ਪੜਚੋਲ ਕਰੋ

ਸਰਹੱਦ ਪਿੰਡ ਖਾਲੀ ਕਰਾਉਣ 'ਤੇ ਉੱਠੇ ਸਵਾਲ !

ਅੰਮ੍ਰਿਤਸਰ/ਗੁਰਦਾਸਪੁਰ: ਪੰਜਾਬ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਪੈਦਾ ਹੋਏ ਤਣਾਅ ਨੂੰ ਵੀ ਹੁਣ ਇੱਕ ਰਾਜਨੀਤਕ ਮੁੱਦੇ ਦੇ ਤੌਰ 'ਤੇ ਉਭਾਰਿਆ ਜਾ ਰਿਹਾ ਹੈ। ਰਾਜਨੀਤਕ ਹਲਕਿਆਂ ਵਿੱਚ ਚਰਚਾ ਹੈ ਕਿ ਸਰਹੱਦੀ ਇਲਾਕਿਆਂ ਦਾ ਮੁੱਦਾ ਇਸ ਵਾਰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਵੀ ਗੁੰਜੇਗਾ। ਆਮ ਆਦਮੀ ਪਾਰਟੀ ਵੱਲੋਂ ਇਹ ਸਵਾਲ ਚੁੱਕਿਆ ਜਾ ਰਿਹਾ ਸੀ ਕਿ ਜੇਕਰ ਰਾਜਸਥਾਨ ਜਾਂ ਹੋਰ ਸਰਹੱਦੀ ਸੂਬਿਆਂ ਵਿੱਚ ਲੋਕਾਂ ਨੂੰ ਪਿੰਡ ਖਾਲੀ ਕਰਨ ਲਈ ਨਹੀਂ ਕਿਹਾ ਜਾ ਰਿਹਾ ਤਾਂ ਸਿਰਫ ਪੰਜਾਬ ਵਿੱਚ ਹੀ ਕਿਉਂ ਲੋਕਾਂ ਨੂੰ ਉਜਾੜਿਆ ਜਾ ਰਿਹਾ ਹੈ। ਹੁਣ ਪੰਜਾਬ ਕਾਂਗਰਸ ਨੇ ਵੀ ਇਹ ਮੁੱਦ ਭਖਾਉਣਾ ਸ਼ੁਰੂ ਕਰ ਦਿੱਤਾ ਹੈ। ਦਰਅਸਲ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ 10 ਅਕਤੂਬਰ ਤੋਂ ਝੁੰਡ ਦੇ ਸਰਹੱਦੀ ਇਲਾਕੇ ਰਾਜਾਤਾਲ ਦੇ ਇੱਕ ਘਰ ਵਿੱਚ ਰਹਿਣਗੇ। ਕੈਪਟਨ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀ ਫਸਲ ਦੀ ਕਟਾਈ ਤੇ ਖਰੀਦ ਨਹੀਂ ਹੋ ਜਾਂਦੀ, ਉਹ ਸਰਹੱਦੀ ਖੇਤਰ ਵਿੱਚ ਹੀ ਰਹਿਣਗੇ। ਕੈਪਟਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਿੰਡ ਖਾਲੀ ਕਰਕੇ ਨਾ ਜਾਣ। ਕੈਪਟਨ ਨੇ ਕਿਹਾ ਹੈ ਕਿ ਸਿਰਫ ਯੂ.ਪੀ. ਤੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਸ ਨੂੰ ਮੁੱਦਾ ਬਣਾਇਆ ਜਾ ਰਿਹਾ ਹੈ। ਦੂਜੇ ਪਾਸੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਾਰਤ-ਪਾਕਿ ਸੀਮਾ 'ਤੇ ਤਣਾਅ ਦੇ ਨਾਮ 'ਤੇ ਲੋਕਾਂ ਨੂੰ ਘਰੋਂ ਕੱਢਿਆ ਜਾ ਰਿਹਾ ਹੈ, ਜਦਕਿ ਹਾਲੇ ਤੱਕ ਸੈਨਾ ਨੇ ਆਪਣਾ ਮੋਰਚਾ ਨਹੀਂ ਸੰਭਾਲਿਆ। ਬਾਜਵਾ ਨੇ ਇਲਜ਼ਾਮ ਲਾਇਆ ਕਿ ਲੋਕਾਂ ਤੋਂ ਜਬਰਨ ਪਲਾਇਨ ਕਰਵਾਇਆ ਜਾ ਰਿਹਾ ਹੈ ਤੇ ਪੰਜਾਬ ਸਰਕਾਰ ਆਪਣਾ ਮਤਲਬ ਪੂਰਾ ਕਰ ਰਹੀ ਹੈ।

ਟਾਪ ਹੈਡਲਾਈਨ

ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਕਿਹਾ- ਤਾਂ ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...

ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ

ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Embed widget