ਪੜਚੋਲ ਕਰੋ

'ਪੰਜਾਬ ਦੇ ਕੈਪਟਨ' ਵਾਲੇ ਬੋਰਡਾਂ ਦੀ ਥਾਂ 'ਘੁਟਾਲਿਆਂ ਦੇ ਕੈਪਟਨ' ਦੇ ਬੋਰਡ ਲੱਗਣੇ ਚਾਹੀਦੇ- ਆਪ

ਕਾਂਗਰਸ ਦੇ ਅੰਦਰੂਨੀ ਕਲੇਸ਼ ਵਿਚਾਲੇ ਵਿਰੋਧਾ ਕਾਫੀ ਮਜ਼ੇ ਲੈ ਰਹੇ ਹਨ।ਇਸ ਦੌਰਾਨ ਵਿਰੋਧੀ ਪਾਰਟੀਆਂ ਕਾਂਗਰਸ ਨੂੰ ਘੇਰਨ ਵਿੱਚ ਮਾਸਾ ਵੀ ਟਾਇਮ ਨਹੀਂ ਲਾ ਰਹੀਆਂ।ਆਮ ਆਦਮੀ ਪਾਰਟੀ ਨੇ ਵੀ ਕਾਂਗਰਸ ਸਰਕਾਰ ਤੇ ਹਮਲਾ ਬੋਲਿਆ ਹੈ।

ਚੰਡੀਗੜ੍ਹ: ਕਾਂਗਰਸ ਦੇ ਅੰਦਰੂਨੀ ਕਲੇਸ਼ ਵਿਚਾਲੇ ਵਿਰੋਧਾ ਕਾਫੀ ਮਜ਼ੇ ਲੈ ਰਹੇ ਹਨ।ਇਸ ਦੌਰਾਨ ਵਿਰੋਧੀ ਪਾਰਟੀਆਂ ਕਾਂਗਰਸ ਨੂੰ ਘੇਰਨ ਵਿੱਚ ਮਾਸਾ ਵੀ ਟਾਇਮ ਨਹੀਂ ਲਾ ਰਹੀਆਂ।ਆਮ ਆਦਮੀ ਪਾਰਟੀ ਨੇ ਵੀ ਕਾਂਗਰਸ ਸਰਕਾਰ ਤੇ ਹਮਲਾ ਬੋਲਿਆ ਹੈ।

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ "ਸਿੱਧ ਹੋ ਚੁੱਕਾ ਹੈ ਕਿ ਕਾਂਗਰਸ ਭ੍ਰਿਸ਼ਟਾਚਾਰੀਆਂ ਤੇ ਘੋਟਾਲਿਆਂ ਦੀ ਪਾਰਟੀ ਹੈ ਕਿਉਂਕਿ ਪਹਿਲਾਂ ਤਾਂ ਕੇਵਲ ਵਿਰੋਧੀ ਹੀ ਕਹਿੰਦੇ  ਸਨ, ਪਰ ਹੁੱਣ ਤਾਂ ਕਾਂਗਰਸ ਪਾਰਟੀ ਦੇ ਵਿਧਾਇਕ ਹੀ ਮੰਨ ਰਹੇ ਹਨ ਕਿ ਕਾਂਗਰਸ ਦੇ ਵਜ਼ੀਰ ਚੋਰ ਤੇ ਰਾਜਾ ਨਿਕੰਮਾ ਹੈ।"

ਉਨ੍ਹਾਂ ਕਿਹਾ ਕਿ "ਪੰਜਾਬ ਵਿੱਚ ਥਾਂ ਥਾਂ ਲੱਗੇ 'ਪੰਜਾਬ ਦੇ ਕੈਪਟਨ' ਵਾਲੇ ਬੋਰਡਾਂ ਦੀ ਥਾਂ 'ਘੁਟਾਲਿਆਂ ਦੇ ਕੈਪਟਨ' ਦੇ ਬੋਰਡ ਲੱਗਣੇ ਚਾਹੀਦੇ ਹਨ।"

ਸ਼ੁੱਕਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ, "ਕਾਂਗਰਸ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਆਗੂਆਂ ਨੇ ਪੰਜਾਬ ਦੀ ਸੱਤਾ 'ਤੇ ਕਾਬਜ ਹੋ ਕੇ ਪੰਜਾਬ ਦੇ ਖਜਾਨੇ, ਕੁਦਰਤੀ ਸਾਧਨਾਂ ਅਤੇ ਪੰਜਾਬ ਵਾਸੀਆਂ ਨੂੰ ਲੁੱਟਿਆ ਤੇ ਕੁੱਟਿਆ ਹੈ।"

ਉਨ੍ਹਾਂ ਕਿਹਾ, "ਕਾਂਗਰਸੀ ਆਗੂਆਂ ਵੱਲੋਂ ਕੀਤੇ ਘੁਟਾਲਿਆਂ ਦੀ ਸੂਚੀਆਂ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਣਾਈਆਂ ਅਤੇ ਕਾਂਗਰਸ ਹਾਈਕਮਾਂਡ ਅੱਗੇ ਪੇਸ਼ ਕੀਤੀਆਂ, ਪਰ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠ ਕੇ ਅਮਰਿੰਦਰ ਸਿੰਘ ਨੇ ਚੋਰ ਮੰਤਰੀਆਂ, ਵਿਧਾਇਕਾਂ ਅਤੇ ਹੋਰ ਆਗੂਆਂ ਖਲਿਾਫ ਕੋਈ ਕਾਰਵਾਈ ਨਹੀਂ ਕੀਤੀ।"

ਚੀਮਾ ਨੇ ਦੋਸ਼ ਲਾਇਆ ਕਿ "ਅਮਰਿੰਦਰ ਸਿੰਘ ਸਿਰਫ਼ ਕੁਰਸੀ ਬਚਾਉਣ ਲਈ ਚੋਰ ਮੰਤਰੀਆਂ, ਵਿਧਾਇਕਾਂ ਦੀ ਸੂਚੀ ਤਿਆਰ ਕਰ ਸਕਦਾ ਹੈ, ਕਾਰਵਾਈ ਨਹੀਂ ।"

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ, "ਇਹ ਸਾਬਿਤ ਹੋ ਚੁਕਿਆ ਕਿ ਅਮਰਿੰਦਰ ਸਿੰਘ ਘੋਟਾਲਿਆਂ ਦਾ ਹੀ ਕੈਪਟਨ ਹੈ। ਕਾਂਗਰਸ ਦੇ ਚੋਰ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਸੂਚੀਆਂ ਹੀ ਅਮਰਿੰਦਰ ਸਿੰਘ ਦਾ ਕਬੂਲਨਾਮਾ ਹੈ ਕਿ ਉਹ ਮਾਫੀਆ ਤੇ ਭ੍ਰਿਸ਼ਟਾਚਾਰੀਆਂ ਦੀ ਸਰਕਾਰ ਚਲਾ ਰਹੇ ਹਨ।"

ਉਨ੍ਹਾਂ ਕਿਹਾ ਕਿ, "ਅਮਰਿੰਦਰ ਸਿੰਘ ਨੂੰ ਤਾਂ ਸਿਰਫ ਤੇ ਸਿਰਫ ਮੁੱਖ ਮੰਤਰੀ ਦੀ ਕੁਰਸੀ ਦੀ ਲਾਲਸਾ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਨਾ ਤਾਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਕੋਈ ਦਰਦ ਅਤੇ ਨਾ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਦੀ ਕੋਈ ਚਿੰਤਾ ਹੈ। ਅੱਜ ਵੀ ਰੇਤ ਮਾਫੀਆ, ਸਰਾਬ ਮਾਫੀਆ, ਟਰਾਂਸਪੋਰਟ ਮਾਫੀਆ, ਕੇਬਲ ਮਾਫੀਆ, ਨਸ਼ਾ ਮਾਫੀਆ ਅਤੇ ਵੈਕਸੀਨ ਮਾਫੀਆ ਵੱਲੋਂ ਸੂਬੇ ਦੇ ਲੋਕਾਂ ਨੂੰ ਲੁਟਿਆ ਜਾ ਰਿਹਾ ਹੈ।"

 

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget