ਸੰਗਰੂਰ: ਜ਼ਿਲ੍ਹਾ ਸੰਗਰੂਰ ਵਿੱਚ ਹਲਾਤ ਉਸ ਵੇਲੇ ਤਣਾਅਪੂਰਨ ਹੋ ਗਏ ਜਦੋਂ ਸੰਗਰੂਰ ਐਸਐਸਪੀ ਦਫ਼ਤਰ ਵਿੱਚ ਮੈਮੋਰੈਂਡਮ ਦੇਣ ਗਏ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦਾ ਕਿਸਾਨ ਮੋਰਚਾ ਵੱਲੋਂ ਘਿਰਾਓ ਕੀਤਾ ਗਿਆ।
ਇਸ ਮਗਰੋਂ ਭਾਜਪਾ ਵਰਕਰਾਂ ਨੇ ਰੋਸ ਜਤਾਇਆ ਹੈ। ਭਾਜਪਾ ਵਰਕਰਾਂ ਦਾ ਕਹਿਣਾ ਹੈ ਕਿ ਸਮਾਜ ਵਿੱਚੋਂ ਸਮਾਜ ਵਿਰੋਧੀ ਅਨਸਰਾਂ ਦਾ ਬਾਈਕਾਟ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਥਿਤੀ ਇੰਨੀ ਮਾੜੀ ਹੋ ਗਈ ਹੈ ਕਿ ਕੋਈ ਵੀ ਵਿਅਕਤੀ ਖੁੱਲ੍ਹ ਕੇ ਬੋਲ ਨਹੀਂ ਸਕਦਾ।
ਇਹ ਵੀ ਪੜ੍ਹੋ: ਸ਼ਰਾਬ ਦੇ ਠੇਕੇ 'ਚੋਂ ਚੂਹੇ ਪੀ ਗਏ 18,000 ਦੀ ਦਾਰੂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ