ਪੜਚੋਲ ਕਰੋ

ਬੰਦ ਰੱਖਿਓ ਲਾਈਟਾਂ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਵੱਜਣਗੇ ਸਾਇਰਨ ਅਤੇ ਹੋਵੇਗਾ ਬਲੈਕਆਊਟ

Punjab News: ਪੰਜਾਬ ਵਿੱਚ ਭਲਕੇ 31 ਮਈ ਨੂੰ ਮੌਕ ਡਰਿੱਲ ਹੋਵੇਗੀ, ਜਿਸ ਤਹਿਤ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਹਿਮ ਅਪੀਲ ਕੀਤੀ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਬਰਨਾਲਾ ਅਕੇ ਸਰਹੱਦੀ ਇਲਾਕਿਆਂ ਵਿੱਚ ਮੌਕ ਡਰਿੱਲ ਹੋਵੇਗੀ।

Punjab News: ਪੰਜਾਬ ਵਿੱਚ ਭਲਕੇ 31 ਮਈ ਨੂੰ ਮੌਕ ਡਰਿੱਲ ਹੋਵੇਗੀ, ਜਿਸ ਤਹਿਤ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਹਿਮ ਅਪੀਲ ਕੀਤੀ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਬਰਨਾਲਾ ਅਕੇ ਸਰਹੱਦੀ ਇਲਾਕਿਆਂ ਵਿੱਚ ਮੌਕ ਡਰਿੱਲ ਹੋਵੇਗੀ। ਇਸ ਦੌਰਾਨ ਪਹਿਲਾਂ ਦੀ ਤਰ੍ਹਾਂ ਸਾਇਰਨ ਵੱਜਣਗੇ ਅਤੇ ਨਾਲ ਹੀ ਬਲੈਕਆਊਟ ਵੀ ਹੋਵੇਗਾ। ਨਾਲ ਹੀ ਪ੍ਰਸ਼ਾਸਨ ਨੇ ਅਪੀਲ ਕੀਤੀ ਹੈ ਕਿ ਜਦੋਂ ਬਲੈਕਆਊਟ ਹੋਵੇ ਤਾਂ ਸਾਰੇ ਆਪਣੇ ਘਰਾਂ ਦੀਆਂ ਲਾਈਟਾਂ ਜ਼ਰੂਰ ਬੰਦ ਕਰ ਲੈਣ।

ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 31 ਮਈ ਨੂੰ ਰਾਤ 9:30 ਵਜੇ ਤੋਂ ਰਾਤ 10 ਵਜੇ ਤੱਕ ਜਲੰਧਰ ਜ਼ਿਲ੍ਹੇ ਵਿੱਚ ਬਲੈਕ ਆਊਟ ਦਾ ਅਭਿਆਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਲੈਕ ਆਊਟ ਤੋਂ ਪਹਿਲਾਂ ਸਾਇਰਨ ਦੀ ਅਵਾਜ਼ ਸੁਣਾਈ ਦੇਵੇਗੀ ਅਤੇ ਇਸ ਸਮੇਂ ਦੌਰਾਨ ਐਮਰਜੈਂਸੀ ਸੇਵਾਵਾਂ ਵਾਲੇ ਅਦਾਰਿਆਂ ਤੋਂ ਇਲਾਵਾ ਪੂਰੇ ਜ਼ਿਲ੍ਹੇ ਵਿੱਚ ਲਾਈਟ ਬੰਦ ਕਰ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਨਗਰ ਨਿਗਮ ਵਲੋਂ ਵੀ ਉਕਤ ਸਮੇਂ ਦੌਰਾਨ ਸਟਰੀਟ ਲਾਈਟਾਂ ਦੀ ਲਾਈਟ ਬੰਦ ਕਰ ਦਿੱਤੀ ਜਾਵੇਗੀ।  ਉਨ੍ਹਾਂ ਦੱਸਿਆ ਕਿ ਬਲੈਕ ਆਊਟ ਦੌਰਾਨ ਜ਼ਿਲ੍ਹਾ ਵਾਸੀ ਜਨਰੇਟਰਾਂ ਅਤੇ ਇਨਵਰਟਰਾਂ ਰਾਹੀਂ ਲਾਈਟ ਦੀ ਵਰਤੋਂ ਨਾ ਕਰਨ।  ਉੱਥੇ ਹੀ ਅੰਮ੍ਰਿਤਸਰ ਦੇ ਰਣਜੀਤ ਐਵਨਿਊ 'ਚ 1 ਘੰਟਾ ਮੌਕ ਡਰਿੱਲ ਅਤੇ 8 ਤੋਂ 8:30 ਵਜੇ ਤੱਕ ਬਲੈਕ ਆਊਟ ਕੀਤਾ ਜਾਵੇਗਾ। 

31 ਮਈ  ਸ਼ਾਮ 6:00 ਵਜ਼ੇ ਤੋਂ 7:00 ਵਜ਼ੇ ਤੱਕ ਦੁਸ਼ਹਿਰਾ ਗਰਾਊਂਡ, ਰਣਜੀਤ ਐਵਨਿਊ, ਅੰਮ੍ਰਿਤਸਰ ਵਿਖੇ Mock Drill ਹੋਵੇਗੀ ਅਤੇ ਰਾਤ 8:00 ਵਜੇ ਤੋਂ 8:30 ਵਜੇ (ਅੱਧਾ ਘੰਟਾ) ਤੱਕ Blackout ਹੋਵੇਗਾ। ਪ੍ਰਸ਼ਾਸਨ ਵੱਲੋਂ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ ਕਿਹਾ ਗਿਆ ਹੈ ਕਿ ਘਬਰਾਉਣਾ ਨਹੀਂ ਅਤੇ ਅਫਵਾਵਾਂ ਤੇ ਵੀ ਯਕੀਨ ਨਹੀਂ ਕਰਨਾ ਇਹ ਸਿਰਫ ਰੂਟੀਨ ਦੀ ਇੱਕ ਪ੍ਰੈਕਟਿਸ ਹੈ।

ਇਸ ਤੋਂ ਇਲਾਵਾ ਬਰਨਾਲਾ ’ਚ 3 ਥਾਵਾਂ 'ਤੇ ਮੌਕ ਡਰਿੱਲ ਹੋਵੇਗੀ। ਜ਼ਿਲ੍ਹਾ ਬਰਨਾਲਾ ਪ੍ਰਸ਼ਾਸਨ ਨੇ ਵੱਡਾ ਫ਼ੈਸਲਾ ਲਿਆ ਹੈ। ਬਰਨਾਲਾ ਡਿਪਟੀ ਕਮਿਸ਼ਨਰ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸ਼ਾਮ 8:30 ਤੋਂ 9 ਵਜੇ ਤੱਕ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ।  ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਸ਼ਾਮ 8:30 ਵਜੇ ਲਾਈਟਾਂ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ। 

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget