ਪੜਚੋਲ ਕਰੋ

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਭਾਜਪਾ ਯੂਵਾ ਮੋਰਚਾ ਵੱਲੋਂ ਪ੍ਰਦਰਸ਼ਨ

ਸੂਬੇ 'ਚ ਇਸ ਸਮੇਂ ਜ਼ਹਿਰੀਲੀ ਸ਼ਰਾਬ ਕਰਕੇ ਹੋਈਆਂ ਮੌਤਾਂ ਦਾ ਮਾਮਲਾ ਕਾਫੀ ਸੁਰਖੀਆਂ 'ਚ ਹੈ। ਇਸ ਮਾਮਲੇ 'ਚ ਕੈਪਟਨ ਸਰਕਾਰ ਪਹਿਲਾਂ ਹੀ ਸਖ਼ਤ ਕਾਰਵਾਈ ਦਾ ਐਲਾਨ ਕਰ ਚੁੱਕੀ ਹੈ।

ਜਲੰਧਰ: ਸੂਬੇ 'ਚ ਇਸ ਸਮੇਂ ਜ਼ਹਿਰੀਲੀ ਸ਼ਰਾਬ ਕਰਕੇ ਹੋਈਆਂ ਮੌਤਾਂ ਦਾ ਮਾਮਲਾ ਕਾਫੀ ਸੁਰਖੀਆਂ 'ਚ ਹੈ। ਇਸ ਮਾਮਲੇ 'ਚ ਕੈਪਟਨ ਸਰਕਾਰ ਪਹਿਲਾਂ ਹੀ ਸਖ਼ਤ ਕਾਰਵਾਈ ਦਾ ਐਲਾਨ ਕਰ ਚੁੱਕੀ ਹੈ। ਇਸ ਤੋਂ ਬਾਅਦ ਹੁਣ ਜਲੰਧਰ 'ਚ ਭਾਜਪਾ ਯੂਥ ਵਿੰਗ ਦੇ ਪੰਜ-ਪੰਜ ਭਾਜਪਾ ਵਰਕਰਾਂ ਦੀ ਟੀਮ ਨੇ ਕੇਂਦਰੀ ਵਿਧਾਇਕ ਰਜਿੰਦਰ ਬੇਰੀ, ਉੱਤਰੀ ਵਿਧਾਇਕ ਅਵਤਾਰ ਸਿੰਘ ਸੰਘੇੜਾ (ਬਾਵਾ ਹੈਨਰੀ) ਤੋਂ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਤੇ ਪੱਛਮੀ ਵਿਧਾਇਕ ਸੁਸ਼ੀਲ ਰਿੰਕੂ ਦੇ ਦਫਤਰਾਂ ਦਾ ਘਿਰਾਓ ਕੀਤਾ। ਭਾਜਪਾ ਵਰਕਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਇਨ੍ਹਾਂ ਚਾਰ ਸਾਲਾਂ 'ਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕੰਮ ਨਹੀਂ ਕੀਤਾ। ਕਾਂਗਰਸ ਦੇ ਵਿਧਾਇਕਾਂ ਕਰਕੇ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਕਰਕੇ 100 ਤੋਂ ਜ਼ਿਆਦਾ ਜਾਨਾਂ ਜਾ ਚੁੱਕੀਆਂ ਹਨ। ਹੁਣ ਕੈਪਟਨ ਅਸਰਿੰਦਰ ਸਿੰਘ ਆਪਣੇ ਵਿਧਾਇਕਾਂ ਨੂੰ ਬਚਾਉਣ 'ਚ ਲੱਗੇ ਹੋਏ ਹਨ। ਜ਼ਹਿਰੀਲੀ ਸ਼ਰਾਬ ਮਾਮਲੇ 'ਚ ਭਾਜਪਾ ਯੂਵਾ ਮੋਰਚਾ ਵੱਲੋਂ ਪ੍ਰਦਰਸ਼ਨ ਜਦਕਿ ਦੂਜੇ ਪਾਸੇ ਕੇਂਦਰੀ ਹਲਕਾ ਵਿਧਾਇਕ ਰਜਿੰਦਰ ਬੇਰੀ ਦਾ ਕਹਿਣਾ ਹੈ ਕਿ ਅੰਮ੍ਰਿਤਸਰ, ਤਰਨ ਤਾਰਨ ਤੇ ਗੁਰਦਾਸਪੁਰ ਵਿੱਚ ਹੋਈਆਂ ਮੌਤਾਂ ਬੇਹੱਦ ਦੁਖਦ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਤਰਨ ਤਾਰਨ ਗਏ ਹਨ ਤੇ ਉਨ੍ਹਾਂ ਕਿਹਾ ਕਿ ਜੋ ਵੀ ਇਸ ਕੇਸ ਵਿੱਚ ਦੋਸ਼ੀ ਪਾਇਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget