ਪੜਚੋਲ ਕਰੋ

Punjab News: ਫਾਜ਼ਿਲਕਾ 'ਚ ਬੰਬ ਧਮਾਕਾ, ਇੱਕ ਜ਼ਖ਼ਮੀ, 10 ਦੇਸੀ ਬੰਬ ਹੋਰ ਬਰਾਮਦ, ਇਲਾਕੇ 'ਚ ਸਹਿਮ ਦਾ ਮਾਹੌਲ

ਧਮਾਕੇ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਸਥਾਨਕ ਲੋਕਾਂ ਨੇ ਕੂੜਾ ਚੁੱਕਣ ਵਾਲੇ ਨੂੰ ਚੁੱਕ ਕੇ ਨਜ਼ਦੀਕੀ ਡਾਕਟਰ ਕੋਲ ਪਹੁੰਚਾਇਆ ਅਤੇ ਬੰਬ ਧਮਾਕੇ ਦੀ ਖ਼ਬਰ ਨਾਲ ਪੂਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

Punjab News: ਫ਼ਾਜ਼ਿਲਕਾ ਦੇ ਜਲਾਲਾਬਾਦ ਦੇ ਪਿੰਡ ਬਾਹਮਣੀ ਵਾਲਾ 'ਚ ਇੱਕ ਥੈਲੇ 'ਚ ਰੱਖੇ 10 ਦੇਸੀ ਬੰਬ ਬਰਾਮਦ ਹੋਏ ਹਨ, ਜਿਸ ਦਾ ਪਤਾ ਉਸ ਸਮੇਂ ਲੱਗਾ ਜਦੋਂ ਉਹ ਘਰ ਦੇ ਬਾਹਰ ਰੱਖੇ ਬੈਗ ਦੇ ਕੋਲ ਪਹੁੰਚਿਆ ਤਾਂ ਉਹ ਜ਼ਖਮੀ ਹੋ ਗਿਆ। ਜਦੋਂ ਇਸ ਤੋਂ ਬਾਅਦ ਬੈਗ ਨੂੰ ਖੋਲ੍ਹਿਆ ਗਿਆ ਤਾਂ ਉਸ 'ਚ ਕਰੀਬ 10 ਦੇਸੀ ਬਣੇ ਬੰਬ ਮਿਲੇ। ਦੱਸ ਦਈਏ ਕਿ ਇਹ ਉਹ ਬੰਬ ਹੈ ਜਿਸ ਨਾਲ ਜਾਨਵਰਾਂ ਦਾ ਸ਼ਿਕਾਰ ਕੀਤਾ ਜਾਂਦਾ ਹੈ। ਫਿਲਹਾਮ ਮੌਕੇ ਉੱਤੇ ਪੁੱਜੀ ਪੁਲਿਸ ਨੇ ਬੰਬ ਨਸ਼ਟ ਕਰ ਦਿੱਤੇ ਹਨ।

ਪਿੱਪਲ ਸਿੰਘ, ਬਲਜੀਤ ਸਿੰਘ ਅਤੇ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਪਿੰਡ ਵਿੱਚ ਇੱਕ ਵਿਅਕਤੀ ਕਬਾੜ ਚੁੱਕ ਰਿਹਾ ਸੀ ਤਾਂ ਇੱਕ ਘਰ ਦੇ ਬਾਹਰ ਇੱਕ ਥੈਲੇ ਵਿੱਚ ਪਿਆ ਦੇਸੀ ਬੰਬ ਮਿਲਿਆ, ਜਿਵੇਂ ਹੀ ਕਬਾੜ ਚੁੱਕਣ ਵਾਲੇ ਨੇ ਡੰਡੇ ਨਾਲ ਥੈਲੇ ਨੂੰ ਟੋਹਿਆ ਤਾਂ ਉਸ ਵਿੱਚ ਧਮਾਕਾ ਹੋ ਗਿਆ ਜਿਸ ਕਾਰਨ ਉਹ ਜ਼ਖਮੀ ਹੋ ਗਿਆ ਤੇ ਧਮਾਕੇ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਸਥਾਨਕ ਲੋਕਾਂ ਨੇ ਕੂੜਾ ਚੁੱਕਣ ਵਾਲੇ ਨੂੰ ਚੁੱਕ ਕੇ ਨਜ਼ਦੀਕੀ ਡਾਕਟਰ ਕੋਲ ਪਹੁੰਚਾਇਆ ਅਤੇ ਬੰਬ ਧਮਾਕੇ ਦੀ ਖ਼ਬਰ ਨਾਲ ਪੂਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਰਹਿਣ ਵਾਲੇ ਬਲਵੀਰ ਸਿੰਘ ਨਾਮਕ ਵਿਅਕਤੀ ਨੇ ਪਸ਼ੂਆਂ (ਸੂਰਾਂ) ਦਾ ਸ਼ਿਕਾਰ ਕਰਨ ਲਈ ਬਾਰੂਦ ਲਿਆ ਕੇ ਤਿਆਰ ਕੀਤਾ ਸੀ, ਜਿਸ 'ਤੇ ਆਟਾ ਰੱਖਿਆ ਜਾਂਦਾ ਹੈ ਤਾਂ ਇਹ ਬੰਬ ਧਮਾਕਾ ਹੋ ਜਾਂਦਾ ਹੈ ਘਟਨਾ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਇੱਕ ਸਿਪਾਹੀ ਦੀ ਮਦਦ ਨਾਲ ਇਸ ਨੂੰ ਨਸ਼ਟ ਕਰ ਦਿੱਤਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget