ਪੜਚੋਲ ਕਰੋ

ਕਰਤਾਰਪੁਰ 'ਚ ਬੰਬ ਦੀ ਸੂਚਨਾ ਨਾਲ ਦਹਿਸ਼ਤ, ਸੁਰੱਖਿਆ ਏਜੰਸੀਆਂ ਚੌਕਸ

ਕਰਤਾਰਪੁਰ ਦੇ ਰੇਲਵੇ ਸਟੇਸ਼ਨ 'ਤੇ ਬੰਬਨੁਮਾ ਚੀਜ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਰੇਲਵੇ ਤੇ ਕਰਤਾਰਪੁਰ ਪੁਲਿਸ ਨੇ ਮੌਕੇ 'ਤੇ ਪਹੁੰਚ ਸ਼ੱਕੀ ਵਸਤੂ ਨੂੰ ਆਪਣੇ ਕਬਜ਼ੇ 'ਚ ਲੈ ਲਿਆ।

ਜਲੰਧਰ: ਕਰਤਾਰਪੁਰ ਦੇ ਰੇਲਵੇ ਸਟੇਸ਼ਨ 'ਤੇ ਬੰਬਨੁਮਾ ਚੀਜ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਰੇਲਵੇ ਤੇ ਕਰਤਾਰਪੁਰ ਪੁਲਿਸ ਨੇ ਮੌਕੇ 'ਤੇ ਪਹੁੰਚ ਸ਼ੱਕੀ ਵਸਤੂ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਕਸ਼ਮੀਰ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਬਾਅਦ ਪਾਕਿਸਤਾਨ ਨਾਲ ਵਿਗੜੇ ਰਿਸ਼ਤਿਆਂ ਕਰਕੇ ਪੰਜਾਬ ਹਾਈ ਅਲਰਟ 'ਤੇ ਹੈ। ਕੈਪਟਨ ਅਮਰਿੰਦਰ ਸਿੰਘ ਖੁਦ ਇਸ ਗੱਲ ਬਾਰੇ ਬਿਆਨ ਦੇ ਚੁੱਕੇ ਨੇ ਕਿ ਉਨ੍ਹਾਂ ਨੂੰ ਪੰਜਾਬ ਅੰਦਰ ਫਿਦਾਇਨ ਹਮਲੇ ਦਾ ਡਰ ਹੈ। ਅਜਿਹੇ 'ਚ ਸੂਬੇ ਭਰ ਦੀ ਪੁਲਿਸ ਮੁਸਤੈਦ ਹੈ। ਇਸੇ ਵਿਚਾਲੇ ਅੱਜ ਕਰਤਾਰਪੁਰ ਤੋਂ ਆਈ ਖਬਰ ਨੇ ਪੁਲਿਸ ਨੂੰ ਭਾਜੜਾਂ ਪਾ ਦਿੱਤੀਆਂ। ਸ਼ੁੱਕਰਵਾਰ ਦੀ ਦੁਪਹਿਰ ਕਰੀਬ 12 ਵਜੇ ਕਰਤਾਰਪੁਰ ਦੇ ਰੇਲਵੇ ਸਟੇਸ਼ਨ 'ਤੇ ਬੰਬਨੁਮਾ ਚੀਜ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਡੀਐਸਪੀ ਕਰਤਾਰਪੁਰ ਐਸਪੀ ਧੋਗੜੀ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਰੇਲਵੇ ਤੇ ਕਰਤਾਰਪੁਰ ਦੀ ਪੁਲਿਸ ਮੌਕੇ 'ਤੇ ਪਹੁੰਚੀ। ਡੌਗ ਸਕਵਾਈਡ ਤੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਜਿਨ੍ਹਾਂ ਨੇ ਸ਼ੱਕੀ ਵਸਤੂ ਨੂੰ ਖੰਗਾਲਿਆ ਤਾਂ ਉਹ ਡਿਜੀਟਲ ਸਾਊਂਡ ਸਿਸਟਮ ਨਿਕਲਿਆ। ਇਸ ਦੇ ਅੰਦਰ ਲੱਗੇ ਬਲੂਟੁੱਥ ਦੀ ਲਾਈਟ ਜੱਗ ਰਹੀ ਸੀ। ਡੀਐਸਪੀ ਨੇ ਦੱਸਿਆ ਕਿ ਪੁਲਿਸ ਦੀ ਗਸ਼ਤ ਚੱਪੇ-ਚੱਪੇ 'ਤੇ ਜਾਰੀ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ।

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget