ਪੜਚੋਲ ਕਰੋ

ਬਿਆਸ ਦਰਿਆ ਦੇ ਕੰਢੇ ਪਿੰਡ ਜੋਧੇ ਨੇੜੇ ਹੋਇਆ ਧਮਾਕਾ, ਤਿੰਨ ਜ਼ਖਮੀ

ਬਾਬਾ ਬਕਾਲਾ ਅਧੀਨ ਪੈਂਦੇ ਪਿੰਡ ਜੋਧੇ ਨੇੜੇ ਹੋਏ ਇੱਕ ਧਮਾਕੇ ਵਿੱਚ ਤਿੰਨ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਅੰਮ੍ਰਿਤਸਰ: ਬਾਬਾ ਬਕਾਲਾ ਅਧੀਨ ਪੈਂਦੇ ਪਿੰਡ ਜੋਧੇ ਨੇੜੇ ਹੋਏ ਇੱਕ ਧਮਾਕੇ ਵਿੱਚ ਤਿੰਨ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਐਸਐਸਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਮੁਤਾਬਕ ਬੰਬਾਂ ਨੂੰ ਜੋਧੇ ਪਿੰਡ ਨੇੜੇ ਫੌਜ ਦੇ ਜਵਾਨ ਨਕਾਰਾ ਕਰਦੇ ਹਨ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕ ਬੰਬਾਂ ਵਿਚੋਂ ਨਿਕਲਣ ਵਾਲੇ ਪਿੱਤਲ ਅਤੇ ਤਾਂਬਾ ਧਾਤੂ ਨੂੰ ਇਕੱਠਾ ਕਰਨ ਲਈ ਆਉਂਦੇ ਹਨ। ਅੱਜ ਵੀ ਪੀਏਪੀ ਦੇ ਜਵਾਨ ਅਜਿਹੇ ਬੰਬ ਨਕਾਰਾ ਕਰਨ ਲਈ ਉਥੇ ਗਏ ਹੋਏ ਸਨ ਅਤੇ ਜੋਧੇ ਪਿੰਡ ਦੇ ਲੋਕ ਪਿੱਤਲ ਆਦਿ ਇੱਕਠਾ ਕਰਨ ਲਈ ਉਥੇ ਪਹੁੰਚ ਗਏ। ਇਸ ਦੌਰਾਨ ਇੱਕ ਧਮਾਕਾ ਹੋਇਆ ਅਤੇ ਤਿੰਨ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਕਸ਼ਮੀਰ ਸਿੰਘ, ਹੀਰਾ ਸਿੰਘ ਅਤੇ ਮੁਖਤਾਰ ਸਿੰਘ ਸ਼ਾਮਲ ਹਨ।

ਟਾਪ ਹੈਡਲਾਈਨ

Punjab News : ਫਾਜ਼ਿਲਕਾ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਕਰਵਾਇਆ ਖਾਲੀ 
Punjab News : ਫਾਜ਼ਿਲਕਾ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਕਰਵਾਇਆ ਖਾਲੀ 
Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 
Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 
UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?
UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?
Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 
Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote
ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ
ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ
18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026
Embed widget