ਪੜਚੋਲ ਕਰੋ

Hoshiarpur 'ਚ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, 26 ਜਨਵਰੀ ਨੂੰ ਬੱਚਿਆਂ ਨੂੰ ਸਕੂਲ ਨਾ ਭੇਜਣ ਦੀ ਦਿੱਤੀ ਚੇਤਾਵਨੀ

Punjab News: ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉੜਮੁੜ ਇਲਾਕੇ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ।

Punjab News: ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉੜਮੁੜ ਇਲਾਕੇ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਈਮੇਲਾਂ ਵਿੱਚ ਸਕੂਲਾਂ ਨੂੰ 26 ਜਨਵਰੀ ਨੂੰ ਜ਼ਿਲ੍ਹੇ ਵਿੱਚ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਵਿੱਚ ਆਪਣੇ ਵਿਦਿਆਰਥੀਆਂ ਨੂੰ ਨਾ ਭੇਜਣ ਦੀ ਚੇਤਾਵਨੀ ਦਿੱਤੀ ਗਈ ਸੀ।

ਇਨ੍ਹਾਂ ਧਮਕੀ ਭਰੀਆਂ ਈਮੇਲਾਂ ਤੋਂ ਬਾਅਦ, ਟਾਂਡਾ ਖੇਤਰ ਦੇ ਸਾਰੇ ਸਕੂਲਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸਕੂਲ ਪ੍ਰਸ਼ਾਸਨ, ਵਿਦਿਆਰਥੀ ਅਤੇ ਮਾਪੇ ਬਹੁਤ ਡਰੇ ਹੋਏ ਹਨ। ਈਮੇਲਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀਆਂ ਤਸਵੀਰਾਂ ਵੀ ਪੋਸਟ ਕੀਤੀਆਂ ਗਈਆਂ ਹਨ।

ਇਨ੍ਹਾਂ ਈਮੇਲਾਂ ਬਾਰੇ ਜਾਣਕਾਰੀ ਮਿਲਣ 'ਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਪੁਲਿਸ ਇਨ੍ਹਾਂ ਧਮਕੀਆਂ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਦੱਸ ਦਈਏ ਕਿ ਇਹ ਧਮਕੀ SFJ ਮੁਖੀ ਗੁਰਪਤਵੰਤ ਪੰਨੂ ਵੱਲੋਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਜਾਰੀ ਕਰਨ ਤੋਂ ਕੁਝ ਦਿਨ ਬਾਅਦ ਆਈ ਹੈ।

ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਇਸ ਵੀਡੀਓ ਵਿੱਚ ਉਸ ਨੇ ਗਣਤੰਤਰ ਦਿਵਸ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਸ਼ਿਆਰਪੁਰ ਵਿੱਚ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ, ਜੇਕਰ ਉਹ ਹੁਸ਼ਿਆਰਪੁਰ ਵਿੱਚ ਝੰਡਾ ਲਹਿਰਾਉਂਦੇ ਹਨ। ਪੰਨੂ ਨੇ ਇਹ ਵੀ ਕਿਹਾ ਸੀ ਕਿ ਖਾਲਿਸਤਾਨੀ ਸਮਰਥਕ ਹੁਸ਼ਿਆਰਪੁਰ ਪਹੁੰਚ ਗਏ ਹਨ ਅਤੇ 26 ਤੋਂ 29 ਜਨਵਰੀ ਤੱਕ ਦਿੱਲੀ ਜਾਣ ਵਾਲੀ ਕਿਸੇ ਵੀ ਰੇਲਗੱਡੀ ਨੂੰ ਉਡਾਇਆ ਜਾ ਸਕਦਾ ਹੈ, ਜਿਸ ਲਈ ਖਾਲਿਸਤਾਨੀ ਸਮਰਥਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ।

ਟਾਪ ਹੈਡਲਾਈਨ

ਤਰਨਤਾਰਨ 'ਚ ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, 12 ਰਾਉਂਡ ਫਾਇਰ ਕੀਤੇ; ਮੱਚੀ ਭਗਦੜ
ਤਰਨਤਾਰਨ 'ਚ ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, 12 ਰਾਉਂਡ ਫਾਇਰ ਕੀਤੇ; ਮੱਚੀ ਭਗਦੜ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਦਿਨਦਿਹਾੜੇ ਆਰਕੀਟੈਕਟ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਦਿਨਦਿਹਾੜੇ ਆਰਕੀਟੈਕਟ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
8 ਤਰੀਕ ਨੂੰ ਹੋਵੇਗਾ ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ? ਮੋਗਾ 'ਚ ਵੱਡੀ ਰੈਲੀ
8 ਤਰੀਕ ਨੂੰ ਹੋਵੇਗਾ ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ? ਮੋਗਾ 'ਚ ਵੱਡੀ ਰੈਲੀ
ਰਾਜਾ ਵੜਿੰਗ ਦੇ ਇਨਸਾਫ ਮਾਰਚ 'ਚ ਸੀਨੀਅਰ ਲੀਡਰਸ਼ਿਪ ਦਾ ਕਿਨਾਰਾ, ਕੋਈ ਨੀ ਪਹੁੰਚਿਆ; ਵੜਿੰਗ ਨੇ ਆਖ ਦਿੱਤੀ ਆਹ ਗੱਲ
ਰਾਜਾ ਵੜਿੰਗ ਦੇ ਇਨਸਾਫ ਮਾਰਚ 'ਚ ਸੀਨੀਅਰ ਲੀਡਰਸ਼ਿਪ ਦਾ ਕਿਨਾਰਾ, ਕੋਈ ਨੀ ਪਹੁੰਚਿਆ; ਵੜਿੰਗ ਨੇ ਆਖ ਦਿੱਤੀ ਆਹ ਗੱਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget