ਪੜਚੋਲ ਕਰੋ

Punjab Politics: ਮੋਦੀ ਦੇ ਸ਼ਾਸਨ 'ਚ ਪੰਜਾਬ ਅਤੇ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ: ਰਾਜਨਾਥ ਸਿੰਘ

ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਮੰਗਲਵਾਰ ਨੂੰ ਕੁਰਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਕੀਤੀ ਗਈ ਵਿਸ਼ਾਲ ਰੈਲੀ ਵਿੱਚ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜੇ।

ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਮੰਗਲਵਾਰ ਨੂੰ ਕੁਰਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਕੀਤੀ ਗਈ ਵਿਸ਼ਾਲ ਰੈਲੀ ਵਿੱਚ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜੇ। ਰੈਲੀ ਦੌਰਾਨ ਰਾਜਨਾਥ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਜਮਕਰ ਨਿਸ਼ਾਨਾ ਸਾਧਿਆ।

ਰੈਲੀ ਨੂੰ ਸੰਬੋਧਨ ਕਰਦਿਆਂ  ਰਾਜਨਾਥ ਸਿੰਘ ਨੇ ਕਿਹਾ ਕਿ ਪੂਰੇ ਦੇਸ਼ ਦੀ ਤਰ੍ਹਾਂ ਪੰਜਾਬ ਵਿੱਚ ਵੀ ਮੋਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਯੋਗ ਅਤੇ ਮਜ਼ਬੂਤ ਅਗਵਾਈ ਸਦਕਾ ਪੰਜਾਬ ਅਤੇ ਦੇਸ਼ ਦੀਆਂ ਸਰਹੱਦਾਂ ਪੂਰੀ ਤਰ੍ਹਾਂ ਸੁਰੱਖਿਅਤ ਹਨ। ਭਾਰਤ ਅੱਜ ਦੁਨੀਆ ਵਿੱਚ ਉਸ ਮੁਕਾਮ 'ਤੇ ਹੈ, ਜਿੱਥੇ ਸਾਰੇ ਦੇਸ਼ ਸਾਨੂੰ ਇੱਜ਼ਤ ਨਾਲ ਦੇਖਦੇ ਹਨ ਅਤੇ ਸਾਡੇ ਦੁਸ਼ਮਣ ਸਾਡੇ ਦੇਸ਼ ਵੱਲ ਦੇਖਣ ਦੀ ਹਿੰਮਤ ਨਹੀਂ ਕਰਦੇ। ਪਾਕਿਸਤਾਨ ਵੱਲ ਇਸ਼ਾਰਾ ਕਰਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਚਿੰਤਾ ਨਾ ਕਰੋ, ਬਹੁਤ ਜਲਦੀ ਪੀਓਕੇ ਨੂੰ ਵੀ ਵਾਪਸ ਲਿਆਂਦਾ ਜਾਵੇਗਾ। ਸਿੰਘ ਨੇ ਕਿਹਾ, ਭਾਰਤ ਦੀ ਤਾਕਤ, ਸ਼ਾਨ ਅਤੇ ਸਾਡੀ ਅਰਥਵਿਵਸਥਾ ਤੇਜ਼ੀ ਨਾਲ ਵਧ ਰਹੀ ਹੈ। ਹੁਣ ਪੀਓਕੇ ਵਿੱਚ ਸਾਡੇ ਭੈਣ-ਭਰਾ ਖੁਦ ਹੀ ਭਾਰਤ ਨਾਲ ਹੋਣ ਦੀ ਮੰਗ ਕਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਆਪਣੀ ਧਰਤੀ 'ਤੇ ਅੱਤਵਾਦੀ ਫੈਕਟਰੀਆਂ ਨੂੰ ਖਤਮ ਨਹੀਂ ਕਰ ਸਕਦਾ ਤਾਂ ਅਸੀਂ ਮਦਦ ਦੇਣ ਲਈ ਤਿਆਰ ਹਾਂ। ਰਾਜਨਾਥ ਸਿੰਘ ਨੇ ਕਿਹਾ ਕਿ ਲੋੜ ਪੈਣ 'ਤੇ ਭਾਰਤੀ ਫੌਜ ਨਾ ਸਿਰਫ ਆਪਣੀਆਂ ਸਰਹੱਦਾਂ ਦੇ ਅੰਦਰ ਸਗੋਂ ਸਰਹੱਦ ਪਾਰ ਵੀ ਦੁਸ਼ਮਣਾਂ ਖਿਲਾਫ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟੇਗੀ। ਭਾਰਤ ਨੂੰ ਵਿਸ਼ਵ ਸ਼ਕਤੀ ਵਜੋਂ ਉਭਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ 2014 'ਚ ਦੇਸ਼ ਦਾ ਰੱਖਿਆ ਨਿਰਯਾਤ ਲਗਭਗ 600-800 ਕਰੋੜ ਰੁਪਏ ਸੀ, ਅੱਜ ਇਹ 31,000 ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ ਅਤੇ ਅਗਲੇ ਪੰਜ ਸਾਲਾਂ 'ਚ ਅਸੀਂ ਉਮੀਦ ਕਰਦੇ ਹਾਂ ਕਿ ਇਹ 50,000 ਕਰੋੜ ਰੁਪਏ ਤੋਂ ਵੱਧ ਹੋ ਜਾਵੇਗਾ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਥਿਤ ਚੀਨੀ ਘੁਸਪੈਠ ਨੂੰ ਲੈ ਕੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਕੋਈ ਵੀ ਦੇਸ਼ ਸਾਡੀ ਜ਼ਮੀਨ 'ਤੇ ਇਕ ਇੰਚ ਵੀ ਕਬਜ਼ਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਚੀਨ ਵੀ ਕੋਈ ਗੜਬੜ ਕਰਦਾ ਹੈ ਤਾਂ ਦੇਸ਼ ਦੀ ਫੌਜ ਉਸ ਦਾ ਮੂੰਹਤੋੜ ਜਵਾਬ ਦੇਣ ਦੇ ਸਮਰੱਥ ਹੈ।

ਰੱਖਿਆ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਭਲਾਈ ਲਈ ਭਾਜਪਾ ਦਾ ਜਿੱਤਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਰ ਪਾਰਟੀ ਨੂੰ ਅਜ਼ਮਾਇਆ ਹੈ ਪਰ ਇਨ੍ਹਾਂ ਸਾਰਿਆਂ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ, ਇਸ ਲਈ ਇੱਕ ਮੌਕਾ ਮੋਦੀ ਨੂੰ ਦਿਓ। ਰੈਲੀ ਦੌਰਾਨ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪੂਰਾ ਪੰਡਾਲ ‘ਭਾਰਤ ਮਾਤਾ ਕੀ ਜੈ’ ਅਤੇ ‘ਜੈ ਸ੍ਰੀ ਰਾਮ’ ਦੇ ਨਾਅਰਿਆਂ ਨਾਲ ਗੂੰਜ ਰਿਹਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget