ਪੜਚੋਲ ਕਰੋ

ਵੱਡੀ ਖ਼ਬਰ! CM ਮਾਨ ਅਤੇ PCA ਸਟੇਡੀਅਮ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ ਮੋਡ 'ਤੇ

Punjab News: ਮੁੱਖ ਮੰਤਰੀ ਭਗਵੰਤ ਮਾਨ ਅਤੇ ਮੋਹਾਲੀ ਦੇ ਪੀਸੀਏ ਕ੍ਰਿਕਟ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਅਤੇ ਮੋਹਾਲੀ ਦੇ ਪੀਸੀਏ ਕ੍ਰਿਕਟ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਭਰੀ ਈਮੇਲ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਅਲਰਟ ਮੋਡ 'ਤੇ ਆ ਗਈ ਹੈ।

ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਖ-ਵੱਖ ਥਾਵਾਂ 'ਤੇ ਪਹੁੰਚ ਕੇ ਜਾਂਚ ਕਰ ਰਹੀਆਂ ਹਨ। ਮੁੱਖ ਮੰਤਰੀ ਨਾਲ ਸਬੰਧਤ ਥਾਵਾਂ ਅਤੇ ਪੀਸੀਏ ਕ੍ਰਿਕਟ ਸਟੇਡੀਅਮ 'ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਟੀਮਾਂ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੰਜਾਬ ਵਿੱਚ ਅਜਿਹੀਆਂ ਧਮਕੀਆਂ ਮਿਲੀਆਂ ਹੋਣ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਅਤੇ ਹੋਰ ਮਹੱਤਵਪੂਰਨ ਥਾਵਾਂ ਬਾਰੇ ਧਮਕੀ ਭਰੇ ਸੁਨੇਹੇ ਸਾਹਮਣੇ ਆਏ ਹਨ। ਸੁਰੱਖਿਆ ਏਜੰਸੀਆਂ ਇਸ ਸਮੇਂ ਈਮੇਲ ਦੀ ਜਾਂਚ ਕਰ ਰਹੀਆਂ ਹਨ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਧਮਕੀ ਦੇ ਪਿੱਛੇ ਕੌਣ ਹੈ।


ਵੱਡੀ ਖ਼ਬਰ! CM ਮਾਨ ਅਤੇ PCA ਸਟੇਡੀਅਮ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ ਮੋਡ 'ਤੇ

Advertisement

ਟਾਪ ਹੈਡਲਾਈਨ

ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ 'ਚ ਵਾਪਸ ਆਉਣ ਨੂੰ ਲੈਕੇ ਪ੍ਰਨੀਤ ਕੌਰ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ 'ਚ ਵਾਪਸ ਆਉਣ ਨੂੰ ਲੈਕੇ ਪ੍ਰਨੀਤ ਕੌਰ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
Punjab News: ਪੰਜਾਬ 'ਆਪ' ਵੱਲੋਂ 22 ਹੋਰ ਉਮੀਦਵਾਰਾਂ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ; ਇੱਥੇ ਵੇਖੋ...
Punjab News: ਪੰਜਾਬ 'ਆਪ' ਵੱਲੋਂ 22 ਹੋਰ ਉਮੀਦਵਾਰਾਂ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ; ਇੱਥੇ ਵੇਖੋ...
ਮੁਲਾਜ਼ਮਾਂ ਦੇ DA ਨੂੰ ਲੈਕੇ ਵੱਡੀ ਅਪਡੇਟ, 10 ਸਾਲਾਂ ਦਾ ਪੈਂਡਿੰਗ ਮਹਿੰਗਾਈ ਭੱਤਾ ਦੇਵੇਗੀ ਸਰਕਾਰ? ਜਾਣੋ
ਮੁਲਾਜ਼ਮਾਂ ਦੇ DA ਨੂੰ ਲੈਕੇ ਵੱਡੀ ਅਪਡੇਟ, 10 ਸਾਲਾਂ ਦਾ ਪੈਂਡਿੰਗ ਮਹਿੰਗਾਈ ਭੱਤਾ ਦੇਵੇਗੀ ਸਰਕਾਰ? ਜਾਣੋ
ਪੰਜਾਬ EC ਕਮਿਸ਼ਨ ਦੀ ਵੱਡੀ ਕਾਰਵਾਈ, 6 ਅਫਸਰਾਂ ਨੂੰ ਹਟਾਉਣ ਦਾ ਦਿੱਤਾ ਫੁਰਮਾਨ
ਪੰਜਾਬ EC ਕਮਿਸ਼ਨ ਦੀ ਵੱਡੀ ਕਾਰਵਾਈ, 6 ਅਫਸਰਾਂ ਨੂੰ ਹਟਾਉਣ ਦਾ ਦਿੱਤਾ ਫੁਰਮਾਨ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
Embed widget