ਪੜਚੋਲ ਕਰੋ

ਗਿਆਨੀ ਇਕਬਾਲ ਸਿੰਘ ਦੀ ਹੋਣੀ ਦਾ ਫੈਸਲਾ ਅੱਜ!

ਚੰਡੀਗੜ੍ਹ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਬਾਰੇ ਅੱਜ ਕੋਈ ਫੈਸਲਾ ਆ ਸਕਦਾ ਹੈ। ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੀ ਅੱਜ ਹੋਣ ਵਾਲੀ ਮੀਟਿੰਗ ਵਿੱਚ ਜਥੇਦਾਰ ਬਾਰੇ ਕੋਈ ਅਹਿਮ ਫੈਸਲਾ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਜਾਂਚ ਕਮੇਟੀ ਨੇ ਵੀ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪ ਦਿੱਤੀ ਹੈ। ਯਾਦ ਰਹੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਪਰ ਕੁਝ ਸਮੇਂ ਮਗਰੋਂ ਹੀ ਉਨ੍ਹਾਂ ਮੁੜ ਸੇਵਾ ਸਾਂਭ ਲਈ ਸੀ। ਉਨ੍ਹਾਂ ਸੋਮਵਾਰ ਆਪਣੇ ਹਿਤੈਸ਼ੀਆਂ ਨਾਲ ਮੀਟਿੰਗ ਵੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦੋਸ਼ ਲਾਏ ਹਨ ਕਿ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਬੋਰਡ ਦੇ ਜਨਰਲ ਹਾਊਸ ਦੀ ਹੰਗਾਮੀ ਮੀਟਿੰਗ ਸੱਦੀ ਗਈ ਹੈ। ਇਸ ਵਿੱਚ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਦੀ ਅਗਵਾਈ ਵਿੱਚ ਬੋਰਡ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ। ਉਧਰ, ਉੱਘੇ ਵਕੀਲ ਐਚਐਸ ਫੂਲਕਾ ਨੇ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨਾਲ ਗੱਲਬਾਤ ਕਰਕੇ ਸਲਾਹ ਦਿੱਤੀ ਹੈ ਕਿ ਗਿਆਨੀ ਇਕਬਾਲ ਸਿੰਘ ਵੱਲੋਂ ਦਿੱਤਾ ਅਸਤੀਫਾ ਵਾਪਸ ਨਹੀਂ ਹੋ ਸਕਦਾ। ਉਨ੍ਹਾਂ ਆਖਿਆ ਕਿ ਜੇਕਰ ਬੋਰਡ ਕੋਲ ਨਿਯੁਕਤੀ ਦਾ ਹੱਕ ਹੈ ਤਾਂ ਬੋਰਡ ਅਹੁਦਾ ਛੱਡਣ ਵਾਲੇ ਵਿਅਕਤੀ ਨੂੰ ਮੁੜ ਨਿਯੁਕਤ ਕਰ ਸਕਦਾ ਹੈ ਪਰ ਅਹੁਦਾ ਛੱਡਣ ਦਾ ਐਲਾਨ ਕਰਨ ਵਾਲਾ ਵਿਅਕਤੀ ਖੁਦ ਨੂੰ ਦੂਜੀ ਵਾਰ ਨਿਯੁਕਤ ਨਹੀਂ ਕਰ ਸਕਦਾ। ਉਨ੍ਹਾਂ ਆਖਿਆ ਕਿ ਬੋਰਡ ਦੇ ਸੈਕਟਰੀ ਕੋਲ ਅਸਤੀਫਾ ਅਪ੍ਰਵਾਨ ਕਰਨ ਦਾ ਕੋਈ ਹੱਕ ਨਹੀਂ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget