ਪੜਚੋਲ ਕਰੋ

ਬੀਜੇਪੀ ਦੀ ਪੰਜਾਬ 'ਚ ਅਕਾਲੀ ਦਲ ਤੇ ਕਾਂਗਰਸ ਨੂੰ ਕਲੀਨ ਬੋਲਡ ਕਰਨ ਦੀ ਤਿਆਰੀ

ਬੀਜੇਪੀ ਨੇ ਪੰਥਕ ਮਸਲਿਆਂ 'ਤੇ ਪੰਜਾਬ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਕਲੀਨ ਬੋਲਡ ਕਰਨ ਦੀ ਤਿਆਰੀ ਕਰ ਲਈ ਹੈ। ਕਰਤਾਰਪੁਰ ਲਾਂਘਾ ਖੋਲ੍ਹਣ, ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਤੋਂ ਬਾਅਦ ਹੁਣ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਨਾਲ ਸਪਸ਼ਟ ਹੋ ਗਿਆ ਹੈ ਕਿ ਬੀਜੇਪੀ ਸਿੱਖਾਂ ਵਿੱਚ ਆਪਣੀ ਪਕੜ ਬਣਾ ਰਹੀ ਹੈ।

ਚੰਡੀਗੜ੍ਹ: ਬੀਜੇਪੀ ਨੇ ਪੰਥਕ ਮਸਲਿਆਂ 'ਤੇ ਪੰਜਾਬ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਕਲੀਨ ਬੋਲਡ ਕਰਨ ਦੀ ਤਿਆਰੀ ਕਰ ਲਈ ਹੈ। ਕਰਤਾਰਪੁਰ ਲਾਂਘਾ ਖੋਲ੍ਹਣ, ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਤੋਂ ਬਾਅਦ ਹੁਣ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਨਾਲ ਸਪਸ਼ਟ ਹੋ ਗਿਆ ਹੈ ਕਿ ਬੀਜੇਪੀ ਸਿੱਖਾਂ ਵਿੱਚ ਆਪਣੀ ਪਕੜ ਬਣਾ ਰਹੀ ਹੈ। ਉਧਰ, ਸਿੱਖ ਧਿਰਾਂ ਵੀ ਇਨ੍ਹਾਂ ਕਾਰਜਾਂ ਲਈ ਮੋਦੀ ਸਰਕਾਰ ਦੀ ਪ੍ਰਸੰਸਾ ਕਰ ਰਹੀਆਂ ਹਨ। ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ, ਮਨਜੀਤ ਸਿੰਘ ਭੋਮਾ ਤੇ ਹੋਰ ਸਿੱਖ ਸੰਸਥਾਵਾਂ ਨੇ ਦਾਅਵਾ ਕੀਤਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੇ ਫ਼ੈਸਲੇ ਵਿੱਚ ਕੈਪਟਨ ਸਰਕਾਰ ਜਾਂ ਸ਼੍ਰੋਮਣੀ ਅਕਾਲੀ ਦਲ ਦੀ ਕੋਈ ਭੂਮਿਕਾ ਨਹੀਂ। ਬੀਜੇਪੀ ਦੀ ਪੰਜਾਬ 'ਚ ਅਕਾਲੀ ਦਲ ਤੇ ਕਾਂਗਰਸ ਨੂੰ ਕਲੀਨ ਬੋਲਡ ਕਰਨ ਦੀ ਤਿਆਰੀ                                                                   ਪੁਰਾਣੀ ਤਸਵੀਰ ਭਗਵੀ ਪਾਰਟੀ ਦੇ ਕੱਟੜ ਵਿਰੋਧੀ ਸਿੱਖ ਲੀਡਰਾਂ ਨੇ ਕੇਂਦਰ ਸਰਕਾਰ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਵੀ ਕੀਤਾ। ਦਾਦੂਵਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੋਦੀ ਸਰਕਾਰ ਦਾ ਇਹ ਕਦਮ ਸ਼ਲਾਘਾਯੋਗ ਹੈ ਪਰ ਪੰਜਾਬ ਸਰਕਾਰ ਜਾਂ ਫਿਰ ਅਕਾਲੀ ਦਲ ਦੀ ਇਸ ਵਿੱਚ ਕੋਈ ਭੂਮਿਕਾ ਨਹੀਂ। ਉਨ੍ਹਾਂ ਕਿਹਾ ਕਿ ਬਾਦਲ ਦਲ ਪੂਰੀ ਤਰ੍ਹਾਂ ਪੰਥਕ ਮੁੱਦੇ ਛੱਡ ਚੁੱਕਾ ਹੈ ਤੇ ਉਲਟਾ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਅੜਿੱਕੇ ਪਾਉਂਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਨਤਕ ਤੌਰ ’ਤੇ ਮੰਨਿਆ ਹੈ ਕਿ ਉਨ੍ਹਾਂ ਤਾਂ ਭਾਰਤ ਸਰਕਾਰ ਦੀ ਮੰਗ ’ਤੇ ਬੰਦੀ ਸਿੰਘਾਂ ਦੀ ਸਿਰਫ਼ ਸੂਚੀ ਹੀ ਦਿੱਲੀ ਭੇਜੀ ਸੀ ਪਰ ਸੂਬਾ ਸਰਕਾਰ ਨੇ ਸਿੱਖਾਂ ਦੀਆਂ ਰਿਹਾਈਆਂ ਬਾਰੇ ਕੋਈ ਸਿਫ਼ਾਰਸ਼ ਨਹੀਂ ਕੀਤੀ ਸੀ। ਦਾਦੂਵਾਲ ਨੇ ਸਾਫ਼ ਕੀਤਾ ਕਿ ਉਨ੍ਹਾਂ ਦਾ ਕਿਸੇ ਵੀ ਸਿਆਸੀ ਧਿਰ ਨਾਲ ਕੋਈ ਸਬੰਧ ਨਹੀਂ ਤੇ ਜਿਹੜੀ ਵੀ ਸਰਕਾਰ ਸਿੱਖਾਂ ਦੇ ਮਸਲਿਆਂ ਨੂੰ ਹੱਲ ਕਰਦੀ ਹੈ, ਉਹ ਉਸ ਸਰਕਾਰ ਦਾ ਹਮੇਸ਼ਾ ਧੰਨਵਾਦ ਕਰਦੇ ਰਹੇ ਹਨ। ਉਧਰ, ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਮੋਦੀ ਸਰਕਾਰ ਨੇ ਇਸ ਫ਼ੈਸਲੇ ਨਾਲ ਸਿੱਖ ਸਮਾਜ, ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਪਿਆਰ ਕਰਨ ਵਾਲਿਆਂ ਦਾ ਦਿਲ ਜਿੱਤ ਲਿਆ ਹੈ। ਉਨ੍ਹਾਂ ਮੰਗ ਕੀਤੀ ਕਿ ਬਾਕੀ ਬੇਕਸੂਰ ਸਿੱਖ ਜੋ ਪਿਛਲੇ 10-10 ਸਾਲਾਂ ਤੋਂ ਸਜ਼ਾ ਭੁਗਤਣ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਬੰਦ ਹਨ, ਉਨ੍ਹਾਂ ਨੂੰ ਵੀ ਰਿਹਾਅ ਕੀਤਾ ਜਾਵੇ ਤੇ ਪੰਜਾਬ ਸਿਰ ਅਤਿਵਾਦ ਵੇਲੇ ਚੜ੍ਹਿਆ ਕਰੋੜਾਂ ਰੁਪਏ ਦਾ ਕਰਜ਼ਾ ਤੇ ਪੰਜਾਬ ਦੇ ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕੀਤਾ ਜਾਵੇ।

ਬੀਜੇਪੀ ਦੀ ਪੰਜਾਬ 'ਚ ਅਕਾਲੀ ਦਲ ਤੇ ਕਾਂਗਰਸ ਨੂੰ ਕਲੀਨ ਬੋਲਡ ਕਰਨ ਦੀ ਤਿਆਰੀ

ਬੇਸ਼ੱਕ ਅਕਾਲੀ ਦਲ ਤੇ ਕਾਂਗਰਸ ਇਸ ਦਾ ਸਿਹਰਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਅਸਲ ਕ੍ਰੈਡਿਟ ਮੋਦੀ ਸਰਕਾਰ ਨੂੰ ਹੀ ਜਾ ਰਿਹਾ ਹੈ। ਚਰਚਾ ਹੈ ਕਿ ਬੀਜੇਪੀ ਅਗਲੇ ਸਮੇਂ ਵਿੱਚ ਸਿੱਖ ਚਿਹਰਿਆਂ ਨੂੰ ਅੱਗੇ ਲਿਆ ਕੇ ਅਕਾਲੀ ਦਲ ਤੇ ਕਾਂਗਰਸ ਨੂੰ ਕਲੀਨ ਬੋਲਡ ਕਰਨ ਦੀ ਰਣਨੀਤੀ ਬਣਾ ਰਹੀ ਹੈ। ਬੀਜੇਪੀ ਨੂੰ ਲੱਗਦਾ ਹੈ ਕਿ ਹਿੰਦੂ ਵੋਟ ਆਸਾਨੀ ਨਾਲ ਉਸ ਵੱਲ ਆ ਸਕਦਾ ਹੈ। ਸਿੱਖ ਵੋਟ ਨੂੰ ਖਿੱਚਣ ਲਈ ਬੀਜੇਪੀ ਪੂਰੀ ਵਾਹ ਲਾ ਰਹੀ ਹੈ। ਇਸ ਤਹਿਤ ਹੀ ਪਿਛਲੇ ਸਮੇਂ ਵਿੱਚ ਕਈ ਸਿੱਖ ਲੀਡਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget