ਪੜਚੋਲ ਕਰੋ

ਬਾਦਲਾਂ ਦੀ ਘਰ 'ਤੇ ਕਾਲਾ ਝੰਡਾ, ਪੰਜਾਬ ਭਰ 'ਚ ਕਾਲਾ ਦਿਵਸ ਨੂੰ ਮਿਲਿਆ ਭਰਵਾਂ ਹੁੰਗਾਰਾ

ਪੰਜਾਬ ਵਿੱਚ ਬੀਜੇਪੀ ਨੂੰ ਛੱਡ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਲੀਡਰਾਂ ਤੇ ਵਰਕਰਾਂ ਨੇ ਆਪਣੇ ਘਰਾਂ ਉੱਪਰ ਕਾਲੇ ਝੰਡੇ ਲਾਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸਮੂਹ ਵਰਕਰਾਂ ਨੂੰ ਆਪਣੇ ਘਰਾਂ 'ਤੇ ਕਾਲੇ ਝੰਡੇ ਲਹਿਰਾਉਣ ਲਈ ਕਿਹਾ ਗਿਆ ਹੈ।

ਚੰਡੀਗੜ੍ਹ: ਤਿੰਨ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੇ ਛੇ ਮਹੀਨੇ ਪੂਰੇ ਹੋਣ 'ਤੇ ਅੱਜ ਦੇਸ਼ ਭਰ ਵਿੱਚ ਮੋਦੀ ਸਰਕਾਰ ਖਿਲਾਫ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ। ਵਿਰੋਧੀ ਸਿਆਸੀ ਪਾਰਟੀਆਂ ਦੀ ਹਮਾਇਤ ਕਰਕੇ ਕਿਸਾਨਾਂ ਦੇ ਇਸ ਐਕਸ਼ਨ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ।
 
ਪੰਜਾਬ ਵਿੱਚ ਬੀਜੇਪੀ ਨੂੰ ਛੱਡ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਲੀਡਰਾਂ ਤੇ ਵਰਕਰਾਂ ਨੇ ਆਪਣੇ ਘਰਾਂ ਉੱਪਰ ਕਾਲੇ ਝੰਡੇ ਲਾਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸਮੂਹ ਵਰਕਰਾਂ ਨੂੰ ਆਪਣੇ ਘਰਾਂ 'ਤੇ ਕਾਲੇ ਝੰਡੇ ਲਹਿਰਾਉਣ ਲਈ ਕਿਹਾ ਗਿਆ ਹੈ। ਅੱਜ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ 'ਤੇ ਵੀ ਕਾਲਾ ਝੰਡਾ ਲਹਿਰਾਇਆ ਗਿਆ। ਇਸ ਦੇ ਨਾਲ ਹੀ ਕੇਸਰੀ ਖ਼ਾਲਸਾਈ ਝੰਡਾ ਵੀ ਲਹਿਰਾਇਆ ਗਿਆ ਹੈ।

ਬਾਦਲਾਂ ਦੀ ਘਰ 'ਤੇ ਕਾਲਾ ਝੰਡਾ, ਪੰਜਾਬ ਭਰ 'ਚ ਕਾਲਾ ਦਿਵਸ ਨੂੰ ਮਿਲਿਆ ਭਰਵਾਂ ਹੁੰਗਾਰਾ
 
ਦੱਸ ਦਈਏ ਕਿ ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੇ ਮੋਰਚੇ ਦੇ 6 ਮਹੀਨੇ ਪੂਰੇ ਹੋਣ ਕਰਕੇ ਸੰਯੁਕਤ ਕਿਸਾਨ ਮੋਰਚਾ ਵਲੋਂ 26 ਮਈ ਨੂੰ ਪੂਰੇ ਭਾਰਤ ਦੇ ਲੋਕਾਂ ਨੂੰ ਤੇ ਹਰ ਵਰਗ ਨੂੰ ਆਪਣੇ ਘਰਾਂ 'ਤੇ ਵਾਹਨਾਂ 'ਤੇ ਕਾਲੇ ਝੰਡੇ ਲਗਾਉਣ ਦੀ ਅਪੀਲ ਕੀਤੀ ਗਈ ਸੀ। ਇਸ ਤਹਿਤ ਅੱਜ ਪੰਜਾਬ ਵਿੱਚ ਆਪਣੇ ਘਰਾਂ ਦੇ ਵਾਹਨਾਂ ਤੇ ਕਾਲੇ ਝੰਡੇ ਲਗਾਏ ਗਏ।
 
ਕਾਂਗਰਸ ਸਮੇਤ 14 ਪ੍ਰਮੁੱਖ ਵਿਰੋਧੀ ਦਲਾਂ ਦਾ ਸਮਰਥਨ
 
ਓਧਰ ਦੇਸ਼ ਦੇ 14 ਪ੍ਰਮੁੱਖ ਵਿਰੋਧੀ ਦਲਾਂ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੱਦੇ ਦੇਸ਼-ਵਿਆਪੀ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੱਤਾ ਹੈ। ਇਨ੍ਹਾਂ 'ਚ ਕਾਂਗਰਸ, ਜੇਡੀਐਸ, ਐਨਸੀਪੀ, ਟੀਐਮਸੀ, ਸ਼ਿਵਸੇਨਾ, ਡੀਐਮਕੇ, ਝਾਮੁਮੋ, ਜੇਕੇਪੀਏ, ਸਪਾ, ਬੀਐਸਪੀ, ਆਰਜੇਡੀ, ਸੀਪੀਆਈ, ਸੀਪੀਐਮ ਤੇ ਆਮ ਆਦਮੀ ਪਾਰਟੀ ਵੀ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਵਾਰਤਾ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਨੇ 21 ਮਈ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਤਿੰਨ ਖੇਤੀ ਕਾਨੂੰਨਾਂ ਤੇ ਗੱਲਬਾਤ ਫਿਰ ਤੋਂ ਸ਼ੁਰੂ ਕਰਨ ਦੀ ਅਪੀਲ ਕੀਤੀ।
 
ਦੱਸ ਦੇਈਏ ਕਿ 26 ਨਵੰਬਰ ਤੋਂ ਦਿੱਲੀ ਦੀਆਂ ਤਿੰਨ ਸਰਹੱਦਾਂ ਤੇ ਅੰਦੋਲਨ ਕਰ ਰਹੇ ਪੰਜਾਬ, ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦੇ ਨਾਲ ਕੇਂਦਰ ਸਰਕਾਰ ਨੇ 11 ਦੌਰ ਦੀ ਗੱਲਬਾਤ 'ਚ ਕਾਨੂੰਨਾਂ ਨੂੰ ਰੱਦ ਕਰਕੇ ਅੱਗੇ ਦੀ ਚਰਚਾ ਲਈ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਸੀ। ਪਰ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨ ਲੀਡਰਾਂ ਨੇ ਸਰਕਾਰ ਦਾ ਪ੍ਰਸਤਾਵ ਠੁਕਰਾ ਦਿੱਤਾ। ਸਰਕਾਰ ਤੇ ਕਿਸਾਨ ਲੀਡਰਾਂ ਦੇ ਵਿਚ 22 ਜਨਵਰੀ ਨੂੰ ਆਖਰੀ ਬੈਠਕ ਹੋਈ ਸੀ। ਇਸ ਤੋਂ ਬਾਅਦ 26 ਜਨਵਰੀ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਦੇ ਨਾਂਅ 'ਤੇ ਕਾਫੀ ਬਵਾਲ ਹੋਇਆ ਸੀ। ਲਾਲ ਕਿਲ੍ਹਾ 'ਤੇ ਹਿੰਸਾ ਤਕ ਹੋਈ ਸੀ ਜਿਸ ਦੀ ਜਾਂਚ ਦਿੱਲੀ ਪੁਲਿਸ ਕਰ ਰਹੀ ਹੈ।

ਟਾਪ ਹੈਡਲਾਈਨ

ਲੁਧਿਆਣਾ ਦੇ ਸ਼ਿਵ ਸ਼ਕਤੀ ਮੰਦਿਰ 'ਚ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ; ਡਮਰੂ ਲਿਜਾਣ ਦੀ ਕੀਤੀ ਕੋਸ਼ਿਸ਼; ਫੜਿਆ ਤਾਂ ਬੈਗ ਛੱਡ ਭੱਜਿਆ ਸ਼ਰਾਬੀ
ਲੁਧਿਆਣਾ ਦੇ ਸ਼ਿਵ ਸ਼ਕਤੀ ਮੰਦਿਰ 'ਚ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ; ਡਮਰੂ ਲਿਜਾਣ ਦੀ ਕੀਤੀ ਕੋਸ਼ਿਸ਼; ਫੜਿਆ ਤਾਂ ਬੈਗ ਛੱਡ ਭੱਜਿਆ ਸ਼ਰਾਬੀ
Punjab News: ਪੰਜਾਬ ਤੋਂ ਵੱਡੀ ਖਬਰ, ਪ੍ਰਾਪਰਟੀ ਡੀਲਰ ਅਤੇ ਨਾਮੀ ਆਗੂ ਦੇ 6 ਟਿਕਾਣਿਆਂ 'ਤੇ 3 ਦਿਨਾਂ ਬਾਅਦ ਛਾਪੇਮਾਰੀ ਖਤਮ, ਜਾਇਦਾਦ-ਆਮਦਨ ਦੇ ਰਿਕਾਰਡ ਦੀ ਹੋਈ ਜਾਂਚ; ਕੈਬਨਿਟ ਮੰਤਰੀ...
ਪੰਜਾਬ ਤੋਂ ਵੱਡੀ ਖਬਰ, ਪ੍ਰਾਪਰਟੀ ਡੀਲਰ ਅਤੇ ਨਾਮੀ ਆਗੂ ਦੇ 6 ਟਿਕਾਣਿਆਂ 'ਤੇ 3 ਦਿਨਾਂ ਬਾਅਦ ਛਾਪੇਮਾਰੀ ਖਤਮ, ਜਾਇਦਾਦ-ਆਮਦਨ ਦੇ ਰਿਕਾਰਡ ਦੀ ਹੋਈ ਜਾਂਚ; ਕੈਬਨਿਟ ਮੰਤਰੀ...
INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget