ਪੜਚੋਲ ਕਰੋ

Punjab News: 2024 'ਚ ਲੋਕ ਸੰਵਿਧਾਨ ਵਿਰੋਧੀ ਅਤੇ ਲੋਕਤੰਤਰ ਵਿਰੋਧੀ ਪਾਰਟੀ ਨੂੰ ਨਕਾਰ ਦੇਣਗੇ--ਕੰਗ

ਕੰਗ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਲੋਕਾਂ ਦੇ ਫਤਵੇ ਜਾਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਰਵਾਹ ਨਹੀਂ ਕਰਦੀ ਅਤੇ ਇਹ ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਬਾਈਪਾਸ ਕਰੇਗੀ। ਇਸ ਤੋਂ ਸਾਫ਼ ਹੈ ਕਿ ਮੋਦੀ ਸਰਕਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ।

Punjab News" ਆਮ ਆਦਮੀ ਪਾਰਟੀ (ਆਪ) ਨੇ ਨੈਸ਼ਨਲ ਕੈਪੀਟਲ ਸਿਵਲ ਅਥਾਰਟੀ ਦੇ ਆਰਡੀਨੈਂਸ ਲਈ ਕੇਂਦਰ ਦੇ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ ਅਤੇ ਇਸ ਨੂੰ ਅਦਾਲਤ ਦਾ ਅਪਮਾਨ ਅਤੇ ਲੋਕਤੰਤਰ ਵਿਰੋਧੀ ਸਰਕਾਰ ਦੀ ਕਾਇਰਤਾ ਭਰੀ ਕਾਰਵਾਈ ਕਰਾਰ ਦਿੱਤਾ।

‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਚੁਣੀ ਹੋਈ ਸਰਕਾਰ ਨੂੰ ਲੋਕਤੰਤਰ ਦੇ ਸਿਧਾਂਤਾਂ ਅਨੁਸਾਰ ਆਪਣੀ ਮਰਜ਼ੀ ਮੁਤਾਬਿਕ ਆਜ਼ਾਦਾਨਾ ਤੌਰ ‘ਤੇ ਫੈਸਲੇ ਲੈਣ ਦੀਆਂ ਸ਼ਕਤੀਆਂ ਦਿੱਤੀਆਂ ਜਾਣ। ਪਰ ਭਾਜਪਾ ਹਮੇਸ਼ਾ ਦੀ ਤਰ੍ਹਾਂ ਹਾਰੀ ਹੋਈ ਸਾਬਤ ਹੋ ਰਹੀ ਹੈ ਅਤੇ ਇਹ ਆਰਡੀਨੈਂਸ ਦਿੱਲੀ ਦੀ 'ਆਪ' ਸਰਕਾਰ ਅਤੇ ਲੋਕਤੰਤਰ ਦੀ ਭਾਵਨਾ ਵਿਰੁੱਧ ਉਨ੍ਹਾਂ ਦੀ ਬਦਲਾਖੋਰੀ ਦਾ ਨਤੀਜਾ ਹੈ। ਇਨ੍ਹਾਂ ਦਾ ਇੱਕੋ ਇੱਕ ਮਕਸਦ ਕੇਜਰੀਵਾਲ ਸਰਕਾਰ ਤੋਂ ਸ਼ਕਤੀਆਂ ਖੋਹਣਾ ਹੈ।

ਕੰਗ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਲੋਕਾਂ ਦੇ ਫਤਵੇ ਜਾਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਰਵਾਹ ਨਹੀਂ ਕਰਦੀ ਅਤੇ ਇਹ ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਬਾਈਪਾਸ ਕਰੇਗੀ। ਇਸ ਤੋਂ ਸਾਫ਼ ਹੈ ਕਿ ਮੋਦੀ ਸਰਕਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ। ਅਤੇ ਉਸਨੂੰ ਰੋਕਣ ਲਈ ਉਹ ਲੋਕਤੰਤਰ ਦੀ ਭਾਵਨਾ ਅਤੇ ਸਾਡੇ ਦੇਸ਼ ਦੇ ਸੰਘੀ ਢਾਂਚੇ ਦੀ ਉਲੰਘਣਾ ਵਰਗੇ ਗੈਰ-ਸੰਵਿਧਾਨਕ ਕਦਮ ਵੀ ਚੁੱਕ ਰਹੇ ਹਨ। ਉਨ੍ਹਾਂ ਦਾ ਤਾਨਾਸ਼ਾਹੀ ਰਵੱਈਆ ਲੋਕਾਂ ਦੇ ਫ਼ਤਵੇ ਦਾ ਸਿੱਧਾ ਅਪਮਾਨ ਹੈ ਜਿਸ ਨੇ ਦਿੱਲੀ ਵਿੱਚ 'ਆਪ' ਸਰਕਾਰ ਨੂੰ 90% ਤੋਂ ਵੱਧ ਸੀਟਾਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਇਸ ਆਰਡੀਨੈਂਸ ਅਨੁਸਾਰ ਨੈਸ਼ਨਲ ਕੈਪੀਟਲ ਸਿਵਲ ਅਥਾਰਟੀ ਦੇ ਤਿੰਨ ਮੈਂਬਰ ਹੋਣਗੇ; ਮੁੱਖ ਮੰਤਰੀ, ਮੁੱਖ ਸਕੱਤਰ ਅਤੇ ਦਿੱਲੀ ਦੇ ਪ੍ਰਮੁੱਖ ਗ੍ਰਹਿ ਸਕੱਤਰ। ਮੁੱਖ ਸਕੱਤਰ ਅਤੇ ਪ੍ਰਮੁੱਖ ਗ੍ਰਹਿ ਸਕੱਤਰ ਦੋਵੇਂ ਕੇਂਦਰ ਸਰਕਾਰ ਦੁਆਰਾ ਨਿਯੁਕਤ ਕੀਤੇ ਜਾਂਦੇ ਹਨ ਅਤੇ LG ਇਸ ਅਥਾਰਟੀ ਦੀਆਂ ਸਿਫ਼ਾਰਸ਼ਾਂ ਦੇ ਅਧਾਰ 'ਤੇ ਫੈਸਲੇ ਲੈਣਗੇ ਅਤੇ ਉਸ ਕੋਲ ਅੰਤਮ ਸ਼ਕਤੀ ਹੋਵੇਗੀ। ਸੰਖੇਪ ਵਿੱਚ, ਭਾਜਪਾ ਇੱਕ ਚੁਣੇ ਹੋਏ ਮੁੱਖ ਮੰਤਰੀ ਤੋਂ ਸਾਰੀਆਂ ਸ਼ਕਤੀਆਂ ਖੋਹ ਕੇ ਆਪਣੇ ਨਾਮਜ਼ਦ ਲੋਕਾਂ ਨੂੰ ਇਹ ਸ਼ਕਤੀਆਂ ਦੇਣਾ ਚਾਹੁੰਦੀ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਰਾਜਧਾਨੀ ਲਈ ਇਸ ਤੋਂ ਮਾੜੀ ਗੱਲ ਹੋਰ ਕੁਝ ਨਹੀਂ ਹੋ ਸਕਦੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ

CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...

ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ

ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ

ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਮਾਪਿਆਂ ਨੂੰ ਮਿਲਿਆ ਅਗਵਾ ਕੀਤਾ 7 ਸਾਲਾ ਬੱਚਾ ਭਵਕੀਰਤ, ਆਇਆ ਸੁੱਖ ਦਾ ਸਾਹ, ਮੁਲਜ਼ਮਾਂ ਦਾ ਐਨਕਾਊਂਟਰ

ਗੈਰ-ਹਾਜ਼ਰ ਮਿਲੇ ਸਿਵਲ ਸਰਜਨ ਅਤੇ SMO, ਸਿਹਤ ਮੰਤਰੀ ਨੇ ਕਰ'ਤੀ ਵੱਡੀ ਕਾਰਵਾਈ, ਫਸੇ ਕਸੁੱਤੇ

ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ

ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ

Embed widget