ਪੜਚੋਲ ਕਰੋ

Chandigarh BJP Office Blast : ਚੰਡੀਗੜ੍ਹ 'ਚ BJP ਦਫ਼ਤਰ ਦੇ ਬਾਹਰ ਬਲਾਸਟ , ਮੱਚਿਆ ਹੜਕੰਪ ,ਗੱਡੀ ਦੇ ਟੁੱਟੇ ਸ਼ੀਸ਼ੇ ,ਪੜ੍ਹੋ ਪੂਰੀ ਖ਼ਬਰ 

Chandigarh Blast News : ਚੰਡੀਗੜ੍ਹ ਸ਼ਹਿਰ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਘਟਨਾ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ

Chandigarh BJP Office Blast : ਚੰਡੀਗੜ੍ਹ ਸ਼ਹਿਰ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਘਟਨਾ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ। ਚੰਡੀਗੜ੍ਹ ਪੁਲਿਸ ਦੀਆਂ ਕਈ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ।  ਫਿਲਹਾਲ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Eye Health Tips : ਅੱਖਾਂ ਦੀ ਚੰਗੀ ਸਿਹਤ ਲਈ ਕੀ ਖਾਣਾ ਚਾਹੀਦਾ ?

ਜਾਣਕਾਰੀ ਅਨੁਸਾਰ ਇਹ ਘਟਨਾ ਕਰੀਬ 5:15 ਵਜੇ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਜੇਪੀ ਦਫ਼ਤਰ ਬਾਹਰ ਖੜ੍ਹੀ ਐਕਟਿਵਾ ਵਿੱਚ ਧਮਾਕਾ ਹੋਇਆ ਹੈ। ਇਸ ਦੌਰਾਨ ਦਫ਼ਤਰ ਬਾਹਰ ਖੜੇ ਵਾਹਨਾਂ ਨੂੰ ਨੁੁਕਸਾਨ ਪਹੁੰਚਿਆ ਹੈ। ਇਸ ਧਮਾਕੇ ਦੀ ਸੂਚਨਾ ਮਿਲਦੇ ਹੀ ਥਾਣਾ ਸੈਕਟਰ-39 ਦੀ ਪੁਲਿਸ ਅਤੇ ਆਪ੍ਰੇਸ਼ਨ ਸੈਲ ਦੀਆਂ ਟੀਮਾਂ ਫੌਰੀ ਤੌਰ ‘ਤੇ ਮੌਕੇ ‘ਤੇ ਪਹੁੰਚ ਗਈਆਂ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਵੀ ਸੁਰੱਖਿਆ ਦੇ ਮੱਦੇਨਜ਼ਰ ਤੁਰੰਤ ਬੁਲਾ ਲਿਆ ਗਿਆ।

ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਇਹ ਧਮਾਕਾ ਸ਼ਾਮ 5 ਵਜੇ ਦੇ ਕਰੀਬ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਹੋਇਆ ਹੈ। ਇੱਕ ਐਕਟਿਵਾ ਦਿਖਾਈ ਦੇ ਰਹੀ ਹੈ। ਪਾਰਟੀ ਦਫ਼ਤਰ ਦੀ ਕੰਧ 'ਤੇ ਛਰਿਆ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਨੇੜੇ ਖੜ੍ਹੀ ਇੱਕ ਕਾਰ ਦਾ ਸ਼ੀਸ਼ਾ ਵੀ ਟੁੱਟ ਗਿਆ। ਪੂਰੀ ਜਾਂਚ ਕੀਤੀ ਜਾ ਰਹੀ ਹੈ। ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ।

ਹਾਲਾਂਕਿ ਘਟਨਾ ਸਮੇਂ ਸ਼ਾਮ ਦਾ ਸਮਾਂ ਹੋਣ ਕਾਰਨ ਸਰਕਾਰੀ ਅਤੇ ਨਿੱਜੀ ਦਫਤਰਾਂ ਤੋਂ ਛੁੱਟੀ ਉਪਰੰਤ ਸੜਕਾਂ ‘ਤੇ ਵਾਹਨਾਂ ਦੀ ਵੱਡੀ ਭੀੜ ਸੀ, ਜਿਸ ਕਰਕੇ ਪੁਲਿਸ ਨੂੰ ਆਵਾਜਾਈ ਸੰਭਾਲਣ ਅਤੇ ਤਲਾਸ਼ੀ ਮੁਹਿੰਮ ਚਲਾਉਣ ਦੌਰਾਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪੁਲਿਸ ਵਲੋਂ ਇਲਾਕੇ ਨੂੰ ਘੇਰ ਕੇ ਸਖ਼ਤ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਰ ਸ਼ੱਕੀ ਵਾਹਨ ਤੇ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ।
 
ਭਾਜਪਾ ਦੇ ਸੀਨੀਅਰ ਨੇਤਾ ਅਤੇ ਬੁਲਾਰੇ ਵਿਨੀਤ ਜੋਸ਼ੀ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ। ਜ਼ੋਰ ਦੀ ਆਵਾਜ਼ ਆਈ। ਕੰਧਾਂ 'ਤੇ ਕਈ ਨਿਸ਼ਾਨ ਹਨ। ਲੋਕ ਕਹਿੰਦੇ ਹਨ ਕਿ ਇਹ ਬਲਾਸਟ ਦੇ ਛਰਿਆ ਦੇ ਨਿਸ਼ਾਨ ਹਨ। ਪੁਲਿਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਉਨ੍ਹਾਂ ਨੇ ਕਿਹਾ ਧਮਕੇ ਦੀ ਆਵਾਜ਼ ਥੋੜ੍ਹੀ ਘੱਟ ਸੀ, Low Intesity ਵਾਲਾ ਇਹ ਧਮਾਕਾ ਸੀ। ਜੋਸ਼ੀ ਨੇ ਦੱਸਿਆ ਕਿ ਇਸ ਧਮਾਕੇ ਵਿੱਚ ਮਾਲੀ ਨੁਕਸਾਨ ਹੋਇਆ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਟਾਪ ਹੈਡਲਾਈਨ

Punjab School Holiday: ਪੰਜਾਬ ਦੇ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਸਕੂਲ ਰਹਿਣਗੇ ਬੰਦ...
ਪੰਜਾਬ ਦੇ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਸਕੂਲ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget