੀ ਸ਼ਿਕੰਜਾ

Stock Market Opening: RBI ਪਾਲਿਸੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਆਈ ਤੇਜ਼ੀ, ਨਿਫਟੀ 25 ਹਜ਼ਾਰ ਤੋਂ ਉੱਪਰ ਖੁੱਲ੍ਹਿਆ

Israel On J&K Map: ਇਜ਼ਰਾਈਲ ਨੇ ਕੀਤੀ ਵੱਡੀ ਗਲਤੀ, ਚੋਣਾਂ ਤੋਂ ਪਹਿਲਾਂ J&K ਨੂੰ ਪਾਕਿਸਤਾਨ 'ਚ ਦਿਖਾਇਆ ਅਤੇ ਫਿਰ...

Embed widget