ਪੜਚੋਲ ਕਰੋ

ਭਾਖੜਾ ਬੋਰਡ 'ਤੇ ਘਿਰੀ ਬੀਜੇਪੀ, ਕਾਂਗਰਸ ਬੋਲੀ, "ਨੁਕਸਾਨ ਪੰਜਾਬ ਦਾ, ਦਾਅਵੇ ਦੀ ਵਾਰੀ ਹਰਿਆਣੇ-ਰਾਜਸਥਾਨ ਅੱਗੇ"

Punjab News : ਸ਼ੇਖਾਵਤ ਨੇ ਕਿਹਾ ਹੈ ਕਿ ਬੀਬੀਐਮਬੀ ਸਿਰਫ਼ ਪੰਜਾਬ ਦਾ ਨਹੀਂ, ਸਗੋਂ ਇਹ ਹਰਿਆਣਾ, ਦਿੱਲੀ, ਰਾਜਸਥਾਨ ਦਾ ਸਾਂਝਾ ਹੈ ਤੇ ਇਸ ’ਤੇ ਇਨ੍ਹਾਂ ਚਾਰ ਸੂਬਿਆਂ ਦਾ ਬਰਾਬਰ ਹੱਕ ਹੈ। ਇਸ ਬਿਆਨ ਮਗਰੋਂ ਇਹ ਮਾਮਲਾ ਇਕ ਵਾਰ ਫਿਰ ਭਖ ਗਿਆ ਹੈ। 

ਚੰਡੀਗੜ੍ਹ: ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਬਾਰੇ ਦਾਅਵੇ ਨੇ ਨਵਾਂ ਵਿਵਾਦ ਛੇੜ ਦਿੱਤਾ ਹੈ। ਸ਼ੇਖਾਵਤ ਨੇ ਕਿਹਾ ਹੈ ਕਿ ਬੀਬੀਐਮਬੀ (Bhakra Beas Management Board) ਸਿਰਫ਼ ਪੰਜਾਬ ਦਾ ਨਹੀਂ, ਸਗੋਂ ਇਹ ਹਰਿਆਣਾ, ਦਿੱਲੀ, ਰਾਜਸਥਾਨ ਦਾ ਸਾਂਝਾ ਹੈ ਤੇ ਇਸ ’ਤੇ ਇਨ੍ਹਾਂ ਚਾਰ ਸੂਬਿਆਂ ਦਾ ਬਰਾਬਰ ਹੱਕ ਹੈ। ਇਸ ਬਿਆਨ ਮਗਰੋਂ ਇਹ ਮਾਮਲਾ ਇਕ ਵਾਰ ਫਿਰ ਭਖ ਗਿਆ ਹੈ। 

ਇਸ ਉੱਪਰ ਪਲਟਵਾਰ ਕਰਦੇ ਹੋਏ ਕਿਹਾ ਕਿ ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਦੀ ਥਾਂ 'ਤੇ ਬੀਬੀਐਮਬੀ ਬਣਿਆ ਹੈ। ਇਸ ਵਿੱਚੋਂ ਛੱਡੇ ਪਾਣੀ ਨਾਲ ਨੁਕਸਾਨ ਪੰਜਾਬ ਦੇ ਲੋਕਾਂ ਦਾ ਹੁੰਦਾ ਹੈ। ਪੰਜਾਬ ਦੀ ਧਰਤੀ 'ਤੇ ਤਬਾਹੀ ਹੁੰਦੀ ਹੈ ਪਰ ਜਦੋਂ ਇਸ 'ਤੇ ਦਾਅਵਾ ਕਰਨ ਦਾ ਸਮਾਂ ਆਉਂਦਾ ਹੈ, ਤਾਂ ਪੰਜਾਬ ਨੂੰ ਸਾਈਡ ਲਾਈਨ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਹੈ ਕਿ ਜਦੋਂ ਤੋਂ ਇਹ ਡੈਮ ਬਣਿਆ ਹੈ, ਹਰਿਆਣੇ ਤੇ ਰਾਜਸਥਾਨ ਨੂੰ ਪਾਣੀ ਜਾ ਰਿਹਾ ਹੈ। ਪੰਜਾਬ ਨੂੰ ਇਸ ਬਦਲੇ ਪੈਸਾ ਦੇਣਾ ਚਾਹੀਦਾ ਹੈ ਪਰ ਇਸ ਦੀ ਬਜਾਏ BBMB 'ਤੇ ਪੰਜਾਬ ਦਾ ਹੱਕ ਹੀ ਖਤਮ ਕੀਤਾ ਜਾ ਰਿਹਾ ਹੈ।

ਇਹ ਹੈ ਪੂਰਾ ਮਾਮਲਾ 

  • ਭਾਖੜਾ ਬਿਆਸ ਪ੍ਰਬੰਧਨ ਬੋਰਡ ਨਿਯਮ, 1974 ਦੇ ਅਨੁਸਾਰ, ਬੀਬੀਐਮਬੀ ਵਿੱਚ ਮੈਂਬਰ (ਸ਼ਕਤੀ) ਪੰਜਾਬ ਤੋਂ ਸੀ ਅਤੇ ਮੈਂਬਰ (ਸਿੰਚਾਈ) ਹਰਿਆਣਾ ਤੋਂ ਸੀ ਪਰ 2022 ਦੇ ਸੋਧੇ ਹੋਏ ਨਿਯਮਾਂ ਵਿੱਚ ਇਸ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ ਅਤੇ ਨਵੇਂ ਨਿਯਮਾਂ ਅਨੁਸਾਰ ਮੈਂਬਰ ਸ਼ਕਤੀ ਅਤੇ ਮੈਂਬਰ ਸਿੰਚਾਈ ਦੀ ਨਿਯੁਕਤੀ ਕਿਸੇ ਵੀ ਸੂਬੇ ਤੋਂ ਹੋ ਸਕਦੀ ਹੈ।
  • ਹਾਲਾਂਕਿ, ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਹਾਲ ਹੀ ਵਿੱਚ ਅਧਿਸੂਚਿਤ ਕੀਤੇ ਗਏ ਨਿਯਮ ਸਿਰਫ ਕਾਰਜਸ਼ੀਲ ਮੈਂਬਰਾਂ (ਬਿਜਲੀ ਅਤੇ ਸਿੰਚਾਈ) ਲਈ ਲੋੜੀਂਦੀਆਂ ਤਕਨੀਕੀ ਯੋਗਤਾਵਾਂ ਨੂੰ ਦਰਸਾਉਂਦੇ ਹਨ, ਤੇ BBMB ਦੀ ਬਣਤਰ ਵਿੱਚ ਕੋਈ ਬਦਲਾਅ ਨਹੀਂ ਹੈ।
  • ਇਹ ਵੀ ਦਲੀਲ ਦਿੱਤੀ ਗਈ ਹੈ ਕਿ ਜਗਮੋਹਨ ਸਿੰਘ ਬਨਾਮ ਯੂਨੀਅਨ ਆਫ਼ ਇੰਡੀਆ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਫੈਸਲੇ ਦੀ ਪਾਲਣਾ ਕਰਦੇ ਹੋਏ ਇਹ ਬਦਲਾਅ ਕੀਤੇ ਗਏ ਹਨ।
  • ਇਹ ਦੱਸਿਆ ਗਿਆ ਹੈ ਕਿ ਕਿਸੇ ਵੀ ਪਹਿਲਾਂ ਤੋਂ ਮੌਜੂਦ ਮੈਂਬਰ ਨੂੰ ਹਟਾਇਆ ਨਹੀਂ ਗਿਆ ਹੈ ਅਤੇ ਕੋਈ ਨਵਾਂ ਮੈਂਬਰ ਨਹੀਂ ਜੋੜਿਆ ਗਿਆ ਹੈ ਅਤੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਸਾਰੇ ਚਾਰ ਮੈਂਬਰ ਸੂਬਿਆਂ ਦੀ ਪ੍ਰਤੀਨਿਧਤਾ ਬਰਾਬਰ ਰਾਖਵੀਂ ਹੈ।
  • ਪੂਰਵ-ਨਿਰਧਾਰਤ ਪ੍ਰਤੀਸ਼ਤ 'ਤੇ ਬਿਜਲੀ ਅਤੇ ਸਿੰਚਾਈ ਦੇ ਰੂਪ ਵਿੱਚ ਸੂਬਿਆਂ ਨੂੰ ਹੋਣ ਵਾਲੇ ਲਾਭ ਵੀ ਬਰਕਰਾਰ ਹਨ।
  • ਇਸ ਤੋਂ ਪਹਿਲਾਂ, ਨਾ ਤਾਂ ਪੰਜਾਬ ਪੁਨਰਗਠਨ ਐਕਟ, 1966 ਅਤੇ ਨਾ ਹੀ ਬੀਬੀਐਮਬੀ ਨਿਯਮ, 1974 ਨੇ ਸੰਸਥਾ ਦੇ ਪੂਰੇ ਸਮੇਂ ਦੇ ਮੈਂਬਰਾਂ ਵਜੋਂ ਨਿਯੁਕਤੀ ਲਈ ਯੋਗਤਾ ਦੇ ਮਾਪਦੰਡ, ਯੋਗਤਾਵਾਂ, ਤਜਰਬੇ ਆਦਿ ਨੂੰ ਨਿਰਧਾਰਤ ਕੀਤਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Chandigarh Weather: ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
Advertisement
for smartphones
and tablets

ਵੀਡੀਓਜ਼

Salman khan spotted with Full Security | ਫੁੱਲ ਸੁਰੱਖਿਆ ਚ ਦਿਖੇ ਸਲਮਾਨ , ਬਿਸ਼ਨੋਈ ਦੇ ਭਰਾ ਖਿਲਾਫ LOC ਦੀ ਤਿਆਰੀHow Vida Karo from Chamkila was created | ਰਾਤੋ ਰਾਤ ਕਿਵੇਂ ਬਣਿਆ ਚਮਕੀਲਾ ਫਿਲਮ ਦਾ ਗੀਤ ਵਿਦਾ ਕਰੋFarmer demands MSP |'ਸੂਬਾ ਚਾਹੇ ਤਾਂ ਕਿਸਾਨਾਂ ਨੂੰ MSP ਦੇ ਸਕਦਾ'-ਮਾਨ ਸਰਕਾਰ ਦੁਆਲੇ ਹੋਏ ਕਿਸਾਨFarmer rail Protest| 'ਸਾਡੇ ਬੰਦੇ ਛੱਡ ਦਿਓ ਹੁਣ ਰੇਲ ਵੇਹਲੀ ਕਰ ਦਿੰਦੇ ਹਾਂ'-ਧਰਨੇ ਕਰਕੇ 63 ਟ੍ਰੇਨਾਂ ਕੈਂਸਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Chandigarh Weather: ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
Punjab News: ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
Sidhu Moose wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Hans Raj Hans and Farmers| 'ਮੈਨੂੰ ਕੱਲੇ ਨੂੰ ਹੀ ਗਾਲ੍ਹਾਂ ਕੱਢ ਰਹੇ,ਮੈਨੂੰ ਕੱਲੇ ਨੂੰ ਹੀ ਟਾਰਗੇਟ ਬਣਾਇਆ ਤੁਸੀਂ'
Hans Raj Hans and Farmers| 'ਮੈਨੂੰ ਕੱਲੇ ਨੂੰ ਹੀ ਗਾਲ੍ਹਾਂ ਕੱਢ ਰਹੇ,ਮੈਨੂੰ ਕੱਲੇ ਨੂੰ ਹੀ ਟਾਰਗੇਟ ਬਣਾਇਆ ਤੁਸੀਂ'
Embed widget