ਚੰਡੀਗੜ੍ਹ: ਲੌਕਡਾਊਨ ਦੌਰਾਨ ਬੰਦ ਕੀਤੀਆਂ ਗੀਆਂ ਬਲੱਡ ਰਿਲੇਸ਼ਨ ਰਜਿਸਟਰੀਆਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ। ਮਾਲ ਮੰਤਰੀ ਗੁਰਪ੍ਰੀਤ ਕਾਂਗੜ ਨੇ ਇਹ ਐਲਾਨ ਕੀਤਾ ਹੈ। ਲੋਕਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬਲੱਡ ਰਿਲੇਸ਼ਨ ਰਜਿਸਟਰੀਆਂ ਸ਼ੁਰੂ ਕੀਤੀਆਂ ਗਈਆਂ ਹਨ। ਮੌਜੂਦਾ ਸਮੇਂ ਸਿਰਫ਼ ਨਾਰਮਲ ਤੇ ਤਤਕਾਲ 'ਚ ਹੀ ਰਜਿਸਟਰੀਆਂ ਹੋ ਰਹੀਆਂ ਸਨ।


ਸੂਬੇ ਦੇ ਸਾਰੇ ਤਹਿਸੀਲਦਾਰ ਤੇ ਰਜਿਸਟਰਾਰ ਨੂੰ ਸੂਚਨਾ ਦੇ ਦਿੱਤੀ ਗਈ ਹੈ। ਕਾਂਗੜ ਨੇ ਨਾਲ ਹੀ ਇਹ ਸੰਕੇਤ ਵੀ ਦਿੱਤੇ ਕਿ ਬਲੱਡ ਰਿਲੇਸ਼ਨ ਰਜਿਸਟਰੀਆਂ ਕਰਾਉਣ 'ਤੇ ਸਰਕਾਰ ਸਟੰਪ ਡਿਊਟੀ ਲਾਉਣ ਬਾਰੇ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਬਾਬਤ ਗੱਲਬਾਤ ਚੱਲ ਰਹੀ ਹੈ।


ਇਹ ਵੀ ਪੜ੍ਹੋ:

ਕੋਰੀਓਗ੍ਰਾਫਰ ਸਰੋਜ ਖਾਨ ਨੇ ਕਿਉਂ ਕਰਾਇਆ ਸੀ ਆਪਣੇ ਤੋਂ 30 ਸਾਲ ਵੱਡੇ ਸ਼ਖਸ ਨਾਲ ਵਿਆਹ

ਆਖਰ ਕੌਣ ਹੈ ਅੱਠ ਪੁਲਿਸ ਮੁਲਾਜ਼ਮਾ ਦਾ ਕਾਤਲ ਵਿਕਾਸ ਦੁਬੇ? ਪੜ੍ਹੋ ਖਤਰਨਾਕ ਬਦਮਾਸ਼ ਦੇ ਕਾਲ਼ੇ ਕਾਰਨਾਮਿਆਂ ਦਾ ਚਿੱਠਾ

ਪੰਜਾਬ 'ਚ ਕੋਰੋਨਾ ਨਹੀਂ ਹੋ ਰਿਹਾ ਕਾਬੂ, ਲੁਧਿਆਣਾ ਤੇ ਜਲੰਧਰ ਦੀ ਹਾਲਤ ਗੰਭੀਰ

ਸਿਹਤ ਮੰਤਰਾਲੇ ਵੱਲੋਂ ਆਈਸੋਲੇਸ਼ਨ ਨਿਯਮਾਂ 'ਚ ਕੀਤਾ ਵੱਡਾ ਬਦਲਾਅ

ਸ਼ਰਾਬ ਤਸਕਰੀ ਰੋਕਣ ਲਈ ਕੈਪਟਨ ਦਾ ਵੱਡਾ ਕਦਮ

ਕੋਰੋਨਾ ਦੇ ਇਲਾਜ ਵੱਲ ਵੱਡਾ ਕਦਮ, ਦੇਸ਼ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ, ਕੌਣ ਕਰ ਸਕਦਾ ਹੈ ਪਲਾਜ਼ਾ ਦਾਨ?

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ