ਪੜਚੋਲ ਕਰੋ

Punjab BJP: ਬੀਜੇਪੀ ਨਹੀਂ ਕਰੇਗੀ ਅਕਾਲੀ ਦਲ ਨਾਲ ਗੱਠਜੋੜ, ਇਕੱਲੇ ਹੀ 13 ਸੀਟਾਂ 'ਤੇ ਚੋਣ ਲੜਨ ਦਾ ਫੈਸਲਾ

ਬੀਜੇਪੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦੀਆਂ ਅਟਕਲਾਂ ਦਾ ਭੋਗ ਪੈ ਗਿਆ ਹੈ। ਬੀਜੇਪੀ ਹੁਣ ਅਕਾਲੀ ਦਲ ਨਾਲ ਹੱਥ ਮਿਲਾਉਣ ਲਈ ਤਿਆਰੀ ਨਹੀਂ। ਭਾਜਪਾ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ 21 ਮਈ ਨੂੰ ਸੰਗਰੂਰ ਵਿੱਚ ਹੋਈ।

Punjab BJP: ਬੀਜੇਪੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦੀਆਂ ਅਟਕਲਾਂ ਦਾ ਭੋਗ ਪੈ ਗਿਆ ਹੈ। ਬੀਜੇਪੀ ਹੁਣ ਅਕਾਲੀ ਦਲ ਨਾਲ ਹੱਥ ਮਿਲਾਉਣ ਲਈ ਤਿਆਰੀ ਨਹੀਂ। ਭਾਜਪਾ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ 21 ਮਈ ਨੂੰ ਸੰਗਰੂਰ ਵਿੱਚ ਹੋਈ। ਇਸ ਤਹਿਤ ਪੰਜਾਬ ਭਾਜਪਾ ਨੇ 2024 ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦਾ ਫੈਸਲਾ ਕੀਤਾ ਹੈ। ਇਸ ਲਈ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਰੀਆਂ 13 ਸੀਟਾਂ ਦੇ ਹਰੇਕ ਵਰਕਰ ਨੂੰ ਸਖ਼ਤ ਮਿਹਨਤ ਕਰਨ ਲਈ ਕਿਹਾ।

ਦੱਸ ਦਈਏ ਕਿ ਪੰਜਾਬ ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਪੰਜਾਬ ਦੇ ਆਗੂਆਂ ਦੇ ਨਾਲ-ਨਾਲ ਕੌਮੀ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਸਵੇਰ ਤੋਂ ਦੇਰ ਸ਼ਾਮ ਤੱਕ ਜਾਰੀ ਰਹੀ। ਇਸ ਦੌਰਾਨ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਸੰਬੋਧਨ 'ਚ ਵਰਕਰਾਂ ਨੂੰ ਮੋਦੀ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ, ਦੇਸ਼ ਦੀ ਭਲਾਈ ਲਈ ਕੀਤੇ ਕੰਮਾਂ, ਵੱਖ-ਵੱਖ ਸਕੀਮਾਂ ਰਾਹੀਂ ਹਰ ਵਰਗ ਨੂੰ ਮਿਲੇ ਲਾਭ ਤੇ ਹੋਰ ਲੋਕ ਭਲਾਈ ਦੇ ਕੰਮਾਂ ਤੋਂ ਜਾਣੂ ਕਰਵਾਉਣ ਦਾ ਸੱਦਾ ਦਿੱਤਾ।

ਕਾਬਲੇਗੌਰ ਹੈ ਕਿ ਪੰਜਾਬ ਭਾਜਪਾ ਨੇ ਅਕਾਲੀ ਦਲ ਤੋਂ ਵੱਖ ਹੋਣ ਮਗਰੋਂ ਹਾਲ ਹੀ ਵਿੱਚ ਜਲੰਧਰ ਲੋਕ ਸਭਾ ਦੀ ਉਪ ਚੋਣ ਲੜੀ ਹੈ ਬੇਸ਼ੱਕ ਇਸ ਚੋਣ ਵਿੱਚ ਭਾਜਪਾ ਚੌਥੇ ਨੰਬਰ 'ਤੇ ਆਈ ਸੀ ਪਰ ਅਕਾਲੀ ਦੇ ਵੋਟ ਫੀਸਦੀ ਵਧਿਆ ਹੈ। ਅਕਾਲੀ ਦਲ ਨੇ ਬਸਪਾ ਨਾਲ ਗਠਜੋੜ ਕਰਕੇ ਚੋਣ ਲੜੀ ਸੀ ਤੇ ਉਹ ਤੀਜੇ ਨੰਬਰ 'ਤੇ ਰਹੀ ਸੀ। 

ਇਸ ਚੋਣ ਵਿੱਚ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ 57,000 ਤੋਂ ਵੱਧ ਵੋਟਾਂ ਨਾਲ ਜੇਤੂ ਰਹੇ ਸੀ। ਇਸ ਮਗਰੋਂ ਅਕਾਲੀ ਦਲ ਅੰਦਰ ਚਰਚਾ ਛਿੜੀ ਸੀ ਕਿ ਜੇਕਰ ਬੀਜੇਪੀ ਨਾਲ ਗੱਠਜੋੜ ਹੁੰਦਾ ਤਾਂ ਚੋਣ ਜਿੱਤ ਲੈਣੀ ਸੀ। ਕਈ ਅਕਾਲੀ ਲੀਡਰਾਂ ਨੇ ਗੱਠਜੋੜ ਦੀ ਇੱਛਾ ਵੀ ਜਾਹਿਰ ਕੀਤੀ ਸੀ ਪਰ ਬੀਜੇਪੀ ਹੁਣ ਅਕਾਲੀ ਦਲ ਨਾਲ ਗੱਠਜੋੜ ਨਹੀਂ ਕਰੇਗੀ।

ਟਾਪ ਹੈਡਲਾਈਨ

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget