ਪੜਚੋਲ ਕਰੋ

Barnala news: ਬਰਨਾਲਾ 'ਚ ਕਿਸਾਨ ਜਥੇਬੰਦੀਆਂ ਦੀ ਮੀਟਿੰਗ, ਕਿਹਾ- ਆਪਣੀਆਂ ਮੰਗਾਂ ਨੂੰ ਲੈਕੇ ਕਰਾਂਗੇ ਪ੍ਰਦਰਸ਼ਨ, ਜੇਕਰ ਫਿਰ ਵੀ...

Barnala news: ਅੱਜ ਬਰਨਾਲਾ ਵਿਖੇ ਪੰਜਾਬ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਇਸ ਦੌਰਾਨ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਸੰਘਰਸ਼ ਉਲੀਕਣ ਬਾਰੇ ਗੱਲ ਕੀਤੀ।

Barnala news: ਅੱਜ ਬਰਨਾਲਾ ਵਿਖੇ ਪੰਜਾਬ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਇਸ ਵਿੱਚ ਸੈਂਕੜੇ ਕਿਸਾਨ ਅਤੇ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ।

ਦੱਸ ਦਈਏ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮਹਿਲਾ ਕਿਸਾਨਾਂ ਵਲੋਂ ਕਿਸਾਨਾਂ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਬੀਬੀਆਂ ਨੂੰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 22 ਤਰੀਕ ਤੋਂ ਡੀਸੀ ਦਫ਼ਤਰਾਂ ਦੇ ਬਾਹਰ ਧਰਨਾ ਦੇਣ ਲਈ ਕਿਹਾ ਗਿਆ।

ਕਿਸਾਨ ਮੋਰਚੇ ਦੀ ਤਿਆਰੀ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪੰਜਾਬ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਨਵੀਂ ਖੇਤੀ ਨੀਤੀ ਬਣਾਈ ਜਾਵੇ।

ਇਹ ਵੀ ਪੜ੍ਹੋ: ਨਵੇਂ ਸਾਲ ਦੀ ਆਮਦ ਮੌਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਠਾਠਾਂ ਮਾਰਦਾ ਇਕੱਠ, ਵੇਖੋ ਤਸਵੀਰਾਂ

ਇਸ ਦੇ ਨਾਲ ਹੀ ਕਿਸਾਨਾਂ ਦੀਆਂ ਮੁੱਖ ਮੰਗਾਂ - ਕਰਜ਼ਾ ਮੁਆਫ਼ੀ, ਸਰਕਾਰੀ ਨੌਕਰੀਆਂ, ਕਿਸਾਨ ਵਿਰੋਧੀ ਸਮਾਜ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨਾ, ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣਾ, ਜ਼ਮੀਨਾਂ ਦੀ ਜ਼ਬਤੀ ਰੱਦ ਕਰਨਾ, ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣਾ, ਇਹ ਦਰਜਨਾਂ ਮੰਗਾਂ ਨੂੰ ਲਾਗੂ ਕਰਨਾ ਹੈ।

ਇਨ੍ਹਾਂ ਨੂੰ ਲਾਗੂ ਕਰਵਾਉਣ ਲਈ ਆਉਣ ਵਾਲੇ ਦਿਨਾਂ 'ਚ 22 ਜਨਵਰੀ ਤੋਂ 5 ਦਿਨਾਂ ਲਈ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰ 'ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜੇਕਰ ਮੰਗ ਪੂਰੀ ਨਾ ਹੋਈ ਤਾਂ ਚੰਡੀਗੜ੍ਹ 'ਚ ਪੱਕਾ ਮੋਰਚਾ ਖੋਲ੍ਹਣ ਦਾ ਐਲਾਨ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Sri muktsar sahib news: ਪੰਜਾਬ ਦੇ ਗੱਭਰੂ ਨੇ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚ ਦਿਖਾਇਆ ਆਪਣਾ ਜਲਵਾ, ਕਾਂਸੇ ਦਾ ਕਗਮਾ ਕੀਤੇ ਆਪਣੇ ਨਾਮ, ਵੇਖੋ ਤਸਵੀਰਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Embed widget