ਪੜਚੋਲ ਕਰੋ

ਹੁਣ ਟਕਸਾਲੀਆਂ 'ਚ ਬਗਾਵਤ, ਮਾਝੇ ਦਾ ਪਰਿਵਾਰ ਮੁੜ ਮਿਲਾਏਗਾ ਬਾਦਲਾਂ ਨਾਲ ਹੱਥ?

ਲਗਾਤਾਰ ਝਟਕਿਆਂ ਤੋਂ ਬਾਅਦ ਅਗਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਲਈ ਰਾਹਤ ਦੀ ਖ਼ਬਰ ਆ ਸਕਦੀ ਹੈ। ਚਰਚਾ ਹੈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਬਗਾਵਤ ਕਰਕੇ ਟਕਸਾਲੀਆਂ ਨਾਲ ਗਏ ਸਾਬਕਾ ਵਿਧਾਇਕ ਬੋਨੀ ਅਜਨਾਲਾ ਮੁੜ ਵਾਪਸੀ ਕਰ ਸਕਦੇ ਹਨ।

ਚੰਡੀਗੜ੍ਹ: ਲਗਾਤਾਰ ਝਟਕਿਆਂ ਤੋਂ ਬਾਅਦ ਅਗਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਲਈ ਰਾਹਤ ਦੀ ਖ਼ਬਰ ਆ ਸਕਦੀ ਹੈ। ਚਰਚਾ ਹੈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਬਗਾਵਤ ਕਰਕੇ ਟਕਸਾਲੀਆਂ ਨਾਲ ਗਏ ਸਾਬਕਾ ਵਿਧਾਇਕ ਬੋਨੀ ਅਜਨਾਲਾ ਮੁੜ ਵਾਪਸੀ ਕਰ ਸਕਦੇ ਹਨ।

ਹੁਣ ਟਕਸਾਲੀਆਂ 'ਚ ਬਗਾਵਤ, ਮਾਝੇ ਦਾ ਪਰਿਵਾਰ ਮੁੜ ਮਿਲਾਏਗਾ ਬਾਦਲਾਂ ਨਾਲ ਹੱਥ?

ਬੇਸ਼ੱਕ ਇਸ ਦੀ ਅਜੇ ਤੱਕ ਵਿਧਾਇਕ ਬੋਨੀ ਅਜਨਾਲਾ ਜਾਂ ਉਨ੍ਹਾਂ ਦੇ ਪਿਤਾ ਰਤਨ ਸਿੰਘ ਅਜਨਾਲਾ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਪਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਆਡਿਓ ਕਲਿੱਪ ਕਰਕੇ ਅਜਿਹੀਆਂ ਖਬਰਾਂ ਦਾ ਬਾਜ਼ਾਰ ਗਰਮ ਹੈ। ਚਰਚਾ ਹੈ ਕਿ ਇਸ ਆਡਿਓ ਵਿੱਚ ਟਕਸਾਲੀ ਲੀਡਰ ਸੇਵਾ ਸਿੰਘ ਸੇਖਵਾਂ ਦੀ ਆਵਾਜ਼ ਹੈ। ਦੱਸ ਦਈਏ ਕਿ ਟਕਸਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਸੇਵਾ ਸਿੰਘ ਸੇਖਵਾਂ ਵੱਲੋਂ ਬਗਾਵਤ ਕਰਨ ਵੇਲੇ ਬੋਨੀ ਅਜਨਾਲਾ ਤੇ ਉਨ੍ਹਾਂ ਦੇ ਪਿਤਾ ਰਤਨ ਸਿੰਘ ਅਜਨਾਲਾ ਵੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ। ਉਂਝ ਉਸ ਵੇਲੇ ਹੀ ਜਿੱਥੇ ਬਾਕੀ ਟਕਸਾਲੀ ਲੀਡਰ ਬਾਦਲ ਪਰਿਵਾਰ ਖਿਲਾਫ ਖੁੱਲ੍ਹ ਕੇ ਭੜਾਸ ਕੱਢ ਰਹੇ ਹਨ, ਉੱਥੇ ਅਜਨਾਲਾ ਪਰਿਵਾਰ ਨੇ ਦੇ ਵੀ ਜ਼ੋਰਦਾਰ ਅਲੋਚਨਾ ਨਹੀਂ ਕੀਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?

ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ

ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ

ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ

ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ

ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !

Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ

Embed widget