ਪੜਚੋਲ ਕਰੋ

ਦੀਵਾਲੀ ਮੌਕੇ ਜਲੰਧਰ ‘ਚ ਧਮਾਕਾ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ

ਦੀਵਾਲੀ ਦੀ ਰਾਤ ਜਲਧਰ ਵਾਸੀਆਂ ਲਈ ਦਹਿਸ਼ਤ ਭਰੀ ਰਹੀ। ਜਲੰਧਰ ਸ਼ਹਿਰ ‘ਚ ਦੀਵਾਲੀ ਦੀ ਰਾਤ ਬਾਰੂਦ ਦਾ ਜ਼ੋਰਦਾਰ ਧਮਾਕਾ ਹੋਇਆ। ਜਿਸ ਨਾਲ ਲੋਕਾਂ ‘ਚ ਡਰ ਦਾ ਮਾਹੌਲ ਬਣ ਗਿਆ।

ਜਲੰਧਰ: ਦੀਵਾਲੀ ਦੀ ਰਾਤ ਜਲਧਰ ਵਾਸੀਆਂ ਲਈ ਦਹਿਸ਼ਤ ਭਰੀ ਰਹੀ। ਜਲੰਧਰ ਸ਼ਹਿਰ ‘ਚ ਦੀਵਾਲੀ ਦੀ ਰਾਤ ਬਾਰੂਦ ਦਾ ਜ਼ੋਰਦਾਰ ਧਮਾਕਾ ਹੋਇਆ। ਜਿਸ ਨਾਲ ਲੋਕਾਂ ‘ਚ ਡਰ ਦਾ ਮਾਹੌਲ ਬਣ ਗਿਆ। ਇਹ ਧਮਾਕਾ ਅੰਮ੍ਰਿਤਸਰ ਬਾਈਪਾਸ ਨੇੜੇ ਬਾਬਾ ਮੋਹਨ ਦਾਸ ਨਗਰ ‘ਚ ਖਾਲੀ ਪਏ ਇੱਕ ਪਲਾਟ ‘ਚ ਹੋਇਆ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਨੇੜਲੇ ਘਰਾਂ ਦੇ ਅਤੇ ਘਰਾਂ ਦੇ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟ ਗਏ। ਇਸ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਜਲੰਧਰ ਪੁਲਿਸ ਕਮਿਸ਼ਰ ਗੁਰਪ੍ਰੀਤ ਭੂੱਲਰ ਨੇ ਦੱਸਿਆ ਕਿ ਪ੍ਰਸਾਸ਼ਨ ਵੱਲੋਂ ਗੈਰ-ਕਾਨੂੰਨੀ ਪਟਾਖਿਆਂ ਨੂੰ ਲੈ ਕੇ ਪੁਲਿਸ ਵੱਲੋਂ ਪੂਰੀ ਸਖ਼ਤੀ ਕੀਤੀ ਹੋਈ ਹੈ ਜਿਸ ਕਰਕੇ ਖਾਲੀ ਪਲਾਟ ‘ਚ ਪਟਾਖਿਆਂ ਦਾ ਬਾਰੂਦ ਲੁੱਕਾ ਕੇ ਰੱਖੀਆ ਗਿਆ ਸੀ। ਦੀਵਾਲੀ ਮੌਕੇ ਜਲੰਧਰ ‘ਚ ਧਮਾਕਾ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪੁਲਿਸ ਕਮਿਸ਼ਨਰ ਮੁਤਾਬਕ ਅੱਗ ਲੱਗਣ ਵਾਲੀ ਥਾਂ ਦੀ ਵੀਡੀਓ ਮਿਲ ਗਈ ਹੈ ਜਿਸ ਤੋਂ ਬਾਅਦ ਉਹ ਬਣਦੀ ਕਾਰਵਾਈ ਕਰਨਗੇ।

ਟਾਪ ਹੈਡਲਾਈਨ

ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget