Punjab news: ਪੰਜਾਬ ਦੇ ਸਰਹੱਦੀ ਇਲਾਕੇ ਗੁਰਦਾਸਪੁਰ ਲਈ ਅੱਜ ਦਾ ਦਿਨ ਵਿਕਾਸ ਪੱਖੋ ਸੁਨਹਿਰੇ ਅੱਖਰਾਂ 'ਚ ਲਿਖਿਆ ਜਾਵੇਗਾ - ਮਾਨ
Punjab news: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਪੰਜਾਬ ਦੇ ਸਰਹੱਦੀ ਇਲਾਕੇ ਗੁਰਦਾਸਪੁਰ ਲਈ ਅੱਜ ਦਾ ਦਿਨ ਵਿਕਾਸ ਪੱਖੋ ਸੁਨਹਿਰੇ ਅੱਖਰਾਂ 'ਚ ਲਿਖਿਆ ਜਾਵੇਗਾ...
Punjab news: 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ 'ਚ ਵਿਕਾਸ ਕ੍ਰਾਂਤੀ ਰੈਲੀ 'ਚ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ 1854 ਕਰੋੜ ਰੁਪਏ ਦੀਆਂ ਵਿਕਾਸ ਯੋਜਨਾਵਾਂ ਦੀ ਸ਼ੁਰੂਆਤ ਕੀਤੀ।
ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਪੰਜਾਬ ਦੇ ਸਰਹੱਦੀ ਇਲਾਕੇ ਗੁਰਦਾਸਪੁਰ ਲਈ ਅੱਜ ਦਾ ਦਿਨ ਵਿਕਾਸ ਪੱਖੋ ਸੁਨਹਿਰੇ ਅੱਖਰਾਂ 'ਚ ਲਿਖਿਆ ਜਾਵੇਗਾ... ਅੱਜ ਮੈਂ ਤੇ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨੇ ਗੁਰਦਾਸਪੁਰ ਨੂੰ ਵਿਕਾਸ ਕ੍ਰਾਂਤੀ ਵੱਲ ਅੱਗੇ ਵਧਾਇਆ ਤੇ 1854 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ...ਆਉਣ ਵਾਲੇ ਦਿਨਾਂ 'ਚ ਇਹ ਵਿਕਾਸ ਕ੍ਰਾਂਤੀ ਪੂਰੇ ਪੰਜਾਬ 'ਚ ਵਿਖਾਈ ਦੇਵੇਗੀ... ਇਨੀਂ ਵੱਡੀ ਗਿਣਤੀ 'ਚ ਪਹੁੰਚਣ ਲਈ ਮਾਝੇ ਵਾਲਿਆਂ ਦਾ ਦਿਲੋਂ ਧੰਨਵਾਦ…”
ਇਹ ਵੀ ਪੜ੍ਹੋ: Delhi Excise Policy Case: ED ਨੇ ਕੋਰਟ 'ਚ ਪੇਸ਼ ਕੀਤੀ 60 ਪੰਨਿਆਂ ਦੀ ਚਾਰਜਸ਼ੀਟ, ਸੰਜੇ ਸਿੰਘ 'ਤੇ ਲਗਾਏ ਇਹ ਦੋਸ਼
ਪੰਜਾਬ ਦੇ ਸਰਹੱਦੀ ਇਲਾਕੇ ਗੁਰਦਾਸਪੁਰ ਲਈ ਅੱਜ ਦਾ ਦਿਨ ਵਿਕਾਸ ਪੱਖੋ ਸੁਨਹਿਰੇ ਅੱਖਰਾਂ 'ਚ ਲਿਖਿਆ ਜਾਵੇਗਾ...
— Bhagwant Mann (@BhagwantMann) December 2, 2023
ਅੱਜ ਮੈਂ ਤੇ ਸਾਡੇ ਕੌਮੀ ਕਨਵੀਨਰ @ArvindKejriwal ਜੀ ਨੇ ਗੁਰਦਾਸਪੁਰ ਨੂੰ ਵਿਕਾਸ ਕ੍ਰਾਂਤੀ ਵੱਲ ਅੱਗੇ ਵਧਾਇਆ ਤੇ 1854 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ...ਆਉਣ ਵਾਲੇ ਦਿਨਾਂ 'ਚ ਇਹ ਵਿਕਾਸ ਕ੍ਰਾਂਤੀ ਪੂਰੇ ਪੰਜਾਬ 'ਚ… pic.twitter.com/oWelzvx2FV
ਇਹ ਵੀ ਪੜ੍ਹੋ: Punjab: 'ਪੰਜਾਬ 'ਚ ਲੋਕ ਖ਼ੁਸ਼, 2024 ਦੀਆਂ ਲੋਕ ਸਭਾ ਚੋਣਾਂ 'ਚ 13 ਸੀਟਾਂ ਜਿੱਤੇਗੀ 'ਆਪ' ', ਗੁਰਦਾਸਪੁਰ 'ਚ ਬੋਲੇ ਅਰਵਿੰਦ ਕੇਜਰੀਵਾਲ