Punjab news: 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ 'ਚ ਵਿਕਾਸ ਕ੍ਰਾਂਤੀ ਰੈਲੀ 'ਚ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ 1854 ਕਰੋੜ ਰੁਪਏ ਦੀਆਂ ਵਿਕਾਸ ਯੋਜਨਾਵਾਂ ਦੀ ਸ਼ੁਰੂਆਤ ਕੀਤੀ।


ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਪੰਜਾਬ ਦੇ ਸਰਹੱਦੀ ਇਲਾਕੇ ਗੁਰਦਾਸਪੁਰ ਲਈ ਅੱਜ ਦਾ ਦਿਨ ਵਿਕਾਸ ਪੱਖੋ ਸੁਨਹਿਰੇ ਅੱਖਰਾਂ 'ਚ ਲਿਖਿਆ ਜਾਵੇਗਾ... ਅੱਜ ਮੈਂ ਤੇ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨੇ ਗੁਰਦਾਸਪੁਰ ਨੂੰ ਵਿਕਾਸ ਕ੍ਰਾਂਤੀ ਵੱਲ ਅੱਗੇ ਵਧਾਇਆ ਤੇ 1854 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ...ਆਉਣ ਵਾਲੇ ਦਿਨਾਂ 'ਚ ਇਹ ਵਿਕਾਸ ਕ੍ਰਾਂਤੀ ਪੂਰੇ ਪੰਜਾਬ 'ਚ ਵਿਖਾਈ ਦੇਵੇਗੀ... ਇਨੀਂ ਵੱਡੀ ਗਿਣਤੀ 'ਚ ਪਹੁੰਚਣ ਲਈ ਮਾਝੇ ਵਾਲਿਆਂ ਦਾ ਦਿਲੋਂ ਧੰਨਵਾਦ…”


ਇਹ ਵੀ ਪੜ੍ਹੋ: Delhi Excise Policy Case: ED ਨੇ ਕੋਰਟ 'ਚ ਪੇਸ਼ ਕੀਤੀ 60 ਪੰਨਿਆਂ ਦੀ ਚਾਰਜਸ਼ੀਟ, ਸੰਜੇ ਸਿੰਘ 'ਤੇ ਲਗਾਏ ਇਹ ਦੋਸ਼