ਪੜਚੋਲ ਕਰੋ

ਕਾਲੀ ਸੂਚੀ 'ਤੇ DSGMC ਦੀ ਨਵੀਂ ਮੰਗ

ਦਿੱਲੀ: ਕਾਲੀ ਸੂਚੀ ਬੀਤੇ 32 ਸਾਲਾਂ ਤੋਂ ਵੱਧ ਸਮੇਂ ਤੋਂ ਭਾਰਤ ਛੱਡ ਕੇ ਮਜ਼ਬੂਰੀਵੱਸ ਵਿਦੇਸ਼ਾਂ ਵਿਚ ਸਿਆਸੀ ਪਨਾਹ ਲੈਣ ਵਾਲੇ ਸਿੱਖਾਂ ਨੂੰ ਵਾਪਸ ਆਪਣੇ ਵਤਨ ਪਰਤਣ ਤੋਂ ਰੋਕਦੀ ਸੀ ਜਿਸ ਕਰਕੇ ਸਥਾਨਕ ਸਿੱਖਾਂ ਵੱਲੋਂ ਕੲੀ ਸਾਲਾਂ ਤੋਂ ਇਸ ਮਸਲੇ ਨੂੰ ਚੁੱਕਣ ਦੀਆਂ ਸਿਆਸੀ ਅਤੇ ਕਾਨੂੰਨੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।       ਜਾਣਕਾਰੀ ਮੁਤਾਬਕ ਕਾਲੀ ਸੂਚੀ 'ਚ ਸ਼ਾਮਿਲ ਸਿੱਖਾਂ ਦੇ ਨਾਵਾਂ ਬਾਰੇ ਭੁਲੇਖਾ ਹਾਲੇ ਵੀ ਬਰਕਰਾਰ ਹੈ ਕਿਉਂਕਿ ਫਰਵਰੀ 2011 ਵਿਚ ਭਾਰਤ ਸਰਕਾਰ ਦੀ ਗ੍ਰਹਿ ਮੰਤਰਾਲੇ ਨੇ ਦਿੱਲੀ ਕਮੇਟੀ ਵੱਲੋਂ ਪਾਏ ਗਏ ਇੱਕ ਕੇਸ ਦੀ ਸੁਣਵਾਈ ਦੌਰਾਨ ਕਾਲੀ ਸੂਚੀ ਵਿਚ ਕੁਲ 169 ਨਾਂ ਸ਼ਾਮਿਲ ਹੋਣ ਦੀ ਜਾਣਕਾਰੀ ਦਿੰਦੇ ਹੋਏ 182 ਨਾਂਵਾ ਨੂੰ ਹਟਾਉਣ ਦਾ ਦਾਅਵਾ ਕੀਤਾ ਸੀ। ਪਰ ਤਾਜ਼ੀ ਮੀਡੀਆ ਰਿਪੋਰਟਾਂ ਵਿਚ ਕਾਲੀ ਸੂਚੀ 169 ਨਾਂਵਾ ਦੀ ਥਾਂ 298 ਨਾਂਵਾ ਦੀ ਕਿਵੇਂ ਹੋ ਗਈ ਇਸਦਾ ਜਵਾਬ ਮਿਲਣਾ ਅਧਿਕਾਰਿਕ ਤੌਰ 'ਤੇ ਬਾਕੀ ਹੈ।     ਡੀਐਸਜੀਐਮਸੀ ਦੇ ਪ੍ਰਧਾਨ ਜੀ.ਕੇ. ਨੇ ਦੱਸਿਆ ਕਿ ਜਿਥੇ ਬਾਕੀ ਰਹਿ ਗਏ 73  ਨਾਂਅ ਵੀ ਤੁਰੰਤ ਹਟਾਏ ਜਾਣੇ ਚਾਹੀਦੇ ਹਨ ਉਥੇ ਹੀ 2011 ਤੋਂ 2016 ਤਕ 129 ਨਾਂ ਕਾਲੀ ਸੂਚੀ ਵਿਚ ਕਿਵੇਂ ਵੱਧ ਗਏ ਇਸਦਾ ਅਧਿਕਾਰਿਕ ਜਵਾਬ ਵੀ ਸਰਕਾਰ ਨੂੰ ਦੇਣਾ ਚਾਹੀਦਾ ਹੈ। ਜੀ.ਕੇ. ਨੇ ਤਤਕਾਲੀ ਕਾਂਗਰਸ ਸਰਕਾਰ 'ਤੇ ਇਨ੍ਹਾਂ 129 ਨੂੰ ਜੋੜਨ ਦਾ ਵੀ ਇਲਜ਼ਾਮ ਲਗਾਇਆ। ਜੀ.ਕੇ. ਨੇ ਦੱਸਿਆ ਕਿ ਹਾਈ ਕੋਰਟ ਵਿਚ ਕਮੇਟੀ ਵੱਲੋਂ ਪਾਏ ਗਏ ਕੇਸ ਦੀ ਅਗਲੀ ਸੁਣਵਾਈ ੨੬ ਸਤੰਬਰ ੨੦੧੬ ਨੂੰ ਹੈ ਜਿਸ ਤੇ ਸਰਕਾਰ ਦਾ  ਜਵਾਬ ਅਧਿਕਾਰਿਕ ਤੌਰ ਤੇ ਆਉਣ ਦੀ ਅਸੀਂ ਉਮੀਦ ਕਰ ਰਹੇ ਹਾਂ।       ਇਸ ਸਬੰਧ ਵਿਚ ਮਿਤੀ 1 ਜੂਨ 2015 ਨੂੰ ਅਮਰੀਕਾ ਵਿੱਖੇ ਭਾਰਤ ਦੇ ਰਾਜਦੂਤ ਅਰੁਣ  ਕੁਮਾਰ ਸਿੰਘ ਨੂੰ ਮੰਗ ਪੱਤਰ ਸੌਂਪਣ, 12 ਜੂਨ 2015  ਨੂੰ ਖੁਫ਼ੀਆ ਵਿਭਾਗ ਪਾਸੋਂ ਕਾਲੀ  ਸੂਚੀ ਵਿਚ ਸਾਮਿਲ ਨਾਵਾਂ ਦੀ ਜਾਣਕਾਰੀ ਲਈ ਆਰ.ਟੀ.ਆਈ. ਦਾਖਿਲ ਕਰਨਾ, 20  ਅਗਸਤ 2015 ਨੂੰ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਕਾਲੀ ਸੂਚੀ ਦੇ ਖਾਤਮੇ  ਦੀ ਮੁਲਾਕਾਤ, ਦਿੱਲੀ ਹਾਈਕੋਰਟ ਪਟੀਸ਼ਨ ਦਾਖਿਲ ਕਰਕੇ ਸਰਕਾਰ  ਤੋਂ ਜਵਾਬ ਤਲਬੀ ਕਰਨਾ ਅਤੇ ਆਰ.ਟੀ.ਆਈ. ਦਾ ਜਵਾਬ ਨਾ ਦੇਣ ਤੇ 8 ਜੂਨ 2016 ਨੂੰ ਸਰਕਾਰ ਦੇ ਖਿਲਾਫ਼ ਅਪੀਲ ਅਥਾਰਟੀ ਵਿਚ ਜਾਣਾ ਆਦਿ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ

Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ

ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ

ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ

ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
Embed widget