ਪੜਚੋਲ ਕਰੋ

BKU ਡਕੌਂਦਾ ਨੇ ਸੂਬਾ ਪੱਧਰੀ ਜੂਝਾਰ ਰੈਲੀ ਲਈ  ਵਿੱਢੀਆਂ ਜ਼ੋਰਦਾਰ ਤਿਆਰੀਆਂ 

ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਨੇ 10 ਜਨਵਰੀ ਨੂੰ ਬਰਨਾਲਾ ਵਿਖੇ ਕੀਤੀ ਜਾਣ ਵਾਲ਼ੀ ਸੂਬਾ-ਪੱਧਰੀ 'ਜੂਝਾਰ ਰੈਲੀ' ਲਈ ਜ਼ੋਰਦਾਰ ਤਿਆਰੀਆਂ ਵਿੱਢ ਦਿੱਤੀਆਂ ਹਨ। ਜਥੇਬੰਦੀ ਵੱਲੋਂ ਵੱਖ-ਵੱਖ ਜਿਲ੍ਹਿਆਂ 'ਚ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। 

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਨੇ 10 ਜਨਵਰੀ ਨੂੰ ਬਰਨਾਲਾ ਵਿਖੇ ਕੀਤੀ ਜਾਣ ਵਾਲ਼ੀ ਸੂਬਾ-ਪੱਧਰੀ 'ਜੂਝਾਰ ਰੈਲੀ' ਲਈ ਜ਼ੋਰਦਾਰ ਤਿਆਰੀਆਂ ਵਿੱਢ ਦਿੱਤੀਆਂ ਹਨ। ਜਥੇਬੰਦੀ ਵੱਲੋਂ ਵੱਖ-ਵੱਖ ਜਿਲ੍ਹਿਆਂ 'ਚ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। 

ਬੀਕੇਯੂ(ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਕਿਸਾਨੀ ਕਰਜ਼ੇ ਰੱਦ ਕਰਵਾਉਣ, ਸਾਰੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ(ਐਮਐਸਪੀ) ਲਈ ਗਰੰਟੀ ਕਾਨੂੰਨ ਬਣਾਉਣ, ਫਸਲਾਂ ਦੀ ਸਰਕਾਰੀ ਖ੍ਰੀਦ ਦੀ ਗਰੰਟੀ ਦੇਣ, ਸਵਾਮੀਨਾਥਨ ਕਮਿਸ਼ਨ ਰਿਪੋਰਟ ਲਾਗੂ ਕਰਵਾਉਣ, ਸ਼ਹੀਦਾਂ ਕਿਸਾਨਾਂ ਦੇ  ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਮੁਆਵਜ਼ਾ ਦਿਵਾਉਣ, ਗੁਲਾਬੀ ਸੁੰਡੀ ਅਤੇ ਝੋਨੇ ਦੀ ਫਸਲ ਦੇ ਖ਼ਰਾਬੇ ਦਾ ਮੁਆਵਜ਼ਾ ਹਾਸਲ ਕਰਨ ਸਮੇਤ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਤ ਵੱਖ-ਵੱਖ ਮੰਗਾਂ ਦੀ ਪੂਰਤੀ ਲਈ 'ਜੂਝਾਰ ਰੈਲੀ' ਕੀਤੀ ਜਾਵੇਗੀ। 

ਆਗੂਆਂ ਨੇ ਕਿਹਾ ਕਿ ਰੈਲੀ ਦੌਰਾਨ ਬਠਿੰਡਾ, ਸੰਗਰੂਰ, ਬਰਨਾਲਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮਾਨਸਾ, ਪਟਿਆਲਾ, ਮੁਹਾਲੀ, ਲੁਧਿਆਣਾ, ਗੁਰਦਾਸਪੁਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਸ਼੍ਰੀ ਮੁਕਤਸਰ ਸਾਹਿਬ ਸਮੇਤ ਵੱਖ-ਵੱਖ ਜਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਪਹੁੰਚਣਗੇ। 

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget