ਪੜਚੋਲ ਕਰੋ

ਹੁਣ ਅੰਮ੍ਰਿਤਸਰ 'ਚ ਵੀ ਧਮਾਕਾ, 2 ਦੀ ਮੌਤ, 4 ਜ਼ਖ਼ਮੀ, ਇੱਕ ਗੰਭੀਰ

ਪੰਜਾਬ ਵਿੱਚ ਇੱਕ ਤੋਂ ਬਾਅਦ ਇੱਕ ਜ਼ਿਲ੍ਹੇ ਵਿੱਚ ਧਮਾਕੇ ਹੋ ਰਹੇ ਹਨ। ਪਹਿਲਾਂ ਬਟਾਲਾ, ਫਿਰ ਤਰਨ ਤਾਰਨ ਤੇ ਹੁਣ ਅੰਮ੍ਰਿਤਸਰ ਵਿੱਚ ਧਮਾਕਾ ਹੋਣ ਦੀ ਖ਼ਬਰ ਆ ਰਹੀ ਹੈ। ਦਰਅਸਲ ਕਿਸੇ ਘਰ ਦੇ ਵਿੱਚ ਕਾਫੀ ਮਾਤਰਾ ਦੇ ਵਿੱਚ ਪਟਾਕੇ ਪਏ ਹੋਏ ਸਨ। ਆਲੇ ਦੁਆਲੇ ਕਾਫ਼ੀ ਖ਼ੂਨ ਵੀ ਖਿੱਲਰਿਆ ਹੋਇਆ ਸੀ।

ਅੰਮ੍ਰਿਤਸਰ: ਅੰਮ੍ਰਿਤਸਰ ਦੇ ਲਵ ਕੁਸ਼ ਨਗਰ ਵਿੱਚ ਧਮਾਕਾ ਹੋਣ ਦੀ ਖ਼ਬਰ ਆ ਰਹੀ ਹੈ। ਇਸ ਧਮਾਕੇ ਵਿੱਚ ਦੋ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਚਾਰ ਵਿਅਕਤੀ ਜ਼ਖ਼ਮੀ ਹਨ ਤੇ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਦਰਅਸਲ ਇੱਕ ਘਰ ਦੇ ਵਿੱਚ ਕਾਫੀ ਮਾਤਰਾ ਦੇ ਵਿੱਚ ਪਟਾਕੇ ਪਏ ਹੋਏ ਸਨ। ਲੋਕਾਂ ਦਾ ਕਹਿਣਾ ਹੈ ਕਿ ਗੁਰਨਾਮ ਸਿੰਘ ਜੋ ਧਮਾਕੇ ਵਾਲੇ ਘਰ ਦਾ ਮਾਲਕ ਹੈ, ਉਹ ਕਿਸੇ ਥਾਣੇ ਦੇ ਵਿੱਚ ਸਫਾਈ ਕਰਮਚਾਰੀ ਵਜੋਂ ਕੰਮ ਕਰਦਾ ਸੀ ਤੇ ਉਥੋਂ ਹੀ ਇਹ ਪਟਾਕੇ ਲੈ ਕੇ ਆਇਆ ਸੀ। ਥਾਣੇ ਵਾਲਿਆਂ ਨੇ ਆਪਣੀ ਜਗ੍ਹਾ ਖ਼ਾਲੀ ਕਰਵਾਉਣ ਲਈ ਇਸ ਨੂੰ ਪਟਾਕੇ ਚੁਕਵਾ ਦਿੱਤੇ ਜਿਨ੍ਹਾਂ ਦੇ ਵਿੱਚੋਂ ਧਮਾਕਾ ਹੋ ਗਿਆ। ਚਸ਼ਮਦੀਦਾਂ ਨੇ ਦੱਸਿਆ ਕਿ ਆਲੇ ਦੁਆਲੇ ਕਾਫ਼ੀ ਖ਼ੂਨ ਵੀ ਖਿੱਲਰਿਆ ਹੋਇਆ ਸੀ।

ਉੱਧਰ ਮੌਕੇ 'ਤੇ ਪਹੁੰਚੇ ਅੰਮ੍ਰਿਤਸਰ ਦੇ ਏਡੀਸੀਪੀ ਦੇਵਦੱਤ ਸ਼ਰਮਾ ਦਾ ਕਹਿਣਾ ਹੈ ਕਿ ਅਜਿਹੀ ਕੋਈ ਗੱਲ ਨਹੀਂ। ਗੁਰਨਾਮ ਸਿੰਘ ਕਬਾੜੀਏ ਦਾ ਕੰਮ ਕਰਦਾ ਸੀ ਤੇ ਇਹ ਪਤਾ ਨਹੀਂ ਕਿੱਥੋਂ ਇਸ ਕਬਾੜ ਦਾ ਸਾਮਾਨ ਲੈ ਕੇ ਆਇਆ ਸੀ। ਪੁਲਿਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਮੁਤਾਬਕ ਤਿੰਨ ਲੋਕ ਗੰਭੀਰ ਜ਼ਖਮੀ ਹਨ। ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ ਹੈ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

Embed widget