ਪੜਚੋਲ ਕਰੋ

Tarn Taran News : ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਪਾਰਕਿੰਗ 'ਚੋਂ ਕਾਰ ਸੇਵਾ ਦੌਰਾਨ ਮਿਲਿਆ ਬੰਬ

Tarn Taran News : ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਪਾਰਕਿੰਗ ਵਿਚ ਚੱਲ ਰਹੀ ਕਾਰ ਸੇਵਾ ਦੌਰਾਨ ਮਿੱਟੀ 'ਚੋਂ ਅਣ ਚੱਲਿਆ ਬੰਬ ਮਿਲਿਆ ਹੈ।

Tarn Taran News :  ਤਰਨਤਾਰਨ 'ਚ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਸ੍ਰੀ ਗੁਰੂ ਅਰਜਨ ਦੇਵ ਜੀ ਸਰਾਂ ਦੇ ਸਾਹਮਣੇ ਪਾਰਕਿੰਗ ਦੀ ਖੁਦਾਈ ਦੌਰਾਨ ਬੰਬ ਮਿਲਿਆ ਹੈ। ਬੰਬ ਨਿਰੋਧਕ ਦਸਤੇ ਨੇ ਮੌਕੇ ਉਪਰ ਪਹੁੰਚ ਕੇ ਹੈਂਡ ਗ੍ਰੇਨੇਡ ਨੂੰ ਕਬਜ਼ੇ 'ਚ ਲੈ ਕੇ ਨਕਾਰਾ ਕਰਨ ਲਈ ਭੇਜ ਦਿੱਤਾ ਹੈ। ਇਹ ਬੰਬ ਖੁਦਾਈ ਦੌਰਾਨ ਜ਼ਮੀਨ ਵਿੱਚੋਂ ਮਿਲਿਆ ਹੈ। ਚਰਚਾ ਹੈ ਕਿ ਇਹ ਬੰਬ ਅੱਤਵਾਦ ਦੇ ਸਮੇਂ ਦਾ ਹੋ ਸਕਦਾ ਹੈ। ਫਿਲਹਾਲ ਜਾਂਚ ਚੱਲ ਰਹੀ ਹੈ। ਜਲਦ ਹੀ ਬੰਬ ਨੂੰ ਕਿਸੇ ਹੋਰ ਥਾਂ 'ਤੇ ਲਿਜਾ ਕੇ ਨਕਾਰਾ ਕਰ ਦਿੱਤਾ ਜਾਵੇਗਾ।

ਇਸ ਦੀ ਪੁਸ਼ਟੀ ਕਰਦੇ ਹੋਏ ਜ਼ਿਲ੍ਹੇ ਦੇ ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲ ਜੀਤ ਸਿੰਘ ਨੇ ਦੱਸਿਆ ਕਿ ਬਰਾਮਦ ਕੀਤਾ ਗਿਆ ਬੰਬ ਅੱਤਵਾਦ ਸਮੇਂ ਦੌਰਾਨ ਦਾ ਹੋ ਸਕਦਾ ਹੈ ,ਜਿਸ ਦੀ ਜਾਂਚ ਮਾਹਿਰ ਟੀਮ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਸਬੰਧੀ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਟੀਮ ਵੱਲੋਂ ਇਸ ਬੰਬ ਨੂੰ ਸੁੰਨਸਾਨ ਜਗ੍ਹਾ ਉਪਰ ਲਿਜਾ ਕੇ ਨਸ਼ਟ ਕਰ ਦਿੱਤਾ ਜਾਵੇਗਾ। 
 
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਲਈ ਅਹਿਮ ਉਪਰਾਲਾ! ਵਿਦੇਸ਼ਾਂ ਵਿੱਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣਗੇ NRI
 
ਕੁਲਫੀਆਂ ਦੀ ਰੇਹੜੀ ਲਾਉਣ ਵਾਲੇ ਨੌਜਵਾਨ ਨੇ ਦੱਸਿਆ ਕਿ ਜਦੋਂ ਉਹ ਸਫਾਈ ਕਰਨ ਪੁੱਜਿਆ ਤਾਂ ਝਾੜੂ ਲਾਉਣ ਸਮੇਂ ਬੰਬ ਬਰਾਮਦ ਹੋਇਆ ਤੇ ਉਹ ਬੰਬ ਹੱਥ ਵਿੱਚ ਫੜ ਕੇ ਸੇਵਾਦਾਰਾਂ ਕੋਲ ਲੈ ਗਿਆ। ਬੰਬ ਦੇਖਦਿਆਂ ਸੇਵਾਦਾਰਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਰੇਹੜੀ ਚਾਲਕ ਨੌਜਵਾਨ ਨੇ ਕਿਹਾ ਕਿ ਉਸ ਨੂੰ ਇਸ ਗੱਲ ਦਾ ਇਲਮ ਨਹੀਂ ਸੀ ਉਸ ਦੇ ਹੱਥ ਵਿੱਚ ਬੰਬ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ

Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ

Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ

Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Meet Hayer| ਪੰਜਾਬ ਦੇ ਰੁਕੇ ਹੋਏ ਫੰਡ ਦਾ ਮੁੱਦਾ ਮੀਤ ਹੇਅਰ ਨੇ ਸੰਸਦ 'ਚ ਚੁੱਕਿਆRaja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂRaja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰHarsimrat Badal| ਰਾਹੁਲ ਗਾਂਧੀ ਨਾਲ ਹਰਸਿਮਰਤ ਬਾਦਲ ਕਿਹੜੇ ਮੁੱਦੇ 'ਤੇ ਸਹਿਮਤ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ

Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ

ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ

Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ

Embed widget