ਪੜਚੋਲ ਕਰੋ
Advertisement
(Source: ECI/ABP News/ABP Majha)
ਅੱਜ ਸੰਗਰੂਰ 'ਤੇ ਘੇਰੇ ਬੀਜੇਪੀ ਲੀਡਰ
ਜ਼ਿਲ੍ਹਾ ਸੰਗਰੂਰ ਵਿੱਚ ਹਲਾਤ ਉਸ ਵੇਲੇ ਤਣਾਅਪੂਰਨ ਹੋ ਗਏ ਜਦੋਂ ਸੰਗਰੂਰ ਐਸਐਸਪੀ ਦਫ਼ਤਰ ਵਿੱਚ ਮੈਮੋਰੈਂਡਮ ਦੇਣ ਗਏ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦਾ ਕਿਸਾਨ ਮੋਰਚਾ ਵੱਲੋਂ ਘਿਰਾਓ ਕੀਤਾ ਗਿਆ।
ਸੰਗਰੂਰ: ਜ਼ਿਲ੍ਹਾ ਸੰਗਰੂਰ ਵਿੱਚ ਹਲਾਤ ਉਸ ਵੇਲੇ ਤਣਾਅਪੂਰਨ ਹੋ ਗਏ ਜਦੋਂ ਸੰਗਰੂਰ ਐਸਐਸਪੀ ਦਫ਼ਤਰ ਵਿੱਚ ਮੈਮੋਰੈਂਡਮ ਦੇਣ ਗਏ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦਾ ਕਿਸਾਨ ਮੋਰਚਾ ਵੱਲੋਂ ਘਿਰਾਓ ਕੀਤਾ ਗਿਆ।
ਇਸ ਮਗਰੋਂ ਭਾਜਪਾ ਵਰਕਰਾਂ ਨੇ ਰੋਸ ਜਤਾਇਆ ਹੈ। ਭਾਜਪਾ ਵਰਕਰਾਂ ਦਾ ਕਹਿਣਾ ਹੈ ਕਿ ਸਮਾਜ ਵਿੱਚੋਂ ਸਮਾਜ ਵਿਰੋਧੀ ਅਨਸਰਾਂ ਦਾ ਬਾਈਕਾਟ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਥਿਤੀ ਇੰਨੀ ਮਾੜੀ ਹੋ ਗਈ ਹੈ ਕਿ ਕੋਈ ਵੀ ਵਿਅਕਤੀ ਖੁੱਲ੍ਹ ਕੇ ਬੋਲ ਨਹੀਂ ਸਕਦਾ।
ਇਹ ਵੀ ਪੜ੍ਹੋ: ਸ਼ਰਾਬ ਦੇ ਠੇਕੇ 'ਚੋਂ ਚੂਹੇ ਪੀ ਗਏ 18,000 ਦੀ ਦਾਰੂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement